ਪੜਚੋਲ ਕਰੋ

ਸੋਨਾਕਸ਼ੀ ਸਿਨ੍ਹਾ ਨੂੰ ਨਹੀਂ ਪਤਾ ਹਨੁਮਾਨ ਜੀ ਕਿਸ ਦੇ ਲਈ ਲਿਆਏ ਸੀ ਸੰਜੀਵਨੀ ਬੂਟੀ, ਹੁਣ ਹੋ ਰਹੀ ਟ੍ਰੋਲ

ਦੇਸ਼ ਦੇ ਸਭ ਤੋਂ ਫੇਮਸ ਕਵਿੱਜ਼ ਰਿਐਲਟੀ ਸ਼ੋਅ ‘ਕੌਨ ਬਨੇਗਾ ਕਰੋੜਪਤੀ 11’ ਦੇ ਲੇਟੇਸਟ ਕਰਮਵੀਰ ਸਪੈਸ਼ਲ ਅਐਪੀਸੋਡ ‘ਚ ਹੌਟ ਸੀਟ ‘ਤੇ ਰੂਮਾ ਦੇਵੀ ਦੇ ਨਾਲ ਬਾਲੀਵੁੱਡ ਐਕਟਰਸ ਸੋਨਾਕਸ਼ੀ ਸਿਨ੍ਹਾ ਬਤੌਰ ਕੰਟੇਸਟੇਂਟ ਬੈਠੀ ਸੀ। ਪਰ ਸੋਨਾਕਸ਼ੀ ਦੀ ਇਹ ਅਪੀਅਰੈਂਸ ਉਸ ਨੂੰ ਨੈਗੇਟਿਵ ਲਾਈਮਲਾਈਟ ‘ਚ ਲੈ ਆਈ।

ਮੁੰਬਈ: ਦੇਸ਼ ਦੇ ਸਭ ਤੋਂ ਫੇਮਸ ਕਵਿੱਜ਼ ਰਿਐਲਟੀ ਸ਼ੋਅ ‘ਕੌਨ ਬਨੇਗਾ ਕਰੋੜਪਤੀ 11’ ਦੇ ਲੇਟੇਸਟ ਕਰਮਵੀਰ ਸਪੈਸ਼ਲ ਅਐਪੀਸੋਡ ‘ਚ ਹੌਟ ਸੀਟ ‘ਤੇ ਰੂਮਾ ਦੇਵੀ ਦੇ ਨਾਲ ਬਾਲੀਵੁੱਡ ਐਕਟਰਸ ਸੋਨਾਕਸ਼ੀ ਸਿਨ੍ਹਾ ਬਤੌਰ ਕੰਟੇਸਟੇਂਟ ਬੈਠੀ ਸੀ। ਪਰ ਸੋਨਾਕਸ਼ੀ ਦੀ ਇਹ ਅਪੀਅਰੈਂਸ ਉਸ ਨੂੰ ਨੈਗੇਟਿਵ ਲਾਈਮਲਾਈਟ ‘ਚ ਲੈ ਆਈ। ਸੋਨਾਕਸ਼ੀ ਇਸ ਦੌਰਾਨ ਰਾਮਾਇਣ ਨਾਲ ਜੁੜੈ ਬੇਹੱਦ ਆਸਾਨ ਸਵਾਲ ਦਾ ਜਵਾਬ ਵੀ ਨਹੀਂ ਦੇ ਸਕੀ। ਸੋਨਾਕਸ਼ੀ ਸਾਹਮਣੇ ਸਵਾਲ ਆਇਆ ਕਿ ਰਾਮਾਇਣ ਮੁਤਾਬਕ ਹਨੁਮਾਨ ਕਿਸ ਦੇ ਲਈ ਸੰਜੀਵਨੀ ਬੂਟੀ ਲੈ ਕੇ ਆਏ ਸੀ? ਸ਼ੋਨਾਕਸ਼ੀ ਨੂੰ ਇਸ ਦਾ ਜਵਾਬ ਨਹੀਂ ਪਤਾ ਸੀ ਜਿਸ ਤੋਂ ਬਾਅਦ ਉਸ ਨੇ ਲਾਈਫਲਾਈਨ ਦਾ ਇਸਤੇਮਾਲ ਕੀਤਾ ਤੇ ਐਕਸਪਰਟ ਐਡਵਾਈਜ਼ਰ ਦੀ ਮਦਦ ਨਾਲ ਉਸ ਨੇ ਸਹੀ ਜਵਾਬ ਦਿੱਤਾ। ਇਸ ਤੋਂ ਬਾਅਦ ਉਹ ਸੋਸ਼ਲ ਮੀਡੀਆ ‘ਤੇ ਆਲੋਚਨਾ ਦਾ ਸ਼ਿਕਾਰ ਹੋ ਰਹੀ ਹੈ। ਇਸ ਦੇ ਨਾਲ ਹੀ ਸ਼ੋਅ ਦੇ ਹੋਸਟ ਅਮਿਤਾਭ ਬੱਚਨ ਵੀ ਕੁਝ ਹੈਰਾਨ ਜ਼ਰੂਰ ਨਜ਼ਰ ਆਏ। ਜਿਸ ਦਾ ਕਾਰਨ ਹੈ ਕਿ ਉਨ੍ਹਾਂ ਦੇ ਘਰ ਦੇ ਸਾਰੇ ਪਰਿਵਾਰਕ ਮੈਂਬਰਾਂ ਦੇ ਨਾਂ ਵੀ ਰਾਮਾਇਣ ਦੇ ਆਧਾਰ ‘ਤੇ ਹੀ ਹਨ। ਸੋਨਾਕਸ਼ੀ ਦੇ ਪਿਤਾ ਦਾ ਨਾਂ ਸ਼ਤਰੂਘਨ ਹੈ ਜੋ ਰਾਮ ਦੇ ਭਰਾ ਸੀ, ਸੋਨਾਕਸ਼ੀ ਦੇ ਚਾਚਾ ਦਾ ਨਾਂ ਲਕਸ਼ਮਣ, ਭਰਤ ਹੈ ਤੇ ਉਸ ਦੇ ਭਰਾਵਾਂ ਦਾ ਨਾਂ ਲਵ-ਕੁਸ਼ ਹੈ। ਅਜਿਹੇ ‘ਚ ਸੋਨਾ ਲਈ ਇਸ ਆਸਾਨ ਸਵਾਬ ਦਾ ਜਵਾਬ ਨਾ ਦੇਣਾ ਉਸ ਨੂੰ ਸੋਸ਼ਲ ਮੀਡੀਆ ‘ਤੇ ਟਰੋਲਸ ਦੇ ਨਿਸ਼ਾਨੇ ‘ਤੇ ਲੈ ਆਇਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget