ਪੜਚੋਲ ਕਰੋ

‘ਦਬੰਗ-3’ ‘ਚ ਚੁਲਬੁਲ ਦੀ ਰੱਜੋ ਨੇ ਸ਼ੇਅਰ ਕੀਤੀ ਆਪਣੀ ਲੁੱਕ, ਹੋ ਸਕਦੀ ਨਵੀਂ ਐਂਟਰੀ 

ਸਲਮਾਨ ਖ਼ਾਨ ਦੀ ਆਉਣ ਵਾਲੀ ਨਵੀਂ ਫਿਲਮ 'ਦਬੰਗ-3' ਦੇ ਚਰਚੇ ਹੋ ਰਹੇ ਹਨ। ਕੁਝ ਦਿਨ ਪਹਿਲਾਂ ਹੀ ਸਲਮਾਨ ਨੇ ਇਸ ਦੀ ਸ਼ੂਟਿੰਗ ਸ਼ੁਰੂ ਕੀਤੀ ਹੈ।

ਮੁੰਬਈ: ਫ਼ਿਲਮੀ ਦੁਨੀਆ ‘ਚ ਇਸ ਸਮੇਂ ਸਲਮਾਨ ਖ਼ਾਨ ਦੀ ਆਉਣ ਵਾਲੀ ਨਵੀਂ ਫਿਲਮ 'ਦਬੰਗ-3' ਦੇ ਚਰਚੇ ਹੋ ਰਹੇ ਹਨ। ਕੁਝ ਦਿਨ ਪਹਿਲਾਂ ਹੀ ਸਲਮਾਨ ਨੇ ਇਸ ਦੀ ਸ਼ੂਟਿੰਗ ਸ਼ੁਰੂ ਕੀਤੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਫ਼ਿਲਮ ਤੋਂ ਜੁੜੀਆਂ ਵੀਡੀਓਜ਼ ਤੇ ਤਸਵੀਰਾਂ ਨੇ ਵੀ ਟ੍ਰੈਂਡ ਕਰਨਾ ਸ਼ੁਰੂ ਕਰ ਦਿੱਤਾ ਹੈ। ਮੱਧਪ੍ਰਦੇਸ਼ ਦੇ ਨਰਮਦਾ ਘਾਟ ‘ਤੇ ਹੋ ਰਹੀ ਫ਼ਿਲਮ ਸੀ ਸ਼ੂਟਿੰਗ ਦੌਰਾਨ ਸੋਨਾਕਸ਼ੀ ਸਿਨ੍ਹਾ ਨੇ ਆਪਣੀ ਲੁੱਕ ਰਿਵੀਲ ਕਰ ਦਿੱਤੀ ਹੈ। ਰੱਜੋ ਨੇ ਸੋਸ਼ਲ ਮੀਡੀਆ ‘ਤੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ’ਚ ਉਸ ਨੇ ਕੈਪਸ਼ਨ ਦਿੱਤੀ ਹੈ, 'ਦਬੰਗ ਤੋਂ ਲੈ ਕੇ ਦਬੰਗ 3 ਤਕ... ਅੱਜ ਸ਼ੂਟਿੰਗ ਦਾ ਪਹਿਲਾ ਦਿਨ, ਮੈਨੂੰ ਸ਼ੁਭ ਕਾਮਨਾਵਾਂ ਦਿਓ।'
View this post on Instagram
 
RAJJO is back!!! From Dabangg, to Dabangg 3...Its homecoming. Day 1 of shoot for me today, wish me luck ❤️ #DabanggGirl

A post shared by Sonakshi Sinha (@aslisona) on

ਇਸ ਲੁੱਕ ‘ਚ ਸੋਨਾਕਸ਼ੀ ਕਾਫੀ ਖੂਬਸੁਰਤ ਲੱਗ ਰਹੀ ਹੈ। ਉਸਨੇ ਪਿੰਕ ਐਂਡ ਵ੍ਹਾਈਟ ਸਾੜੀ ਦੇ ਨਾਲ ਬੈਕਲੈੱਸ ਬਲਾਊਜ਼ ਪਾਇਆ ਹੈ। ਖੈਰ ਫ਼ਿਲਮ ਬਾਰੇ ਤਾਂ ਇਹ ਵੀ ਖ਼ਬਰਾਂ ਹਨ ਕਿ ਸਲਮਾਨ ਇਸ ਫ਼ਿਲਮ ‘ਚ ਆਪਣੀ ਭਾਣਜੀ ਅਲੀਜ਼ੇ ਅਗਨੀਹੋਤਰੀ ਨੂੰ ਵੀ ਲਾਂਚ ਕਰ ਸਕਦੇ ਹਨ। ਫ਼ਿਲਮ ਇਸੇ ਸਾਲ ਦਸੰਬਰ ‘ਚ ਰਿਲੀਜ਼ ਹੋ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Embed widget