ਪੜਚੋਲ ਕਰੋ

ਕੈਂਸਰ ਦਾ ਇਲਾਜ ਵਿੱਚੇ ਛੱਡ ਭਾਰਤ ਆਈ ਸੋਨਾਲੀ

ਮੁੰਬਈ: ਸਭ ਜਾਣਦੇ ਹਨ ਕੁਝ ਮਹੀਨੇ ਪਹਿਲਾ ਬਾਲੀਵੁੱਡ ਐਕਟਰਸ ਸੋਨਾਲੀ ਬੇਂਦਰੇ ਨੇ ਸੋਸ਼ਲ ਮੀਡੀਆ ‘ਤੇ ਆਪਣੇ ਕੈਂਸਰ ਦੀ ਬਿਮਾਰੀ ਬਾਰੇ ਆਪਣੇ ਫੈਨਸ ਨੂੰ ਦੱਸਿਆ ਸੀ। ਕੈਂਸਰ ਦਾ ਇਲਾਜ ਉਹ ਕੁਝ ਮਹੀਨਿਆਂ ਤੋਂ ਨਿਊਯਾਰਕ ‘ਚ ਕਰਵਾ ਰਹੀ ਹੈ। ਸੋਨਾਲੀ ਬੇਸ਼ੱਕ ਆਪਣੇ ਦੇਸ਼ ‘ਚ ਨਹੀਂ ਹੈ ਪਰ ਉਸ ਨੇ ਹਮੇਸ਼ਾ ਹੀ ਆਪਣੇ ਫੈਨਸ ਅਤੇ ਦੋਸਤਾਂ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਆਪਣੀ ਬਿਮਾਰੀ ਬਾਰੇ ਜਾਣਕਾਰੀ ਦਿੱਤੀ ਹੈ। ਕੁਝ ਸਮਾਂ ਪਹਿਲਾਂ ਹੀ ਸੋਨਾਲੀ ਨੇ ਇੱਕ ਹੋਰ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ ਕਿ ੳਹ ਭਾਰਤ ਆ ਰਹੀ ਹੈ। ਜੀ ਹਾਂ, ਕੈਂਸਰ ਦਾ ਇਲਾਜ ਕਰਵਾਰ ਰਹੀ ਅਦਾਕਾਰਾ ਕੁਝ ਸਮੇਂ ਕਈ ਭਾਰਤ ਆ ਰਹੀ ਹੈ। ਇਸ ਬਾਰੇ ਸੋਨਾਲੀ ਨੇ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਦੇ ਨਾਲ ਕੈਪਸ਼ਨ ਦੇ ਕੇ ਜਾਣਕਾਰੀ ਦਿੱਤੀ ਹੈ।
View this post on Instagram
 
They say "Distance makes the heart grow fonder". It sure does. But let's never underestimate what distance teaches you. Being away from home in the city of New York, I realized I was walking amongst so many stories. Each trying to write their own chapter in different ways. Each struggling to do it but never giving up. Each taking it #OneDayAtATime. And now I'm on my way back to where my heart is. It's a feeling I can't describe in words but I'm going to try - it's the joy to see my family and friends again, the excitement to do what I love and mainly the gratitude for the journey I've had up until this moment. The fight is not yet over...but I'm happy and looking forward to this happy interval :) It's time to learn that there is a new normal out there and I can't wait to embrace it and #SwitchOnTheSunshine. #NowPlaying #AdventureOfALifeTime???? And as my adventure with life continues these words by Chris Martin hit home, "Everything you want is a dream away. Under this pressure, under this weight We are diamonds taking shape..."

A post shared by Sonali Bendre (@iamsonalibendre) on

ਆਪਣੇ ਪੋਸਟ ‘ਚ ਸੋਨਾਲੀ ਨੇ ਇਹ ਵੀ ਲਿਖਿਆ ਹੈ ਕਿ ਉਸ ਦੀਸ ਕੈਂਸਰ ਦੀ ਜੰਗ ਅਜੇ ਖ਼ਤਮ ਨਹੀਂ ਹੋਈ ਹੈ ਅਤੇ ਉਹ ਇਸ ਗੱਲ ਤੋਂ ਖੁਸ਼ ਹੈ ਕਿ ਇਲਾਜ ਦੇ ਚਲਦੇ ਉਹ ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ‘ਚ ਵਾਪਸ ਆ ਰਹੀ ਹੈ। ਸੋਨਾਲੀ ਨੇ ਆਪਣੀ ਗੱਲ ਅੱਗੇ ਵਧਾਉਂਦੇ ਹੋੲ ਕਿਹਾ, ‘ਕੈਂਸਰ ਦੇ ਨਾਲ ਉਨ੍ਹਾਂ ਦਾ ਅਡਵੈਂਚਰ ਅਜੇ ਬਾਕੀ ਹੈ। ਮੈਂ ਉਮੀਦ ਕਰਦੀ ਹਾਂ ਕਿ ਇਹ ਮੁਸ਼ਕਿਲ ਹਾਲਾਤ ਉਸ ਨੂੰ ਹੋਰ ਵੀ ਵਧੇਰਾ ਕੁਝ ਸਿੱਖਾ ਕੇ ਜਾਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget