ਪੜਚੋਲ ਕਰੋ

ਮੁੰਬਈ ਦੀਆਂ ਸੜਕਾਂ 'ਤੇ ਬਾਈਕ ਚਲਾ ਕੇ ਕਰੀਨਾ ਦੇ ਸ਼ੋਅ 'ਚ ਪਹੁੰਚੀ ਸੋਨਾਕਸ਼ੀ ਸਿਨਹਾ, ਦੇਖੋ ਵੀਡੀਓ

ਬਾਲੀਵੁੱਡ ਅਦਾਕਾਰ ਸੋਨਾਕਸ਼ੀ ਸਿਨਹਾ ਦੀ ਇੱਕ ਵੀਡੀਓ ਇੰਟਰਨੈਟ 'ਤੇ ਖੂਬ ਵਾਈਰਲ ਹੋ ਰਹੀ ਹੈ। ਇਸ ਵੀਡੀਓ 'ਚ ਸੋਨਾਕਸ਼ੀ ਮੁੰਬਈ ਦੀਆਂ ਸੜਕਾਂ 'ਤੇ ਬਾਈਕ ਦੌੜਾ ਰਹੀ ਹੈ।

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਸੋਨਾਕਸ਼ੀ ਸਿਨਹਾ ਦੀ ਇੱਕ ਵੀਡੀਓ ਇੰਟਰਨੈਟ 'ਤੇ ਖੂਬ ਵਾਈਰਲ ਹੋ ਰਹੀ ਹੈ। ਇਸ ਵੀਡੀਓ 'ਚ ਸੋਨਾਕਸ਼ੀ ਮੁੰਬਈ ਦੀਆਂ ਸੜਕਾਂ 'ਤੇ ਬਾਈਕ ਦੌੜਾ ਰਹੀ ਹੈ। ਟ੍ਰੈਫਿਕ ਦੇ ਵਿੱਚੋਂ-ਵਿੱਚ ਸੋਨਾਕਸ਼ੀ ਆਪਣੀ ਬਾਈਕ ਨੂੰ ਕੱਢ ਕੇ ਲੈ ਜਾਂਦੀ ਹੈ। ਉੱਥੇ ਹੀ ਫੋਟੋਗ੍ਰਾਫਰਸ ਉਨ੍ਹਾਂ ਦੀਆਂ ਫੋਟੋਆਂ ਖਿੱਚਦੇ ਰਹਿ ਜਾਂਦੇ ਹਨ।
View this post on Instagram
 
#sonakshisinha who just learnt how to ride the bike today turned up for her interview with #kareenakapoorkhan like this. #viralbhayani @viralbhayani

A post shared by Viral Bhayani (@viralbhayani) on

ਸੋਾਨਕਸ਼ੀ ਦੀ ਇਸ ਵੀਡੀਓ ਨੂੰ ਵਿਰਲ ਭਆਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਸੋਸ਼ਲ ਮੀਡੀਆ 'ਤੇ ਸੋਨਾਕਸ਼ੀ ਦੀ ਇਸ ਵੀਡੀਓ ਨੇ ਦੇਖ ਕੇ ਫੈਨਸ ਉਨ੍ਹਾਂ ਦੀ ਖੂਬ ਤਾਰੀਫ ਕਰ ਰਹੇ ਹਨ। ਇਸ ਵੀਡੀਓ 'ਚ ਸੋਨਾਕਸ਼ੀ ਸਿਨਹਾ ਲੋਕਾਂ ਨੂੰ ਕਹਿ ਵੀ ਰਹੀ ਹੈ ਕਿ ਗੱਡੀ ਨਾ ਰੋਕੋ। ਸੋਨਾਕਸ਼ੀ ਸਿਨਹਾ ਬਾਈਕ ਚਲਾ ਕੇ ਅਦਾਕਾਰ ਕਰੀਨਾ ਕਪੂਰ ਦੇ ਰੇਡੀਓ ਸ਼ੋਅ 'ਚ ਇੰਟਰਵਿਊ ਦੇ ਲਈ ਪਹੁੰਚੀ। ਇਸ ਦੌਰਾਨ ਦੀ ਫੋਟੋਆਂ ਵੀ ਖੂਬ ਵਾਇਰਲ ਹੋ ਰਹੀਆਂ ਹਨ। ਸੋਨਾਕਸ਼ੀ ਦਾ ਅੰਦਾਜ਼ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ। ਉੱਥੇ ਹੀ ਇੰਟਰਵਿਊ ਦੌਰਾਨ ਸੋਨਾਕਸ਼ੀ ਵਾਈਟ ਕਲਰ ਦੇ ਆਊਟਫਿਟ 'ਚ ਨਜ਼ਰ ਆਈ, ਤਾਂ ਕਰੀਨਾ ਪਿੰਕ ਕਲਰ ਦੇ ਆਊਟਫਿਟ 'ਚ ਨਜ਼ਰ ਆਈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget