ਪੜਚੋਲ ਕਰੋ

ਗਾਇਕ ਮਿਲਿੰਦ ਗਾਬਾ ਨੇ ਗਰਲਫ੍ਰੈਂਡ ਪ੍ਰਿਆ ਬੇਨੀਵਾਲ ਨਾਲ ਰਚਾਇਆ ਵਿਆਹ

Millind Gaba Marriage: ਗਾਇਕ ਅਤੇ 'ਬਿੱਗ ਬੌਸ ਓਟੀਟੀ' ਪ੍ਰਤੀਯੋਗੀ ਮਿਲਿੰਦ ਗਾਬਾ (Milind Gaba) ਨੇ ਹੁਣ ਦਿੱਲੀ ਵਿੱਚ ਆਪਣੀ ਪ੍ਰੇਮਿਕਾ ਪ੍ਰਿਆ ਬੇਨੀਵਾਲ (Pria Beniwal) ਨਾਲ ਵਿਆਹ ਕਰ ਲਿਆ ਹੈ।

Millind Gaba Marriage: ਬਾਲੀਵੁੱਡ ਵਿੱਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ।ਆਲੀਆ ਭੱਟ-ਰਣਬੀਰ ਕਪੂਰ, ਸਾਇਰਸ ਸਾਹੂਕਾਰ-ਵੈਸ਼ਾਲੀ ਮਲਹਾਰਾ ਤੋਂ ਬਾਅਦ, ਹੁਣ ਗਾਇਕ ਅਤੇ 'ਬਿੱਗ ਬੌਸ ਓਟੀਟੀ' ਪ੍ਰਤੀਯੋਗੀ ਮਿਲਿੰਦ ਗਾਬਾ (Millind Gaba) ਨੇ ਹੁਣ ਦਿੱਲੀ ਵਿੱਚ ਆਪਣੀ ਪ੍ਰੇਮਿਕਾ ਪ੍ਰਿਆ ਬੇਨੀਵਾਲ (Pria Beniwal) ਨਾਲ ਵਿਆਹ ਕਰ ਲਿਆ ਹੈ।

ਮਿਲਿੰਦ ਦੇ ਵਿਆਹ ਦੀਆਂ ਕਈ ਤਸਵੀਰਾਂ ਆਨਲਾਈਨ ਸਾਹਮਣੇ ਆਈਆਂ ਹਨ। ਮਿਲਿੰਦ ਨੇ ਸੁਨਹਿਰੀ ਸ਼ੇਰਵਾਨੀ ਪਾਈ ਹੋਈ ਹੈ, ਜਦੋਂ ਕਿ ਪ੍ਰਿਆ ਇੱਕ ਹੈਵੀ ਕਢਾਈ ਵਾਲੇ ਲਹਿੰਗਾ ਵਿੱਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by MusicMG🦉 (@millindgaba)

 

ਸ਼ਨੀਵਾਰ ਨੂੰ ਕਰਵਾਏ ਗਏ ਇਸ ਵਿਆਹ 'ਚ ਗਾਇਕ ਵਿਲੇਨ, ਅਦਾਕਾਰਾ ਅਕਸ਼ਰਾ ਸਿੰਘ ਅਤੇ 'ਬਿੱਗ ਬੌਸ 14' ਦੀ ਮਸ਼ਹੂਰ ਸ਼ੈਫਾਲੀ ਬੱਗਾ ਸਮੇਤ ਕਈ ਮਸ਼ਹੂਰ ਹਸਤੀਆਂ ਮੌਜੂਦ ਸਨ।ਇਸ ਜੋੜੇ ਨੇ ਹਾਲ ਹੀ ਵਿੱਚ ਮੀਕਾ ਸਿੰਘ, ਗੁਰੂ ਰੰਧਾਵਾ, ਭੂਸ਼ਣ ਕੁਮਾਰ, ਪ੍ਰਿੰਸ ਨਰੂਲਾ, ਸੁਯਸ਼ ਰਾਏ ਅਤੇ ਕਈ ਹੋਰਾਂ ਸਮੇਤ ਇੰਡਸਟਰੀ ਦੇ ਆਪਣੇ ਦੋਸਤਾਂ ਲਈ ਇੱਕ ਸੰਗੀਤ ਅਤੇ ਕਾਕਟੇਲ ਬੈਸ਼ ਦਾ ਆਯੋਜਨ ਵੀ ਕੀਤਾ।

ਮਿਲਿੰਦ ਆਪਣੇ ਗੀਤਾਂ 'ਜ਼ਿੰਦਗੀ ਦੀ ਪੌੜੀ', 'ਤੇਰੀ ਯਾਰੀ' ਅਤੇ 'ਯਾਰ ਮੋਡ ਦੋ' ਲਈ ਮਸ਼ਹੂਰ ਹਨ। ਦੂਜੇ ਪਾਸੇ, ਪ੍ਰਿਆ, ਜੋ ਇੱਕ ਫੈਸ਼ਨ ਬਲਾਗਰ ਹੈ, ਮਸ਼ਹੂਰ ਯੂਟਿਊਬਰ ਹਰਸ਼ ਬੈਨੀਵਾਲ ਦੀ ਵੱਡੀ ਭੈਣ ਹੈ।

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Embed widget