ਪੜਚੋਲ ਕਰੋ

Sonakshi Sinha: ਸੋਨਾਕਸ਼ੀ ਸਿਨਹਾ ਨੇ ਪੂਨਮ ਢਿੱਲੋਂ ਨੂੰ ਭੇਜਿਆ ਵਿਆਹ ਦਾ ਕਾਰਡ, ਅਦਾਕਾਰਾ ਨੇ ਜ਼ਹੀਰ ਬਾਰੇ ਕਰ'ਤਾ ਆਹ ਖੁਲਾਸਾ, ਕਿਹਾ- ਯਾਦ ਰੱਖੀ...

Sonakshi Sinha-Zaheer Iqbal Wedding: ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ 23 ਜੂਨ ਨੂੰ ਵਿਆਹ ਕਰਨ ਜਾ ਰਹੇ ਹਨ। ਸੋਨਾਕਸ਼ੀ ਨੇ ਅਦਾਕਾਰਾ ਪੂਨਮ ਢਿੱਲੋਂ ਨੂੰ ਵਿਆਹ ਦਾ ਕਾਰਡ ਭੇਜਿਆ ਹੈ।

Sonakshi Sinha-Zaheer Iqbal Wedding Invite: ਇਨ੍ਹੀਂ ਦਿਨੀਂ ਸੋਨਾਕਸ਼ੀ ਸਿਨਹਾ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹੈ। ਅਦਾਕਾਰਾ ਆਪਣੇ Long Time ਦੇ ਬੁਆਏਫਰੈਂਡ ਜ਼ਹੀਰ ਇਕਬਾਲ ਨਾਲ ਵਿਆਹ ਕਰਨ ਜਾ ਰਹੀ ਹੈ। ਸੋਨਾਕਸ਼ੀ ਨੇ ਅਜੇ ਤੱਕ ਵਿਆਹ ਦੀ ਖਬਰ ਦੀ ਪੁਸ਼ਟੀ ਨਹੀਂ ਕੀਤੀ ਹੈ। ਹੁਣ ਦਿੱਗਜ ਅਦਾਕਾਰਾ ਪੂਨਮ ਢਿੱਲੋਂ ਨੇ ਸੋਨਾਕਸ਼ੀ ਅਤੇ ਜ਼ਹੀਰ ਦੇ ਵਿਆਹ ਦੀ ਪੁਸ਼ਟੀ ਕਰ ਦਿੱਤੀ ਹੈ। ਇਹ ਕਪਲ 23 ਜੂਨ ਨੂੰ ਵਿਆਹ ਦੇ ਬੰਧਨ 'ਚ ਬੱਝਣ ਜਾ ਰਿਹਾ ਹੈ। ਪੂਨਮ ਢਿੱਲੋਂ ਨੇ ਦੱਸਿਆ ਕਿ ਸੋਨਾਕਸ਼ੀ ਨੇ ਉਨ੍ਹਾਂ ਨੂੰ ਬਹੁਤ ਹੀ ਪਿਆਰਾ ਵਿਆਹ ਦਾ ਕਾਰਡ ਭੇਜਿਆ ਹੈ।

ਸੋਨਾਕਸ਼ੀ ਅਤੇ ਜ਼ਹੀਰ ਦੇ ਵਿਆਹ 'ਤੇ ਹੁਣ ਤੱਕ ਸਾਰਿਆਂ ਨੇ ਚੁੱਪੀ ਵੱਚੀ ਹੋਈ ਹੈ। ਸੋਨਾਕਸ਼ੀ ਦੇ ਪਿਤਾ ਸ਼ਤਰੂਘਨ ਸਿਨਹਾ ਨੇ ਵੀ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਇਸ ਦੌਰਾਨ ਪੂਨਮ ਢਿੱਲੋਂ ਨੇ ਉਨ੍ਹਾਂ ਦੇ ਵਿਆਹ 'ਤੇ ਮੋਹਰ ਲਾ ਦਿੱਤੀ ਹੈ। ਪੂਨਮ ਢਿੱਲੋਂ ਨੇ ਇੰਸਟੈਂਟ ਬਾਲੀਵੁੱਡ ਨਾਲ ਗੱਲਬਾਤ ਕਰਦਿਆਂ ਕਿਹਾ, 'ਮੈਂ ਸੋਨਾਕਸ਼ੀ ਨੂੰ ਸ਼ੁਭਕਾਮਨਾਵਾਂ ਦਿੰਦੀ ਹਾਂ। ਉਨ੍ਹਾਂ ਨੇ ਬਹੁਤ ਪਿਆਰਾ ਸੱਦਾ ਭੇਜਿਆ ਹੈ। ਮੈਂ ਉਸ ਨੂੰ ਉਦੋਂ ਤੋਂ ਜਾਣਦੀ ਹਾਂ ਜਦੋਂ ਉਹ ਛੋਟੀ ਜਿਹੀ ਬੱਚੀ ਸੀ। ਉਸ ਦੀ ਪੂਰੀ ਜਰਨੀ ਦੇਖੀ ਹੈ, ਤਾਂ ਕਰਕੇ ਰੱਬ ਕਰੇ ਉਹ ਬਹੁਤ ਖੁਸ਼ ਰਹੇ। ਉਹ ਬਹੁਤ ਪਿਆਰੀ ਕੁੜੀ ਹੈ ਇਸ ਲਈ ਮੈਂ ਉਸ ਦੀ ਖੁਸ਼ੀ ਦੀ ਕਾਮਨਾ ਕਰਦੀ ਹਾਂ।

ਇਹ ਵੀ ਪੜ੍ਹੋ: Aamir Khan: ਆਮਿਰ ਖਾਨ ਦੇ ਬੇਟੇ ਜੁਨੈਦ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਘੇਰਿਆ, ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹੰਗਾਮਾ ?

ਪੂਨਮ ਢਿੱਲੋਂ ਨੇ ਹੱਸਦਿਆਂ ਹੋਇਆਂ ਜ਼ਹੀਰ ਨੂੰ ਕਿਹਾ- 'ਪਲੀਜ਼ ਉਸ ਨੂੰ ਖੁਸ਼ ਰੱਖਣ ਜ਼ਹੀਰ, ਯਾਦ ਰੱਖਣਾ ਉਹ ਬਹੁਤ ਪਿਆਰੀ ਬੱਚੀ ਹੈ। ਉਹ ਸਾਡੇ ਸਾਰਿਆਂ ਲਈ ਬਹੁਤ ਕੀਮਤੀ ਹੈ। ਸੋਨਾਕਸ਼ੀ ਅਤੇ ਜ਼ਹੀਰ ਦੇ ਵਿਆਹ ਦਾ ਕਾਰਡ ਆਨਲਾਈਨ ਲੀਕ ਹੋਣ ਤੋਂ ਬਾਅਦ ਸ਼ਤਰੂਘਨ ਸਿਨਹਾ ਨੇ ਪ੍ਰਤੀਕਿਰਿਆ ਦਿੱਤੀ ਹੈ। ਟਾਈਮਜ਼ ਆਫ ਇੰਡੀਆ ਨਾਲ ਖਾਸ ਗੱਲਬਾਤ 'ਚ ਉਨ੍ਹਾਂ ਨੇ ਕਿਹਾ- ਮੈਂ ਉਨ੍ਹਾਂ ਦੇ ਵਿਆਹ ਦੀਆਂ ਖਬਰਾਂ ਦੀ ਨਾ ਤਾਂ ਪੁਸ਼ਟੀ ਕਰ ਰਿਹਾ ਹਾਂ ਅਤੇ ਨਾ ਹੀ ਇਨਕਾਰ ਕਰ ਰਿਹਾ ਹਾਂ। ਸਮਾਂ ਹੀ ਦੱਸੇਗਾ। ਉਸ ਨੂੰ ਹਮੇਸ਼ਾ ਮੇਰਾ ਆਸ਼ੀਰਵਾਦ ਮਿਲੇਗਾ। ਸੋਨਾਕਸ਼ੀ ਮੇਰੀ ਅੱਖਾਂ ਦਾ ਤਾਰਾ ਹੈ। ਉਹ ਮੇਰੀ ਇਕਲੌਤੀ ਬੇਟੀ ਹੈ ਅਤੇ ਮੇਰੇ ਬਹੁਤ ਕਰੀਬ ਹੈ। ਮੈਂ ਇੱਕ ਪ੍ਰਾਊਡ ਫਾਦਰ ਹਾਂ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਉਹ ਇੱਕ ਅਭਿਨੇਤਰੀ ਵਜੋਂ ਵੀ ਉਭਰੀ ਹੈ। ਲੁਟੇਰਾ ਤੋਂ ਲੈ ਕੇ ਦਹਾੜ ਅਤੇ ਹੁਣ ਹੀਰਾਮਾਂਡੀ ਤੱਕ, ਉਹ ਇੱਕ ਸ਼ਾਨਦਾਰ ਅਦਾਕਾਰਾ ਸਾਬਤ ਹੋਈ ਹੈ।

ਇਹ ਵੀ ਪੜ੍ਹੋ: Gurdas Maan: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਜਾਣੋ ਕੀ ਸੀ ਪੂਰਾ ਮਾਮਲਾ

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget