ਪੜਚੋਲ ਕਰੋ

ਗੁਰਦਾਸ ਮਾਨ ਦੇ ਬੇਟੇ ਦੇ ਵਿਆਹ ਦੀਆਂ ਰੌਣਕਾਂ, ਹੁਸ਼ਿਆਪੁਰ ਦੀ ਕੁੜੀ ਨਾਲ ਪਟਿਆਲਾ 'ਚ ਲਾਵਾਂ

ਪੰਜਾਬੀ ਗਾਇਕੀ ਦਾ ਬਾਬਾ ਬੋਹੜ ਕਹਿ ਜਾਂਦੇ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਦੇ ਮੁੰਡਿਆਂ ਜੱਟਾਂ ਦੀ ਸਿਮਰਨ ਕੌਰ ਮੁੰਡੀ ਨਾਲ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਲਾਵਾਂ ਲੈਣਗੇ।

ਪਟਿਆਲਾ: ਪੰਜਾਬੀ ਗਾਇਕੀ ਦਾ ਬਾਬਾ ਬੋਹੜ ਕਹਿ ਜਾਂਦੇ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਦੇ ਮੁੰਡਿਆਂ ਜੱਟਾਂ ਦੀ ਸਿਮਰਨ ਕੌਰ ਮੁੰਡੀ ਨਾਲ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਲਾਵਾਂ ਲੈਣਗੇ। ਇਸ ਤੋਂ ਪਹਿਲਾਂ ਗੁਰਿਕ ਲਈ ਹਲਦੀ-ਫੁੱਲਣ ਦੀ ਰਸਮ 'ਚ ਗੁਰਦਾਸ ਮਾਨ ਸਮੇਤ ਬਾਲੀਵੁੱਡ ਦੇ ਹੋਰ ਅਦਾਕਾਰਾਂ ਨੇ ਖੂਬ ਰੌਣਕਾਂ ਲਾਈਆਂ। ਗੁਰਿਕ ਮਾਨ ਵੀਡੀਓ ਡਾਇਰੈਕਟਰ ਹੈ, ਜਦਕਿ ਸਿਮਰਨ ਕੌਰ ਮੁੰਡੀ ਮੁੰਬਈ ਦੀ ਮਾਡਲ ਹੈ। ਮਸ਼ਹੂਰ ਜੋੜਾ ਦੇ ਵਿਆਹ 'ਚ ਹਨੀ ਸਿੰਘ, ਕਪਿਲ ਸ਼ਰਮਾ, ਸਰਗੁਣ ਮਹਿਤਾ ਤੇ ਐਮੀ ਵਿਰਕ ਸਮੇਤ 102 ਮਹਿਮਾਨ ਦੋ ਦਿਨ ਪਟਿਆਲੇ ਰਹੇ। ਵੀਰਵਾਰ ਨੂੰ ਗੁਰਿਕ ਤੇ ਸਿਮਰਨ ਕੌਰ ਦੀ ਮਹਿੰਦੀ ਦੀ ਰਸਮ ਇੱਕ ਹੋਟਲ 'ਚ ਹੋਈ। ਗੁਰਿਕ ਨੇ ਖੁਦ ਆਪਣੀ ਲਾੜੀ ਸਿਮਰਨ ਕੌਰ ਮੁੰਡੀ ਦੇ ਹੱਥ ਵਿੱਚ ਮਹਿੰਦੀ ਲਾਈ। ਜਦੋਂ ਗੁਰਿਕ ਮਾਨ ਨੂੰ ਹਲਦੀ ਲਾਉਣ ਦੀ ਰਸਮ ਸੀ, ਗੁਰਦਾਸ ਮਾਨ ਨੇ ਆਪਣਾ ਹਿੱਟ ਗੀਤ 'ਮੁੜ-ਮੁੜ ਯਾਦ ਸਤਾਵੇ ਪਿੰਡ ਦੀਆਂ ਗਾਲੀਆਂ ਦੀ' ਗਾ ਕੇ ਖੂਬ ਡਾਂਸ ਕੀਤਾ। ਕੁਝ ਮਹਿਮਾਨਾਂ ਲਈ ਇੱਕ ਵਧੀਆ ਕਾਕਟੇਲ ਪਾਰਟੀ ਵੀ ਰੱਖੀ ਗਈ ਸੀ।

ਟਾਪ ਹੈਡਲਾਈਨ

Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget