ਪੜਚੋਲ ਕਰੋ

ਦਬੰਗ ਗਰਲ ਨੇ ਇੰਝ ਕੀਤਾ ਚੈਲੰਜ ਪੂਰਾ

ਮੁੰਬਈ: ਹਾਲ ਹੀ ‘ਚ ਫ਼ਿਲਮ ‘ਹੈਪੀ ਫਿਰ ਭਾਗ ਜਾਏਗੀ’ ‘ਚ ਨਜ਼ਰ ਆਈ ਬਾਲੀਵੁੱਡ ਐਕਟਰ ਸੋਨਾਕਸ਼ੀ ਸਿਨ੍ਹਾ ਅੱਜਕਲ੍ਹ ਮਾਲਦੀਪ ‘ਚ ਛੁੱਟੀਆਂ ਦਾ ਮਜ਼ਾ ਲੈ ਰਹੀ ਹੈ। ਸੋਨਾ ਫ਼ਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਹੈ। ਹੁਣ ਇੱਕ ਵਾਰ ਫੇਰ ਸੋਨਾਕਸ਼ੀ ਨੇ ਆਪਣੇ ਇੰਸਟਾਗ੍ਰਾਮ ‘ਤੇ ਫੋਟੋ ਸ਼ੇਅਰ ਕੀਤੀ ਹੈ। ਇਸ ‘ਚ ਉਹ ਸਿਰ ਦੇ ਸਹਾਰੇ ਖੜ੍ਹੀ ਹੈ। ਕੁਝ ਹੀ ਸਮੇਂ ‘ਚ ਇਸ ਫੋਟੋ ਨੂੰ ਕਈ ਲਾਈਕ ਮਿਲ ਚੁੱਕੇ ਹਨ।   ਸੋਸ਼ਲ ਮੀਡੀਆ ‘ਤੇ ਦਬੰਗ ਗਰਲ ਦਾ ਇਹ ਯੋਗਾ ਅੰਦਾਜ਼ ਲੋਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਤਸਵੀਰ ‘ਚ ਸੋਨਾਕਸ਼ੀ ਯੋਗਾ ਆਸਨ ਕਰਦੀ ਨਜ਼ਰ ਆ ਰਹੀ ਹੈ। ਫੋਟੋ ਨੂੰ ਸ਼ੇਅਰ ਕਰਦੇ ਸਮੇਂ ਇਸ ਨੂੰ ਕੈਪਸ਼ਨ ਵੀ ਦਿੱਤਾ ਹੈ, "ਅਜਿਹਾ ਕਰਨਾ ਮੇਰੇ ਲਈ ਇੱਕ ਚੁਨੌਤੀ ਸੀ ਜਿਸ ਨੂੰ ਮੈਂ ਪੂਰਾ ਕਰਕੇ ਮੈਂ ਖੁਸ਼ ਹਾਂ।" ਸਿਰ ਦੇ ਸਹਾਰੇ ਖੜ੍ਹੇ ਹੋਣ ਵੇਲੇ ਸੋਨਾ ਨੇ ਆਪਣੀ ਡ੍ਰੈਸ ਦਾ ਵੀ ਖਾਸ ਧਿਆਨ ਰੱਖfਆ ਹੈ। ਉਸ ਨੇ ਤਸਵੀਰ ‘ਚ ਕਰੋਪ ਟੋਪ ਤੇ ਜਿਮ ਲੇਗਿੰਗ ਪਾਈ ਹੈ।
View this post on Instagram
 
The challenge here was not to stand on my head. It was to do it at the edge of the pool and not fall in... happy to announce that i did not. #livinglifeontheedge #headstand #yoga

A post shared by Sonakshi Sinha (@aslisona) on

ਇਸ ਫੋਟੋ ਨੂੰ ਇੰਸਟਾਗ੍ਰਾਮ ‘ਤੇ ਸ਼ੇਅਰ ਕਰਨ ਤੋਂ ਬਾਅਦ ਇਸ ‘ਤੇ ਕਾਫੀ ਕੁਮੈਂਟ ਵੀ ਆਏ ਹਨ। ਕਾਈਆਂ ਨੇ ਤਾਂ ਸੋਨਾ ਦੇ ਇਸ ਅੰਦਾਜ਼ ਨੂੰ ਕੂਲ ਕਿਹਾ ਤੇ ਕਈਆਂ ਨੇ ਇਸ ਨੂੰ ਖੂਬਸੂਰਤ ਕਹਿ ਕੇ ਇਸ ਦੀ ਤਾਰੀਫ ਕੀਤੀ। ਤਸਵੀਰ ‘ਚ ਸੋਨਾ ਦੀ ਤਾਰੀਫ ਤਾਂ ਹੋ ਰਹੀ ਹੈ। ਇਸ ਦੇ ਨਾਲ ਹੀ ਫੋਟੋ ਤੇਜੀ ਨਾਲ ਵਾਇਰਲ ਵੀ ਹੋ ਰਹੀ ਹੈ। ਦਬੰਗ ਗਰਲ ਨੇ ਇੰਝ ਕੀਤਾ ਚੈਲੰਜ ਪੂਰਾ ਅਜਿਹਾ ਪਹਿਲੀ ਵਾਰ ਨਹੀਂ ਜਦੋਂ ਸੋਨਾਕਸ਼ੀ ਨੇ ਕਿਸੇ ਫੋਟੋ ਨੂੰ ਪਹਿਲੀ ਵਾਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੋਵੇ। ਪਿਛਲੇ ਦਿਨੀਂ ਹੀ ਸੋਨਾ ਨੇ ਆਪਣੇ ਮਾਲਦੀਪ ਵਕੇਸ਼ਨ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਸੀ। ਦਬੰਗ ਗਰਲ ਦੇ ਇੰਸਟਾਗ੍ਰਾਮ ‘ਤੇ 10 ਮਿਲੀਅਨ ਫੌਲੋਅਰਸ ਹਨ। ਜਲਦੀ ਹੀ ਉਹ ਸਲਮਾਨ ਖ਼ਾਨ ਦੇ ਨਾਲ ਫ਼ਿਲਮ ‘ਦਬੰਗ-3’ ‘ਚ ਰੱਜੋ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ।

ਟਾਪ ਹੈਡਲਾਈਨ

Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget