ਪੜਚੋਲ ਕਰੋ

ਗਾਇਕ ਸ਼ੰਕਰ ਮਹਾਦੇਵਨ ਬਣੇ ਟ੍ਰੈਫਿਕ ਪੁਲਿਸ ਕਰਮੀ, ਸ਼ਿਵਾਜੀ ਚੌਕ 'ਚ ਦਿੱਤੀ ਡਿਊਟੀ

ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਸੰਗੀਤਕਾਰ ਸ਼ੰਕਰ ਮਹਾਦੇਵਨ ਨੇ ਸ਼ੁੱਕਰਵਾਰ ਨੂੰ ਵਾਸ਼ੀ ਦੇ ਸੈਕਟਰ 17 'ਚ ਸ਼ਿਵਾਜੀ ਚੌਕ ਦੇ ਟ੍ਰੈਫਿਕ ਸਿਗਨਲ 'ਤੇ ਟਰੈਫਿਕ ਪੁਲਿਸ ਦੀ ਭੁਮੀਕਾ ਨਿਭਾਈ।ਉਹ ਸੁਰੱਖਿਅਤ ਡਰਾਈਵਿੰਗ ਲਈ ਵਾਹਨ ਚਾਲਕਾਂ ਵਿਚ ਜਾਗਰੂਕਤਾ ਫੈਲਾ ਰਹੇ ਸੀ।

ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਸੰਗੀਤਕਾਰ ਸ਼ੰਕਰ ਮਹਾਦੇਵਨ ਨੇ ਸ਼ੁੱਕਰਵਾਰ ਨੂੰ ਵਾਸ਼ੀ ਦੇ ਸੈਕਟਰ 17 'ਚ ਸ਼ਿਵਾਜੀ ਚੌਕ ਦੇ ਟ੍ਰੈਫਿਕ ਸਿਗਨਲ 'ਤੇ ਟਰੈਫਿਕ ਪੁਲਿਸ ਦੀ ਭੁਮੀਕਾ ਨਿਭਾਈ।ਉਹ ਸੁਰੱਖਿਅਤ ਡਰਾਈਵਿੰਗ ਲਈ ਵਾਹਨ ਚਾਲਕਾਂ ਵਿਚ ਜਾਗਰੂਕਤਾ ਫੈਲਾ ਰਹੇ ਸੀ। ਉਨ੍ਹਾਂ ਨੇ ਬਿਨਾਂ ਹੈਲਮੇਟ ਦੇ ਵਾਹਨ ਚਲਾਉਣ ਵਾਲੇ ਚਾਲਕ ਨੂੰ ਗੁਲਾਬ ਦੇ ਫੁੱਲ ਭੇਟ ਕੀਤੇ ਅਤੇ ਹੈਲਮੇਟ ਪਾਉਣ ਦੀ ਅਪੀਲ ਕੀਤੀ। ਮਹਾਦੇਵਨ ਨੇ ਸ਼ਿਵਾਜੀ ਚੌਕ ਟ੍ਰੈਫਿਕ ਸਿਗਨਲ, ਜੋ ਕਿ ਵਾਸ਼ੀ ਦੇ ਸਭ ਤੋਂ ਵਿਅਸਤ ਚੌਕਾਂ ਵਿੱਚੋਂ ਇੱਕ ਹੈ, ਤੇ ਆਵਾਜਾਈ ਨੂੰ ਵੀ ਮੈਨੇਜ ਕੀਤਾ। ਪੁਲਿਸ ਕਮਿਸ਼ਨਰ ਬਿਪਿਨ ਕੁਮਾਰ ਸਿੰਘ ਅਤੇ ਡੀਸੀਪੀ ਟ੍ਰੈਫਿਕ ਪੁਰਸ਼ੋਤਮ ਕਰਦ ਵੀ ਇਸ ਦੌਰਾਨ ਮੌਜੂਦ ਸਨ। ਸੜਕ ਸੁਰੱਖਿਆ ਅਭਿਆਨ ਤਹਿਤ ਨਵੀਂ ਮੁੰਬਈ ਟ੍ਰੈਫਿਕ ਪੁਲਿਸ ਨੇ ਇੱਕ ਨਵੀਂ ਪਹਿਲ ਕੀਤੀ ਹੈ ਜਿਸ ਵਿੱਚ ਨਾਗਰਿਕ ਇੱਕ ਦਿਨ ਲਈ ਟ੍ਰੈਫਿਕ ਪੁਲਿਸ ਬਣ ਸਕਦੇ ਹਨ।ਨਾਗਰਿਕ www.trafficnm.com 'ਤੇ ਰਜਿਸਟਰ ਕਰਕੇ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਸਕਦੇ ਹਨ। ਇਸ ਤੋਂ ਬਾਅਦ ਮਹਾਦੇਵਨ ਨੇ ਇਸ ਮੌਕੇ 'ਤੇ ਆਪਣਾ ਮਨਪਸੰਦ ਗਾਣਾ "ਸੁਨੋ ਗੌਰ ਸੇ ਦੁਨੀਆ ਵਾਲੋ" ਵੀ ਗਾਇਆ। ਮਹਾਦੇਵਨ ਆਪਣੇ ਪਰਿਵਾਰ ਨਾਲ ਵਾਸ਼ੀ ਵਿੱਚ ਰਹਿੰਦੇ ਹਨ।

ਟਾਪ ਹੈਡਲਾਈਨ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Embed widget