ਪੜਚੋਲ ਕਰੋ

ਲੱਖਾਂ ਰੁਪਏ ਖਰਚ ਹੋਣ ਮਗਰੋਂ ਵੀ ਸ਼ੋਅ ‘ਚ ਨਹੀਂ ਆਈ ਦਬੰਗ ਗਰਲ ਸੋਨਾਕਸ਼ੀ, ਕੇਸ ਦਰਜ

ਮੁੰਬਈ: ਬਾਲੀਵੁੱਡ ਐਕਟਰਸ ਸੋਨਾਕਸ਼ੀ ਸਿਨ੍ਹਾ ਮੁਸ਼ਕਲਾਂ ‘ਚ ਘਿਰ ਸਕਦੀ ਹੈ। ਉਸ ਤੇ ਸੱਤ ਹੋਰ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਹੈ। ਇੱਕ ਇੰਡੀਅਨ ਫੈਸ਼ਨ ਐਂਡ ਬਿਊਟੀ ਐਵਾਰਡ ਕੰਪਨੀ ਦੇ ਮਾਲਕ ਪ੍ਰਮੋਦ ਨੇ ਸੋਨਾਕਸ਼ੀ ਸਿਨ੍ਹਾ ‘ਤੇ ਇਲਜ਼ਾਮ ਲਾਉਂਦਿਆਂ ਸ਼ਿਕਾਇਤ ਪੁਲਿਸ ‘ਚ ਕੀਤੀ ਹੈ। ਕੰਪਨੀ ਦੇ ਮਾਲਕ ਪ੍ਰਮੋਦ ਦਾ ਕਹਿਣਾ ਹੈ ਕਿ ਸੋਨਾ ਨੇ ਉਸ ਦੇ ਪ੍ਰੋਗਰਾਮ ‘ਚ ਆਉਣ ਲਈ ਪੈਸੇ ਵੀ ਲਏ ਪਰ ਉਹ ਫੇਰ ਵੀ ਨਹੀਂ ਆਈ। ਖ਼ਬਰਾਂ ਨੇ ਕਿ ਦਬੰਗ ਗਰਲ ਸੋਨਾ ਤੇ ਇਸ ਤੋਂ ਇਲਾਵਾ 7 ਹੋਰ ਲੋਕਾਂ ‘ਤੇ ਇਹ ਇਲਜ਼ਾਮ ਲੱਗੇ ਹਨ। ਇਨ੍ਹਾਂ ‘ਤੇ 28 ਲੱਖ ਦੀ ਧੋਖਾਧੜੀ ਦਾ ਕੇਸ ਪੁਲਿਸ ਨੇ ਦਰਜ ਕੀਤਾ ਹੈ। ਪ੍ਰਮੋਦ ਦੇ ਆਪਣੀ ਕੰਪਨੀ ਦੇ ਇਵੈਂਟ ਲਈ ਸੋਨਾਕਸੀ ਲਈ ਫਲਾਈਟ ਦੇ ਟਿਕਟ ਦੇ ਨਾਲ ਹੋਟਲ ‘ਚ ਕਮਰਾ ਵੀ ਬੁੱਕ ਕੀਤਾ ਸੀ। 28 ਲੱਖ ਅਕਾਉਂਟ ‘ਚ ਟ੍ਰਾਂਸਫਰ ਹੋਣ ਤੋਂ ਬਾਅਦ ਵੀ ਸੋਨਾਕਸ਼ੀ ਇਵੈਂਟ ‘ਚ ਨਹੀਂ ਆਈ। ਲੱਖਾਂ ਰੁਪਏ ਖਰਚ ਹੋਣ ਮਗਰੋਂ ਵੀ ਸ਼ੋਅ ‘ਚ ਨਹੀਂ ਆਈ ਦਬੰਗ ਗਰਲ ਸੋਨਾਕਸ਼ੀ, ਕੇਸ ਦਰਜ ਸੋਨਾ ਦੇ ਸ਼ੋਅ ‘ਚ ਨਾ ਆਉਣ ਕਾਰਨ ਪ੍ਰੋਗਰਾਮ ਰੱਦ ਕਰਨਾ ਪਿਆ। ਮੌਜੂਦਾ ਭੀੜ ਨੇ ਇਵੈਂਟ ਦੌਰਾਨ ਹੰਗਾਮਾ ਕੀਤਾ ਤੇ ਨਾਰਾਜ਼ ਲੋਕਾਂ ਨੇ ਤਾਂ ਤੋੜਫੋੜ ਵੀ ਕੀਤੀ ਜਿਸ ‘ਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇੰਨਾ ਹੀ ਨਹੀਂ ਜਦੋ ਪ੍ਰਮੋਦ ਨੇ ਸੋਨਾਕਸ਼ੀ ਦੇ ਮੈਨੇਜਰ ਤੋਂ ਪੈਸੇ ਵਾਪਸ ਮੰਗੇ ਤਾਂ ਉਸ ਨੇ ਪ੍ਰਮੋਦ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦੇ ਦਿੱਤੀ। ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ‘ਚ ਲੱਗੀ ਹੈ ਜਿਸ ‘ਤੇ ਸੋਨਾ ਵੱਲੋਂ ਕੋਈ ਜਵਾਬ ਨਹੀਂ ਆਇਆ।

ਟਾਪ ਹੈਡਲਾਈਨ

Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
Embed widget