ਪੜਚੋਲ ਕਰੋ

Kili Paul: ਕਾਕਾ ਦੇ ਗੀਤ 'ਸ਼ੇਪ' 'ਤੇ ਕਿੱਲੀ ਪੌਲ ਨੇ ਬਣਾਈ ਰੀਲ, ਕਾਕੇ ਨੇ ਕੀਤਾ ਇਹ ਕਮੈਂਟ, ਦੇਖੋ ਵੀਡੀਓ

Kaka New Song Shape: ਸੋਸ਼ਲ ਮੀਡੀਆ ਸਨਸਨੀ ਕਿਲੀ ਪੌਲ ਨੇ ਵੀ ਹੁਣ ਕਾਕੇ ਦੇ ਗੀਤ 'ਸ਼ੇਪ' 'ਤੇ ਵੀਡੀਓ ਬਣਾ ਦਿੱਤੀ ਹੈ। ਕਿਲੀ ਪੌਲ ਇਸ ਗਾਣੇ 'ਤੇ ਬਿਲਕੁਲ ਪਰਫੈਕਟ ਲਿਪ ਸਿੰਕਿੰਗ ਕਰਦਾ ਨਜ਼ਰ ਆ ਰਿਹਾ ਹੈ।

Kili Paul Video On Kaka Song Shape: ਪੰਜਾਬੀ ਸਿੰਗਰ ਕਾਕਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਉਸ ਦੇ ਗਾਣੇ ਇੱਕ ਤੋਂ ਬਾਅਦ ਇੱਕ ਸੁਪਰਹਿੱਟ ਹੋ ਰਹੇ ਹਨ। ਇਹੀ ਨਹੀਂ ਸੋਸ਼ਲ ਮੀਡੀਆ 'ਤੇ ਵੀ ਉਸ ਦੇ ਗਾਣੇ ਅਕਸਰ ਟਰੈਂਡਿੰਗ 'ਚ ਰਹਿੰਦੇ ਹਨ। ਇੰਨੀਂ ਦਿਨੀਂ ਕਾਕਾ ਦਾ ਨਵਾਂ ਗਾਣਾ 'ਸ਼ੇਪ' ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਟਰੈਂਡ ਕਰ ਰਿਹਾ ਹੈ। ਕਈ ਸੈਲੇਬਜ਼ ਵੀ ਇਸ ਗਾਣੇ 'ਤੇ ਰੀਲਾਂ ਬਣਾ ਚੁੱਕੇ ਹਨ। ਹੁਣ ਇਸ ਕੜੀ 'ਚ ਇੱਕ ਹੋਰ ਨਾਮ ਜੁੜ ਗਿਆ ਹੈ।

ਇਹ ਵੀ ਪੜ੍ਹੋ: ਬੀ ਪਰਾਕ ਪੱਤਰ ਅਦਬ ਦੇ ਸਕੂਲ ਦੇ ਪਹਿਲੇ ਦਿਨ ਹੋਏ ਭਾਵੁਕ, ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਸੋਸ਼ਲ ਮੀਡੀਆ ਸਨਸਨੀ ਕਿਲੀ ਪੌਲ ਨੇ ਵੀ ਹੁਣ ਕਾਕੇ ਦੇ ਗੀਤ 'ਸ਼ੇਪ' 'ਤੇ ਵੀਡੀਓ ਬਣਾ ਦਿੱਤੀ ਹੈ। ਕਿਲੀ ਪੌਲ ਇਸ ਗਾਣੇ 'ਤੇ ਬਿਲਕੁਲ ਪਰਫੈਕਟ ਲਿਪ ਸਿੰਕਿੰਗ ਕਰਦਾ ਨਜ਼ਰ ਆ ਰਿਹਾ ਹੈ। ਉਸ ਦੇ ਇਸ ਵੀਡੀਓ ਨੂੰ ਕਰੋੜਾਂ ਲੋਕ ਦੇਖ ਚੁੱਕੇ ਹਨ। ਇਹ ਵੀਡੀਓ ਪੰਜਾਬੀਆਂ ਦੀ ਪਸੰਦ ਬਣਿਆ ਹੋਇਆ ਹੈ। ਇਸ ਵੀਡੀਓ 'ਤੇ 40 ਲੱਖ ਤੋਂ ਵੱਧ ਲਾਈਕਸ ਵੀ ਆ ਚੁੱਕੇ ਹਨ। ਹੁਣ ਕਿਲੀ ਪੌਲ ਦਾ ਇਹ ਵੀਡੀਓ ਵਾਇਰਲ ਹੁੰਦਾ ਨਜ਼ਰ ਆ ਰਿਹਾ ਹੈ। ਕਿਲੀ ਪੌਲ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਕੀ ਮੈਂ ਮਾਡਲ ਬਣ ਸਕਦਾ ਹਾਂ? ਮੈਨੂੰ ਇਹ ਗਾਣਾ ਬਹੁਤ ਪਸੰਦ ਹੈ ਕਾਕਾ ਜੀ।' ਦੱਸ ਦਈਏ ਕਿ ਇਸ ਵੀਡੀਓ 'ਚ ਕਿਲੀ ਪੌਲ ਸੂਟ ਬੂਟ 'ਚ ਨਜ਼ਰ ਆ ਰਿਹਾ ਹੈ। ਦੇਖੋ ਇਹ ਵਡਿੀਓ:

View this post on Instagram
 
A post shared by Kili Paul (@kili_paul)

ਕਾਕੇ ਨੇ ਕਿਲੀ ਪੌਲ ਦੀ ਇਸ ਵੀਡੀਓ 'ਤੇ ਕਮੈਂਟ ਕਰਦਿਆਂ ਕਿਹਾ, 'ਬਰੋ ਤੂੰ ਪਰਫੈਕਟ ਲੱਗ ਰਿਹਾ ਹੈਂ।'

Kili Paul: ਕਾਕਾ ਦੇ ਗੀਤ 'ਸ਼ੇਪ' 'ਤੇ ਕਿੱਲੀ ਪੌਲ ਨੇ ਬਣਾਈ ਰੀਲ, ਕਾਕੇ ਨੇ ਕੀਤਾ ਇਹ ਕਮੈਂਟ, ਦੇਖੋ ਵੀਡੀਓ

ਕਾਬਿਲੇਗ਼ੌਰ ਹੈ ਕਿ ਕਿਲੀ ਪੌਲ ਤਨਜ਼ਾਨੀਆ ਦਾ ਰਹਿਣ ਵਾਲਾ ਹੈ। ਉਹ ਭਾਰਤੀ ਤੇ ਪੰਜਾਬੀ ਮਿਊਜ਼ਿਕ ਨੂੰ ਕਾਫੀ ਜ਼ਿਆਦਾ ਪਸੰਦ ਕਰਦਾ ਹੈ। ਉਸ ਦੀਆਂ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਦੂਜੇ ਪਾਸੇ ਕਾਕੇ ਦਾ ਇਹ ਗਾਣਾ ਟਰੈਂਡਿੰਗ 'ਚ ਚੱਲ ਰਿਹਾ ਹੈ। ਇਸ ਗਾਣੇ 'ਤੇ ਹੁਣ ਤੱਕ ਮਿਸ ਪੂਜਾ ਤੇ ਸਰਗੁਣ ਮਹਿਤਾ ਵੀ ਰੀਲਾਂ ਬਣਾ ਚੁੱਕੀਆਂ ਹਨ।

ਇਹ ਵੀ ਪੜ੍ਹੋ: ਬਿੱਗ ਬੌਸ ਦੀ ਆਵਾਜ਼ ਵਿਕਰਮ ਸਿੰਘ ਨੇ ਬਿਆਨ ਕੀਤਾ ਦਰਦ, ਬੋਲੇ- ਸ਼ਰਾਬ ਤੇ ਡਿਪਰੈਸ਼ਨ ਨੇ ਮੌਤ ਤੱਕ ਪਹੁੰਚਾ ਦਿੱਤਾ ਸੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget