ਪੜਚੋਲ ਕਰੋ

ਮੀਕਾ ਸਿੰਘ ਦੇ ਬੰਗਲੇ 'ਚ ਉਸ ਦੀ ਮੈਨੇਜਰ ਨੇ ਕੀਤੀ ਖੁਦਕੁਸ਼ੀ

ਸਿੰਗਰ ਮੀਕਾ ਸਿੰਘ ਦੀ ਮੈਨੇਜਰ ਸੌਮਿਆ ਖ਼ਾਨ ਗਾਇਕ ਦੇ ਅੰਧੇਰੀ ਸਥਿਤ ਚਾਰ ਮੰਜ਼ੀਲਾ ਬੰਗਲੇ ਦੀ ਪਹਿਲੀ ਮੰਜ਼ਿਲ ਦੇ ਸਟੂਡਿਓ 'ਚ ਰਹਿੰਦੀ ਸੀ।

ਮੁੰਬਈ: ਫੇਮਸ ਸਿੰਗਰ ਮੀਕਾ ਸਿੰਘ ਦੀ ਮੈਨੇਜਰ ਨੇ ਮੁੰਬਈ ਦੇ ਅੰਧੇਰੀ 'ਚ ਨੀਂਦ ਦੀਆਂ ਗੋਲੀਆਂ ਖਾ ਕੇ ਖੁਸਕੁਸ਼ੀ ਕਰ ਲਈ। ਪੁਲਿਸ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਵਰਸੋਵਾ ਪੁਲਿਸ ਥਾਣੇ ਦੇ ਸੀਨੀਅਰ ਅਧਿਕਾਰੀ ਰਾਘਵੇਂਦਰ ਠਾਕੁਰ ਨੇ ਦੱਸਿਆ ਕਿ ਸੌਮਿਆ ਖ਼ਾਨ, ਮੀਕਾ ਸਿੰਘ ਦੇ ਅੰਧੇਰੀ ਸਥਿਤ ਚਾਰ ਮੰਜ਼ਿਲਾ ਬੰਗਲੇ ਦੀ ਪਹਿਲੀ ਮੰਜ਼ਿਲ ਦੇ ਸਟੂਡਿਓ 'ਚ ਰਹਿੰਦੀ ਸੀ। ਉਸ ਦੀ ਮ੍ਰਿਤਕ ਦੇਹ ਨੂੰ ਅੰਤਮ ਸਸਕਾਰ ਦੇ ਲਈ ਪੰਜਾਬ 'ਚ ਰਹਿਣ ਵਾਲੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੋਂਪ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਇਸ ਮਾਮਲੇ 'ਚ ਕਿਸੇ ਸਾਜਿਸ਼ ਦਾ ਖਸ਼ਦਾ ਨਜ਼ਰ ਨਹੀਂ ਆਉਂਦਾ ਅਤੇ ਮੌਤ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Singer: ਮਸ਼ਹੂਰ ਗਾਇਕਾ ਦੇ ਸੰਗੀਤ ਸਫ਼ਰ 'ਤੇ ਡੂੰਘਾ ਅਸਰ, ਬਿਮਾਰੀ ਨੂੰ ਲੈ ਕੇ ਤੋੜੀ ਚੁੱਪੀ! ਬੋਲੀ-ਠੀਕ ਤਰ੍ਹਾਂ ਸੁਣ ਨਹੀਂ ਪਾ ਰਹੀ ਅਤੇ ਇਸੇ ਵਜ੍ਹਾ ਕਰਕੇ...
ਮਸ਼ਹੂਰ ਗਾਇਕਾ ਦੇ ਸੰਗੀਤ ਸਫ਼ਰ 'ਤੇ ਡੂੰਘਾ ਅਸਰ, ਬਿਮਾਰੀ ਨੂੰ ਲੈ ਕੇ ਤੋੜੀ ਚੁੱਪੀ! ਬੋਲੀ-ਠੀਕ ਤਰ੍ਹਾਂ ਸੁਣ ਨਹੀਂ ਪਾ ਰਹੀ ਅਤੇ ਇਸੇ ਵਜ੍ਹਾ ਕਰਕੇ...
Actor Sonam Kapoor : 40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਅਦਾਕਾਰਾ ਸੋਨਮ ਕਪੂਰ ,ਬੇਟੇ ਨੂੰ ਦਿੱਤਾ ਜਨਮ 
Actor Sonam Kapoor : 40 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੀ ਅਦਾਕਾਰਾ ਸੋਨਮ ਕਪੂਰ ,ਬੇਟੇ ਨੂੰ ਦਿੱਤਾ ਜਨਮ 
Artist Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Artist Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Yoga Teacher Marriage Scam : ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ , ਦੁਲਹਣ ਕਰਦੀ ਰਹੀ ਇੰਤਜ਼ਾਰ, ਕਈ ਵਾਰ ਸਬੰਧ ਬਣਾਏ
Yoga Teacher Marriage Scam : ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ , ਦੁਲਹਣ ਕਰਦੀ ਰਹੀ ਇੰਤਜ਼ਾਰ, ਕਈ ਵਾਰ ਸਬੰਧ ਬਣਾਏ
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Punjab Fraud Case : ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਠੱਗੀ , ਆਰੋਪੀ ਨੇ ਕਿਸ਼ਤਾਂ 'ਚ ਵਸੂਲੇ ਪੈਸੇ , ਮਾਮਲਾ ਦਰਜ 
Punjab Fraud Case : ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਠੱਗੀ , ਆਰੋਪੀ ਨੇ ਕਿਸ਼ਤਾਂ 'ਚ ਵਸੂਲੇ ਪੈਸੇ , ਮਾਮਲਾ ਦਰਜ 
 Mohali Clash News :  ਦਿਨ-ਦਿਹਾੜੇ ਦੋ ਗੁੱਟਾਂ 'ਚ ਝੜਪ , ਡੰਡਿਆਂ ਨਾਲ ਇੱਕ ਦੂਜੇ 'ਤੇ ਹਮਲਾ, ਕਈ ਗੰਭੀਰ ਜ਼ਖਮੀ
 Mohali Clash News :  ਦਿਨ-ਦਿਹਾੜੇ ਦੋ ਗੁੱਟਾਂ 'ਚ ਝੜਪ , ਡੰਡਿਆਂ ਨਾਲ ਇੱਕ ਦੂਜੇ 'ਤੇ ਹਮਲਾ, ਕਈ ਗੰਭੀਰ ਜ਼ਖਮੀ
AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰ ਬਰੀ, ਜਲਦ ਆਉਣਗੇ ਜੇਲ੍ਹ ਤੋਂ ਬਾਹਰ, ਜਾਣੋ ਪੂਰਾ ਮਾਮਲਾ
AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰ ਬਰੀ, ਜਲਦ ਆਉਣਗੇ ਜੇਲ੍ਹ ਤੋਂ ਬਾਹਰ, ਜਾਣੋ ਪੂਰਾ ਮਾਮਲਾ
Weather Report: ਤੇਜ਼-ਤੂਫ਼ਾਨ, ਮੀਂਹ ਸਣੇ ਗੜ੍ਹੇਮਾਰੀ ਦਾ ਅਲਰਟ, 17 ਸੂਬਿਆਂ 'ਤੇ ਭਾਰੀ ਪਏਗਾ ਬਦਲਦਾ ਮੌਸਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਤੇਜ਼-ਤੂਫ਼ਾਨ, ਮੀਂਹ ਸਣੇ ਗੜ੍ਹੇਮਾਰੀ ਦਾ ਅਲਰਟ, 17 ਸੂਬਿਆਂ 'ਤੇ ਭਾਰੀ ਪਏਗਾ ਬਦਲਦਾ ਮੌਸਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Toll Rates Increase: ਵਾਹਨ ਚਾਲਕਾਂ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਟੋਲ ਦਰਾਂ 'ਚ 5% ਵਾਧਾ; ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ...
ਵਾਹਨ ਚਾਲਕਾਂ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਟੋਲ ਦਰਾਂ 'ਚ 5% ਵਾਧਾ; ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ...
Hoshiarpur ਦੇ ਨੂਰਪੁਰ ਜੱਟਾਂ 'ਚ ਸ਼ਰਾਰਤੀ ਅਨਸਰਾਂ ਵੱਲੋਂ ਡਾ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ , ਮਾਹੌਲ ਤਣਾਅਪੂਰਨ
Hoshiarpur ਦੇ ਨੂਰਪੁਰ ਜੱਟਾਂ 'ਚ ਸ਼ਰਾਰਤੀ ਅਨਸਰਾਂ ਵੱਲੋਂ ਡਾ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ , ਮਾਹੌਲ ਤਣਾਅਪੂਰਨ
Embed widget