ਪੜਚੋਲ ਕਰੋ

Kili Paul: ਕਿਲੀ ਪੌਲ ਨੇ ਭੈਣ ਨੀਮਾ ਨਾਲ ਮੂਸੇਵਾਲਾ ਦੇ ਗਾਣੇ 'ਮੇਰਾ ਨਾਂ' 'ਤੇ ਬਣਾਈ ਰੀਲ, ਦਿੱਤੀ ਸ਼ਰਧਾਂਜਲੀ, ਨਾਲ ਹੀ ਕਹੀ ਇਹ ਗੱਲ

Kili Paul Neema Paul Tribute To Sidhu Moose Wala: ਕਿਲੀ ਪੌਲ ਤੇ ਉਸ ਦੀ ਭੈਣ ਨੀਮਾ ਪੌਲ ਨੇ ਰੀਲ ਬਣਾਈ ਹੈ। ਨਾਲ ਹੀ ਬੇਹੱਦ ਖਾਸ ਤਰੀਕੇ ਨਾਲ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ ਹੈ।

Kili Paul Reel On Sidhu Moose Wala Song: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਪੂਰਾ ਹੋਣ ਵਾਲਾ ਹੈ। ਉਸ ਦੇ ਚਾਹੁਣ ਵਾਲੇ ਹੀ ਉਸ ਨੂੰ ਯਾਦ ਕਰ ਰੋਂਦੇ ਹਨ। ਇਹੀ ਨਹੀਂ ਅੱਜ ਵੀ ਉਸ ਦੇ ਗਾਣਿਆਂ ਨੂੰ ਪੂਰੀ ਦੁਨੀਆ 'ਚ ਸੁਣਿਆ ਜਾ ਰਿਹਾ ਹੈ। ਹਾਲ ਹੀ ;ਚ ਸਿੱਧੂ ਮੂਸੇਵਾਲਾ ਦਾ ਗਾਣਾ 'ਮੇਰਾ ਨਾਂ' ਰਿਲੀਜ਼ ਹੋਇਆ ਸੀ। ਇਹ ਗਾਣਾ ਉਸ ਨੇ ਬੁਰਨਾ ਬੁਆਏ ਤੇ ਸਟੀਲ ਬੈਂਗਲਜ਼ ਨਾਲ ਕੀਤਾ ਸੀ। ਇਸ ਗੀਤ ਨੂੰ ਪੂਰੀ ਦੁਨੀਆ 'ਚ ਖੂਬ ਪਿਆਰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਕ੍ਰਿਸਨ ਪਰੇਰਾ ਡਰੱਗ ਤਸਕਰੀ ਦੇ ਦੋਸ਼ 'ਚ ਦੁਬਈ ਦੀ ਜੇਲ੍ਹ 'ਚ ਬੰਦ, ਪਰਿਵਾਰ ਨੇ ਸਰਕਾਰ ਨੂੰ ਲਗਾਈ ਗੁਹਾਰ

ਹੁਣ ਇਸ ਗਾਣੇ 'ਤੇ ਸੋਸ਼ਲ ਮੀਡੀਆ ਸਨਸਨੀ ਕਿਲੀ ਪੌਲ ਤੇ ਉਸ ਦੀ ਭੈਣ ਨੀਮਾ ਪੌਲ ਨੇ ਰੀਲ ਬਣਾਈ ਹੈ। ਨਾਲ ਹੀ ਬੇਹੱਦ ਖਾਸ ਤਰੀਕੇ ਨਾਲ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ ਹੈ। ਕਿਲੀ ਪੌਲ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਿਖਿਆ, 'ਹਾਲੇ ਵੀ ਇਿਿਤਹਾਸ ਰਚਿਆ ਜਾ ਰਿਹਾ ਹੈ। ਮੂਸੇਵਾਲਾ ਹਮੇਸ਼ਾ ਸਭ ਨੂੰ ਯਾਦ ਰਹੇਗਾ।' ਇਸ ਦੇ ਨਾਲ ਹੀ ਉਸ ਨੇ ਵੀਡੀਓ ਦੇ ਅਖੀਰ 'ਚ ਮੂਸੇਵਾਲਾ ਨੂੰ ਹੱਥ ਜੋੜ ਕੇ ਸ਼ਰਧਾਂਜਲੀ ਦਿੱਤੀ। ਦੱਸ ਦਈਏ ਕਿ ਕਿਲੀ ਪੌਲ ਦੇ ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ। ਦੇਖੋ ਇਹ ਵੀਡੀਓ:

View this post on Instagram
 
A post shared by Kili Paul (@kili_paul)

ਕਾਬਿਲੇਗ਼ੌਰ ਹੈ ਕਿ ਕਿਲੀ ਪੌਲ ਨੂੰ ਭਾਰਤੀ ਮਿਊਜ਼ਿਕ ਨਾਲ ਬੇਹੱਦ ਪਿਆਰ ਹੈ। ਖਾਸ ਕਰਕੇ ਪੰਜਾਬੀ ਗੀਤਾਂ ਦੇ ਨਾਲ। ਉਹ ਅਕਸਰ ਪੰਜਾਬੀ ਗਾਣਿਆਂ ਉੱਪਰ ਰੀਲਾਂ ਬਣਾਉਂਦਾ ਰਹਿੰਦਾ ਹੈ। ਉਸ ਦੀਆਂ ਰੀਲਾਂ ਨੂੰ ਖੂਬ ਪਿਆਰ ਮਿਲਦਾ ਹੈ। ਉਸ ਦੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ। ਇਹੀ ਨਹੀਂ ਭਾਰਤ ਵਿੱਚ ਕਿਲੀ ਪੌਲ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਇੱਥੋਂ ਤੱਕ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਚ ਕਿਲੀ ਪੌਲ ਦੇ ਕਮਾਲ ਦੇ ਟੈਲੇਂਟ ਤੇ ਭਾਰਤੀ ਸੱਭਿਆਚਾਰ ਪ੍ਰਤੀ ਉਸ ਦੇ ਪਿਆਰ ਦੀ ਤਾਰੀਫ ਕਰ ਚੁੱਕੇ ਹਨ।

ਇਹ ਵੀ ਪੜ੍ਹੋ: ਯੋ ਯੋ ਹਨੀ ਸਿੰਘ ਨੇ ਲਾਈਵ ਸ਼ੋਅ 'ਚ ਵੱਖਰੇ ਅੰਦਾਜ਼ 'ਚ ਦਿੱਤੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ, ਵਾਇਰਲ ਹੋਈ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert
Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025
Embed widget