ਪੜਚੋਲ ਕਰੋ

ਸੋਨਾਕਸ਼ੀ ਸਿਨ੍ਹਾ ਨੇ ਚੱਕਿਆ ਵੱਡਾ ਕਦਮ

ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨ੍ਹਾ ਮੁੰਬਈ ਪੁਲਿਸ ਨਾਲ ਮਿਲ ਕੇ ਆਨਲਾਈਨ ਅਸ਼ਲੀਲ ਮੈਸੇਜ ਭੇਜਣ, ਬਲਾਤਕਾਰ ਕਰਨ ਵਾਲਿਆਂ ਤੇ ਬਦਸਲੂਕੀ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਕੰਮ ਕਰੇਗੀ।

ਮੁੰਬਈ: ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨ੍ਹਾ ਮੁੰਬਈ ਪੁਲਿਸ ਨਾਲ ਮਿਲ ਕੇ ਆਨਲਾਈਨ ਅਸ਼ਲੀਲ ਮੈਸੇਜ ਭੇਜਣ, ਬਲਾਤਕਾਰ ਕਰਨ ਵਾਲਿਆਂ ਤੇ ਬਦਸਲੂਕੀ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਕੰਮ ਕਰੇਗੀ। ਸੋਨਾਕਸ਼ੀ ਸਾਈਬਰ ਬੁਲਿੰਗ ਨੂੰ ਰੋਕਣ ਲਈ ਮੁੰਬਈ ਪੁਲਿਸ ਦੇ ਮੁਹਿੰਮ ਹੈਸ਼ਟੈਗ 'ਫੁੱਲਸਟਾਪ ਟੂ ਸਾਇਬਰ ਬੁਲਿੰਗ' ਮੁਹਿੰਮ ਨਾਲ ਜੁੜੀ ਹੈ। ਬਾਲੀਵੁੱਡ ਦੀ ਦਬੰਗ ਗਰਲ ਸੋਨਾਕਸ਼ੀ ਸਿਨ੍ਹਾ ਨੇ ਸੋਸ਼ਲ ਮੀਡੀਆ ਤੇ ਇੰਟਰਨੈੱਟ 'ਤੇ ਸਾਈਬਰ ਬੁਲਿੰਗ ਖ਼ਿਲਾਫ਼ ਕੰਪੇਨ ਸ਼ੁਰੂ ਕੀਤੀ ਹੈ। ਸਪਨਾ ਚੌਧਰੀ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ! ਤਸਵੀਰਾਂ ਆਈਆਂ ਸਾਹਮਣੇ ਮਹਾਰਾਸ਼ਟਰ ਪੁਲਿਸ ਦੇ ਵਿਸ਼ੇਸ਼ ਇੰਸਪੈਕਟਰ ਤੇ 'ਮਿਸ਼ਨ ਜੋਸ਼' ਨਾਲ ਹੈਸ਼ਟੈਗ 'ਫੁੱਲਸਟਾਪ ਟੂ ਸਾਈਬਰ ਬੁਲਿੰਗ' ਮੁਹਿੰਮ ਵਿੱਚ ਨੇੜਿਓਂ ਕੰਮ ਕਰੇਗੀ। ਉਸ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੱਤੀ। ਸੋਨਾਕਸ਼ੀ ਨੇ ਵੀਡਿਓ ਪੋਸਟ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ। ਸੋਨੂੰ ਸੂਦ ਨੇ ਦਿੱਤੀ ਆਊਟਸਾਈਡਰਸ ਨੂੰ ਸਲਾਹ ਸੋਨਾਕਸ਼ੀ ਨੇ ਆਪਣੀ ਇੰਸਟਾਗ੍ਰਾਮ ਪੋਸਟ ਵਿੱਚ ਕਿਹਾ, “ਸਾਈਬਰ ਬੁਲਿੰਗ ਨੂੰ ਰੋਕਣਾ ਮਿਸ਼ਨ ਜੋਸ਼ ਦੀ ਇੱਕ ਪਹਿਲ ਹੈ ਤੇ ਮੈਂ ਇਸ ਨਾਲ ਮਹਾਰਾਸ਼ਟਰ ਪੁਲਿਸ ਦੇ ਵਿਸ਼ੇਸ਼ ਇੰਸਪੈਕਟਰ ਜਨਰਲ ਪ੍ਰਤਾਪ ਦਿਵਾਕਰ ਨਾਲ ਕੰਮ ਕਰਾਂਗੀ। ਸਦਾ ਉਦੇਸ਼ ਜਾਗਰੂਕਤਾ ਫੈਲਾਉਣਾ ਤੇ ਲੋਕਾਂ ਨੂੰ ਕਿਸੇ ਵਿਅਕਤੀ ਦੀ ਮਾਨਸਿਕ ਸਿਹਤ 'ਤੇ ਆਨਲਾਈਨ ਬੁਲਿੰਗ ਤੇ ਟ੍ਰੋਲਿੰਗ ਦੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget