ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਦੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਦਾ ਟੀਜ਼ਰ ਰਿਲੀਜ਼, ਹਰਿਆਣਵੀ ਕੁੜੀ ਬਣ ਸੋਨਮ ਨੇ ਜਿੱਤਿਆ ਦਿਲ

Kudi Haryane Val Di Teaser: ਟੀਜ਼ਰ ਬਾਰੇ ਗੱਲ ਕਰੀਏ ਤਾਂ ਇਹ ਕਹਾਣੀ ਹੈ ਪੰਜਾਬ ਤੇ ਹਰਿਆਣੇ ਦੇ ਦੋ ਵਿਅਕਤੀਆਂ ਦੀ। ਸੋਨਮ ਬਾਜਵਾ ਹਰਿਆਣੇ ਦੀ ਹੈ, ਜਦਕਿ ਐਮੀ ਵਿਰਕ ਪੰਜਾਬ ਤੋਂ ਹਨ। ਫਿਲਮ 'ਚ ਪੰਜਾਬ ਤੇ ਹਰਿਆਣੇ ਦਾ ਰੋਮਾਂਸ ਦਿਲ ਜਿੱਤੇਗਾ।

Kudi Haryane Val Di Teaser Out Now: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਅਦਾਕਾਰਾ ਦੀ ਨਵੀਂ ਫਿਲਮ 'ਕੁੜੀ ਹਰਿਆਣੇ ਵੱਲ ਦੀ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫਿਲਮ ਦਾ ਮਜ਼ੇਦਾਰ ਟੀਜ਼ਰ ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਫਿਲਮ 'ਚ ਸੋਨਮ ਹਰਿਆਣਵੀ ਛੋਰੀ ਦਾ ਕਿਰਦਾਰ ਨਿਭਾ ਰਹੀ ਹੈ। ਉਸ ਦੇ ਨਾਲ ਪੰਜਾਬੀ ਗਾਇਕ ਤੇ ਐਕਟਰ ਐਮੀ ਵਿਰਕ ਵੀ ਮੁੱਖ ਕਿਰਦਾਰ ਵਿੱਚ ਹੈ। ਇਸ ਤੋਂ ਇਲਾਵਾ ਫਿਲਮ 'ਚ ਲੈਜੇਂਡਰੀ ਅਦਾਕਾਰਾ ਨਿਰਮਲ ਰਿਸ਼ੀ ਦਾ ਵੀ ਅਹਿਮ ਕਿਰਦਾਰ ਹੈ। ਤਾਂ ਆਓ ਦੇਖਦੇ ਹਾਂ ਇਸ ਦਾ ਟੀਜ਼ਰ: 

ਬਾਲੀਵੁੱਡ ਐਕਟਰ ਸੈਫ ਅਲੀ ਖਾਨ ਕਰੇਗਾ ਤੀਜਾ ਵਿਆਹ? ਪਤਨੀ ਕਰੀਨਾ ਨਾਲ ਹੋਈ ਅਨਬਣ? ਜਾਣੋ ਕੀ ਹੈ ਸਾਰਾ ਮਾਮਲਾ

ਟੀਜ਼ਰ ਬਾਰੇ ਗੱਲ ਕਰੀਏ ਤਾਂ ਇਹ ਕਹਾਣੀ ਹੈ ਪੰਜਾਬ ਤੇ ਹਰਿਆਣੇ ਦੇ ਦੋ ਵਿਅਕਤੀਆਂ ਦੀ। ਸੋਨਮ ਬਾਜਵਾ ਹਰਿਆਣੇ ਦੀ ਹੈ, ਜਦਕਿ ਐਮੀ ਵਿਰਕ ਪੰਜਾਬ ਤੋਂ ਹਨ। ਫਿਲਮ 'ਚ ਪੰਜਾਬ ਤੇ ਹਰਿਆਣੇ ਦਾ ਰੋਮਾਂਸ ਦਿਲ ਜਿੱਤੇਗਾ, ਇਸ ਦਾ ਪਤਾ ਤਾਂ ਇਹ ਟੀਜ਼ਰ ਦੇਖ ਕੇ ਲੱਗਦਾ ਹੈ। ਦੱਸ ਦਈਏ ਕਿ ਇਹ ਫਿਲਮ 14 ਜੂਨ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਦੇਖੋ ਇਹ ਟੀਜ਼ਰ:

View this post on Instagram
 
A post shared by Ammy virk (@ammyvirk)

ਦੱਸ ਦਈਏ ਕਿ ਫਿਲਮ ਦੀ ਕਹਾਣੀ ਬਿਲਕੁਲ ਵੱਖਰੀ ਹੈ। ਇਸ ਤਰ੍ਹਾਂ ਦੀ ਕਹਾਣੀ ਪਹਿਲਾਂ ਕਦੇ ਤੁਸੀਂ ਸ਼ਾਇਦ ਹੀ ਕਿਸੇ ਪੰਜਾਬੀ ਫਿਲਮ 'ਚ ਦੇਖੀ ਹੋਵੇਗੀ। ਹੁਣ ਐਨਆਰਆਈਜ਼ ਦੀ ਕਹਾਣੀ ਤੋਂ ਧਿਆਨ ਹਟਾ ਕੇ ਥੋੜਾ ਵੱਖਰੇ ਕਾਨਸੈਪਟ ਵੱਲ ਧਿਆਨ ਦਿੱਤਾ ਗਿਆ ਹੈ। ਹੁਣ ਦੇਖਣਾ ਹੈ ਕਿ ਇਹ ਵੱਖਰੀ ਕਹਾਣੀ ਦਰਸ਼ਕਾਂ ਦਾ ਦਿਲ ਜਿੱਤਣ 'ਚ ਕਾਮਯਾਬ ਹੋ ਸਕੇਗੀ ਜਾਂ ਨਹੀਂ।

ਇਸ ਤੋਂ ਇਲਾਵਾ ਸੋਨਮ ਬਾਜਵਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਸਾਲ 100 ਕਰੋੜੀ ਫਿਲਮ 'ਕੈਰੀ ਆਨ ਜੱਟਾ' 'ਚ ਨਜ਼ਰ ਆਈ ਸੀ। ਫਿਲਮ ਨੇ ਪੂਰੀ ਦੁਨੀਆ 'ਚ ਖੂਬ ਧਮਾਲ ਮਚਾਈ ਸੀ। ਹੁਣ ਦੇਖਣਾ ਇਹ ਹੈ ਕਿ ਸਾਲ 2024 ਵੀ ਸੋਨਮ ਬਾਜਵਾ ਲਈ ਬੇਹਤਰੀਨ ਹੁੰਦਾ ਹੈ ਕਿ ਨਹੀਂ।  

ਇਹ ਵੀ ਪੜ੍ਹੋ: ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਭੈਣ ਸ਼ਮਿਤਾ ਹੋਈ ਗੰਭੀਰ ਬੀਮਾਰੀ ਦੀ ਸ਼ਿਕਾਰ, ਹੋਈ ਸਰਜਰੀ, ਵੀਡੀਓ ਸ਼ੇਅਰ ਕੀਤਾ ਖੁਲਾਸਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget