ਪੜਚੋਲ ਕਰੋ

ਹੁਣ ਸਿੰਗਰ ਸੋਨੂੰ  ਨਿਗਮ ਨੇ ਕੀਤਾ ਖੁਲਾਸਾ, ਮਿਊਜ਼ਿਕ ਇੰਡਸਟਰੀ 'ਚ ਵੱਡੇ ਹਾਦਸਿਆਂ ਵਲ ਕੀਤਾ ਇਸ਼ਾਰਾ

ਸੋਨੂੰ ਨਿਗਮ ਨੇ ਨੈਪੋਟੀਜ਼ਮ ਦੇ ਮੁਦੇ 'ਤੇ ਇਕ ਵੀਡੀਓ ਪੋਸਟ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਕੀ ਮੇਰੇ ਨਾਲ ਵੀ ਇੰਝ ਹੋ ਚੁੱਕਾ ਹੈ, ਮੇਰਾ ਗਾਇਆ ਗੀਤ ਕਿਸੀ ਹੋਰ ਕੋਲ ਗਵਾਇਆ ਸੀ। ਜਿਸ ਅਦਾਕਾਰ 'ਤੇ ਨੈਪੋਟੀਜ਼ਮ ਨੂੰ ਲੈ ਕੇ ਅੱਜ ਕਲ ਉਂਗਲੀਆਂ ਉੱਠ ਰਹੀਆਂ ਹਨ, ਉਸ ਨੇ ਮੇਰੇ ਨਾਲ ਵੀ ਇੰਝ ਕੀਤਾ ਸੀ।

  ਸੋਨੂੰ ਨਿਗਮ ਨੇ ਨੈਪੋਟੀਜ਼ਮ ਦੇ ਮੁਦੇ 'ਤੇ ਇਕ ਵੀਡੀਓ ਪੋਸਟ ਕੀਤੀ,  ਜਿਸ ਵਿੱਚ ਉਨ੍ਹਾਂ ਕਿਹਾ ਕੀ ਮੇਰੇ ਨਾਲ ਵੀ ਇੰਝ ਹੋ ਚੁੱਕਾ ਹੈ, ਮੇਰਾ ਗਾਇਆ ਗੀਤ ਕਿਸੀ ਹੋਰ ਕੋਲ ਗਵਾਇਆ ਸੀ। ਜਿਸ ਅਦਾਕਾਰ 'ਤੇ ਨੈਪੋਟੀਜ਼ਮ ਨੂੰ ਲੈ ਕੇ ਅੱਜ ਕਲ ਉਂਗਲੀਆਂ ਉੱਠ ਰਹੀਆਂ ਹਨ, ਉਸ ਨੇ ਮੇਰੇ ਨਾਲ ਵੀ ਇੰਝ ਕੀਤਾ ਸੀ। ਸੋਨੂੰ ਦਾ ਇਹ ਨਿਸ਼ਾਨਾ ਸਲਮਾਨ ਵਲ ਇਸ ਲਈ ਹੋ ਸਕਦਾ ਹੈ, ਕਿਉਂਕਿ ਸੋਨੂੰ ਨਿਗਮ ਨੇ ਕਿਹਾ ,ਕੀ ਉਸ  ਸ਼ਖਸ ਨੇ ਅਰਿਜੀਤ ਸਿੰਘ ਨਾਲ ਵੀ ਇੰਝ ਕੀਤਾ ਹੈ। ਬਾਲੀਵੁਡ ਇੰਡਸਟਰੀ ਵਿੱਚ ਸਭ ਸਲਮਾਨ ਤੇ ਅਰਿਜੀਤ ਦੇ ਕਲੇਸ਼ ਬਾਰੇ ਜਾਣਦੇ ਹਨ। ਸਲਮਾਨ ਦੀ ਕਿਸੀ ਵੀ ਫ਼ਿਲਮ 'ਚ ਅਰਿਜੀਤ ਸਿੰਘ ਦਾ ਗਾਇਆ ਹੋਇਆ ਗੀਤ ਨਹੀਂ ਹੈ। ਸੁਸ਼ਾਤ ਸਿੰਘ ਖੁਦਕੁਸ਼ੀ ਮਾਮਲਾ: ਕਰਨ, ਸਲਮਾਨ ਸਣੇ 8 ਲੋਕਾਂ ਖਿਲਾਫ ਕੇਸ ਦਰਜ, ਕੰਗਣਾ ਰਨੌਤ ਨੂੰ ਬਣਾਇਆ ਗਵਾਹ ਅਦਾਕਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਇੰਡਸਟਰੀ 'ਚ ਨੈਪੋਟੀਜ਼ਮ ਦਾ ਮੁੱਦਾ ਕਾਫੀ ਗਰਮ ਹੈ, ਤੇ ਲੋਕ ਵੀ ਨੈਪੋਟੀਜ਼ਮ ਤੇ ਮੋਨੋਪੋਲੀ ਦੇ ਖਿਲਾਫ ਆਪਣਾ ਗੁੱਸਾ ਸੋਸ਼ਲ ਮੀਡੀਆ 'ਤੇ ਜ਼ਾਹਿਰ ਕਰ ਰਹੇ ਹਨ। ਸੋਨੂੰ ਨਿਗਮ ਨੇ ਵੀ ਵੀਡੀਓ ਸਾਂਝਾ ਕਰ ਕਿਹਾ ਕਿ ਨੈਪੋਟੀਜ਼ਮ ਮਾਫੀਆ ਫ਼ਿਲਮਾਂ ਨਾਲੋਂ ਜ਼ਿਆਦਾ ਮਿਊਜ਼ਿਕ ਇੰਡਸਟਰੀ ਵਿੱਚ ਹੈ। ਅੱਜ ਐਕਟਰ ਸੁਸ਼ਾਂਤ ਦੀ ਖੁਦਖੁਸ਼ੀ ਬਾਰੇ ਸੁਣਿਆ , ਕਲ ਨੂੰ ਕਿਸੀ ਸਿੰਗਰ , ਕਮਪੋਸਰ ਯਾ ਲਿਰਿਕਸ ਰਾਈਟਰ ਬਾਰੇ ਵੀ ਇਹ ਖਬਰ ਆ ਸਕਦੀ ਹੈ। ਨੈਪੋਟੀਜ਼ਮ ਹਰ ਥਾਂ ਹੈ। ਸੋਨੂੰ ਨਿਗਮ ਨੇ ਕਿਹਾ ਕਿ ਇਸ ਇੰਡਸਟਰੀ ਵਿੱਚ ਨਵੇਂ ਗਾਇਕਾਂ ਲਈ ਸਰਵਾਈਵ ਕਰਨਾ ਕਾਫੀ ਮੁਸ਼ਕਿਲ ਹੈ। ਮਿਊਜ਼ਿਕ ਕੰਪਨੀ ਆਪਣੇ ਹੀ ਆਰਟਿਸਟਾਂ ਤੋਂ ਗੀਤ ਗਵਾਉਂਦੇ ਹਨ, ਨਵੇਂ ਗਾਇਕਾਂ ਤੋਂ ਨਹੀਂ। ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੇਗੀ ਫ਼ਿਲਮ- 'Suicide Or Murder?' ਸੋਨੂੰ ਨੇ ਇਸ ਗੱਲ ਦਾ ਵੀ ਖੁਲਾਸਾ ਕੀਤਾ ਕਿ ਮਿਊਜ਼ਿਕ ਇੰਡਸਟਰੀ ਵਿੱਚ 2 ਕੰਪਨੀਆਂ ਦੇ ਹੱਥ ਵਿੱਚ ਤਾਕਤ ਹੈ ਜੋ ਇਹ ਫੈਂਸਲਾ ਲੈਂਦੇ ਹਨ ਕਿ ਕਿਸ ਤੋਂ  ਗਵਾਉਣਾ ਹੈ ਤੇ ਕਿਸ ਤੋਂ ਨਹੀਂ। ਮੇਰੇ ਨਾਲ ਵੀ ਅਜਿਹਾ ਹੋ ਚੁੱਕਾ ਹੈ ਪਰ ਮੈ ਇਸ ਸਥਿਤੀ ਤੋਂ ਜਲਦ ਹੀ ਨਿਕਲ ਗਿਆ। ਸੋਨੂੰ ਨਿਗਮ ਨੇ ਸਾਰੀ ਵੀਡੀਓ ਵਿੱਚ ਇਹੀ ਕਿਹਾ ਕਿ ਕੁਝ ਹੋਰ ਲੋਕ ਖੁਦਖੁਸ਼ੀ ਕਰਨ, ਉਸ ਤੋਂ ਪਹਿਲਾਂ ਹੀ ਨੇਪਟੀਜ਼ਮ ਤੇ ਗਰੂਪੀਜ਼ਮ ਨੂੰ ਖਤਮ ਕਰ ਦਿੱਤਾ ਜਾਵੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget