ਪੜਚੋਲ ਕਰੋ

ਹੈਲੇਨ ਦੇ ਸੁਪਰਹਿੱਟ ਗਾਣੇ ‘ਤੇ ਸੋਨਾਕਸ਼ੀ ਨੇ ਲਾਏ ਠੁਮਕੇ, ਵੇਖੋ ਵੀਡੀਓ

ਮੁੰਬਈ: ਅਜੇ ਦੇਵਗਨ, ਅਨਿਲ ਕਪੂਰ ਤੇ ਮਾਧੁਰੀ ਦੀਕਸ਼ਿਤ ਦੀ ਆਉਣ ਵਾਲੀ ‘ਟੋਟਲ ਧਮਾਲ’ ਦਾ ਦੂਜਾ ਗਾਣਾ ‘ਮੁੰਗੜਾ’ ਰਿਲੀਜ਼ ਹੋ ਗਿਆ ਹੈ। ਇਸ ’ਚ ਸੋਨਾਕਸ਼ੀ ਸਿਨ੍ਹਾ ਦੇ ਲਟਕਿਆ-ਝਟਕਿਆਂ ‘ਚ ਅਜੇ ਦੇਵਗਨ ਵੀ ਨਜ਼ਰ ਆ ਰਹੇ ਹਨ। ਗਾਣੇ ‘ਚ ਦੋਵਾਂ ਦੀ ਕੈਮਿਸਟਰੀ ਦੇਖਣ ਵਾਲੀ ਹੈ। ਇਹ ਗਾਣਾ ਹੈਲੇਨ ਦਾ ਸੁਪਰਹਿੱਟ ਸੌਂਗ ‘ਮੁੰਗੜਾ’ ਦਾ ਰੀਕ੍ਰਿਏਟ ਵਰਜਨ ਹੈ। ਇਸ ਗਾਣੇ ‘ਚ ਹੈਲੇਨ ਨੇ ਮਰਾਠੀ ਸਟਾਈਲ ਸਾੜੀ ਲਾਈ ਸੀ ਜਦਕਿ ਰੀਮਿਕਸ ‘ਚ ਸੋਨਾ ਦੇ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਗਾਣੇ ਨੂੰ ਕੁਝ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਪੋਸਟਰ ਰਿਲੀਜ਼ ਕਰ ਪ੍ਰਮੋਟ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਫ਼ਿਲਮ ਦਾ ‘ਪੈਸਾ ਯੇ ਪੈਸਾ’ ਗਾਣਾ ਰਿਲੀਜ਼ ਹੋਇਆ ਸੀ। ਇਸ ‘ਚ ਫ਼ਿਲਮ ਦੇ ਸਾਰੇ ਸਟਾਰਸ ਨਜ਼ਰ ਆਏ ਸੀ। ‘ਟੋਟਲ ਧਮਾਲ’ ‘ਧਮਾਲ’ ਸੀਰੀਜ਼ ਦੀ ਤੀਜੀ ਫ਼ਿਲਮ ਹੈ ਜੋ 22 ਫਰਵਰੀ ਨੂੰ ਰਿਲੀਜ਼ ਹੋ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sidhu Moose Wala Father: ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਿਲ ਦੀ ਧਮਣੀ 'ਚ ਮਿਲਿਆ ਬਲਾਕੇਜ, ਛਾਤੀ 'ਚ ਦਰਦ ਹੋਣ ਕਾਰਨ ਹਸਪਤਾਲ ਹੋਏ ਭਰਤੀ; ਡਾਕਟਰਾਂ ਨੇ ਤੁਰੰਤ...
ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਿਲ ਦੀ ਧਮਣੀ 'ਚ ਮਿਲਿਆ ਬਲਾਕੇਜ, ਛਾਤੀ 'ਚ ਦਰਦ ਹੋਣ ਕਾਰਨ ਹਸਪਤਾਲ ਹੋਏ ਭਰਤੀ; ਡਾਕਟਰਾਂ ਨੇ ਤੁਰੰਤ...
Video Leak: ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
America White House Firing: ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
ਵ੍ਹਾਈਟ ਹਾਊਸ ਨੇੜੇ ਫਿਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਆਖਿਰ ਰਾਸ਼ਟਰਪਤੀ ਟਰੰਪ ਨੂੰ ਕੌਣ ਬਣਾਉਣਾ ਚਾਹੁੰਦਾ ਨਿਸ਼ਾਨਾ? ਲਗਭਗ 30 ਰਾਊਂਡ ਫਾਇਰ...
Punjab News: ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
ਪੰਜਾਬ ਤੋਂ ਵੱਡੀ ਖਬਰ, ਪਿਆਕੜਾਂ ਨੂੰ ਲੱਗਿਆ ਝਟਕਾ; ਸ਼ਰਾਬ ਦੀਆਂ ਦੁਕਾਨਾਂ ਅਤੇ ਬੀਅਰ ਬਾਰ ਬੰਦ ਰਹਿਣਗੇ; ਜਾਣੋ ਵਿਕਰੀ 'ਤੇ ਕਿਉਂ ਰਹੇਗੀ ਪਾਬੰਦੀ...?
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Embed widget