ਪੜਚੋਲ ਕਰੋ

'ਲਾਲ ਕਪਤਾਨ’ ਫ਼ਿਲਮ ‘ਚ ਵੀ ਨਜ਼ਰ ਆਵੇਗੀ ਸੋਨਾਕਸ਼ੀ ਸਿਨ੍ਹਾ, ਰਿਲੀਜ਼ ਹੋਈ ਪਹਿਲੀ ਝਲਕ

ਸੈਫ ਅਲੀ ਖ਼ਾਨ ਦੀ ਫ਼ਿਲਮ ‘ਲਾਲ ਕਪਤਾਨ’ ਦੇ ਹੁਣ ਤਕ ਦੋ ਟ੍ਰੇਲਰ ਰਿਲੀਜ਼ ਹੋ ਚੁੱਕੇ ਹਨ। ਇਸ ਦੇ ਪਹਿਲੇ ਟ੍ਰੇਲਰ ‘ਚ ਸੋਨਾਕਸ਼ੀ ਸਿਨ੍ਹਾ ਦੀ ਆਵਾਜ਼ ਸੁਣਨ ਨੂੰ ਮਿਲੀ ਸੀ। ਪਰ ਬੀਤੇ ਦਿਨੀਂ ਸੋਨਾਕਸ਼ੀ ਦੇ ਫ਼ਿਲਮ ‘ਚ ਲੁੱਕ ਦੀ ਝਲਕ ਵੇਖਣ ਨੂੰ ਮਿਲੀ। ਨਿਰਮਾਤਾਵਾਂ ਨੇ ਸ਼ੁੱਕਰਵਾਰ ਨੂੰ ਸੋਨਾਕਸ਼ੀ ਦੀ ਫਸਟ ਲੁੱਕ ਨੂੰ ਰਿਲੀਜ਼ ਕੀਤਾ।

ਮੁੰਬਈ: ਸੈਫ ਅਲੀ ਖ਼ਾਨ ਦੀ ਫ਼ਿਲਮ ‘ਲਾਲ ਕਪਤਾਨ’ ਦੇ ਹੁਣ ਤਕ ਦੋ ਟ੍ਰੇਲਰ ਰਿਲੀਜ਼ ਹੋ ਚੁੱਕੇ ਹਨ। ਇਸ ਦੇ ਪਹਿਲੇ ਟ੍ਰੇਲਰ ‘ਚ ਸੋਨਾਕਸ਼ੀ ਸਿਨ੍ਹਾ ਦੀ ਆਵਾਜ਼ ਸੁਣਨ ਨੂੰ ਮਿਲੀ ਸੀ। ਪਰ ਬੀਤੇ ਦਿਨੀਂ ਸੋਨਾਕਸ਼ੀ ਦੇ ਫ਼ਿਲਮ ‘ਚ ਲੁੱਕ ਦੀ ਝਲਕ ਵੇਖਣ ਨੂੰ ਮਿਲੀ। ਨਿਰਮਾਤਾਵਾਂ ਨੇ ਸ਼ੁੱਕਰਵਾਰ ਨੂੰ ਸੋਨਾਕਸ਼ੀ ਦੀ ਫਸਟ ਲੁੱਕ ਨੂੰ ਰਿਲੀਜ਼ ਕੀਤਾ। ਜਿਸ ਬਾਰੇ ਡਾਈਰੈਕਟਰ ਨਵਦੀਪ ਸਿੰਘ ਨੇ ਕਿਹਾ ਕਿ ਫ਼ਿਲਮ ‘ਚ ਸੋਨਾਕਸ਼ੀ ਦੀ ਖਾਸ ਥਾਂ ਹੈ। ਫ਼ਿਲਮ ਦੇ ਆਫੀਸ਼ੀਅਲ ਪੋਸਟਰ ‘ਚ ਸੋਨਾਕਸ਼ੀ ਦਾ ਅੱਧਾ ਚਿਹਰਾ ਨਕਾਬ ਨਾਲ ਢੱਕਿਆ ਹੋਇਆ ਹੈ। ਸੋਨਾ ਦੇ ਕਿਰਦਾਰ ਬਾਰੇ ਗੱਲ ਕਰਦੇ ਹੋਏ ਨਵਦੀਪ ਨੇ ਕਿਹਾ, 'ਇਹ ਇੱਕ ਅਹਿਮ ਕਿਰਦਾਰ ਹੈ। ਸਪੈਸ਼ਲ ਅਪੀਅਰੈਂਸ ਹੈ, ਪਰ ਬੇਹੱਦ ਜ਼ਰੂਰੀ। ਮੈਂ ਜ਼ਿਆਦ ਖੁਲਾਸਾ ਨਾ ਕਰਦੇ ਹੋਏ ਸਿਰਫ ਇਹ ਕਹਾਂਗਾ ਕਿ ਇਹ ਫ਼ਿਲਮ ‘ਚ ਗਲੈਮਰ ਜੁੜੇਗਾ।'
View this post on Instagram
 
Noor Bai...#LaalKaptaan @cypplofficial

A post shared by Sonakshi Sinha (@aslisona) on

ਫ਼ਿਲਮ ‘ਲਾਲ ਕਪਤਾਨ’ ‘ਚ ਸੈਫ ਅਲੀ ਖ਼ਾਨ ਲੀਡ ਰੋਲ ‘ਚ ਨਜ਼ਰ ਆਉਣਗੇ। ਫ਼ਿਲਮ ਨੂੰ ਆਨੰਦ ਐਲ ਰਾਏ ਤੇ ਇਰੌਸ ਨੇ ਮਿਲਕੇ ਪ੍ਰੋਡਿਊਸ ਕੀਤਾ ਹੈ। ਇਹ ਫਿਲਮ 18 ਅਕਤੂਬਰ ਨੂੰ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget