ਪੜਚੋਲ ਕਰੋ

ਸੋਨਮ ਬਾਜਵਾ ਦੇ ਸੰਘਰਸ਼ ਦੇ ਦਿਨਾਂ ਦੀ ਵੀਡੀਓ ਆਈ ਸਾਹਮਣੇ, ਮਿਸ ਇੰਡੀਆ ਮੁਕਾਬਲੇ 'ਚ ਲਿਆ ਸੀ ਹਿੱਸਾ, ਅਦਾਕਾਰਾ ਨੂੰ ਪਛਾਨਣਾ ਮੁਸ਼ਕਲ

Sonam Bajwa Video: ਸੋਨਮ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ 'ਚ ਉਹ ਮਿਸ ਇੰਡੀਆ ਮੁਕਾਬਲੇ 'ਚ ਹਿੱਸਾ ਲੈਂਦੀ ਨਜ਼ਰ ਆ ਰਹੀ ਹੈ। ਵੀਡੀਓ ਦੇਖ ਕੇ ਉਸ ਸਮੇਂ ਦੇ ਹਿਸਾਬ ਨਾਲ ਸੋਨਮ ਦੀ ਪਛਾਣ ਕਰਨਾ ਕਾਫੀ ਮੁਸ਼ਕਲ ਹੈ

ਅਮੈਲੀਆ ਪੰਜਾਬੀ ਦੀ ਰਿਪੋਰਟ

Sonam Bajwa Struggle: ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀ ਹੈ। ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2012 'ਚ ਆਈ ਫਿਲਮ 'ਪੰਜਾਬ 84' ਤੋਂ ਕੀਤੀ ਸੀ। ਇਸ ਫਿਲਮ 'ਚ ਸੋਨਮ ਦਿਲਜੀਤ ਦੋਸਾਂਝ ਨਾਲ ਐਕਟਿੰਗ ਕਰਦੀ ਨਜ਼ਰ ਆਈ ਸੀ। ਪਹਿਲੀ ਹੀ ਫਿਲਮ ਨਾਲ ਸੋਨਮ ਨੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਸੀ। 

ਇਹ ਵੀ ਪੜ੍ਹੋ: ਜਦੋਂ ਸ਼ਾਹਰੁਖ ਖਾਨ ਕੋਲ ਫਿਲਮ ਦਾ ਸੈੱਟ ਲਾਉਣ ਦੇ ਵੀ ਨਹੀਂ ਸੀ ਪੈਸੇ, ਪੈਸੇ ਕਮਾਉਣ ਲਈ ਕਿੰਗ ਖਾਨ ਨੇ ਕੀਤਾ ਸੀ ਇਹ ਕੰਮ

ਉਦੋਂ ਤੋਂ ਹੁਣ ਤੱਕ ਸੋਨਮ ਬਾਜਵਾ ਦਰਜਨਾਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਅੱਜ ਉਹ ਨਾ ਸਿਰਫ ਟੌਪ ਅਭਿਨੇਤਰੀ ਹੈ, ਬਲਕਿ ਪੰਜਾਬੀ ਇੰਡਸਟਰੀ ਦੀਆ ਸਭ ਤੋਂ ਅਮੀਰ ਅਭਿਨੇਤਰੀਆਂ 'ਚ ਉਸ ਦਾ ਨਾਮ ਸ਼ੁਮਾਰ ਹੈ। ਅੱਜ ਸੋਨਮ ਜਿਸ ਮੁਕਾਮ 'ਤੇ ਹੈ, ਇੱਥੇ ਤੱਕ ਪਹੁੰਚਣ ਲਈ ਉਸ ਨੇ ਕਾਫੀ ਮੇਹਨਤ ਤੇ ਸੰਘਰਸ਼ ਕੀਤਾ ਸੀ। 

ਸੋਨਮ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ 'ਚ ਉਹ ਮਿਸ ਇੰਡੀਆ ਮੁਕਾਬਲੇ 'ਚ ਹਿੱਸਾ ਲੈਂਦੀ ਨਜ਼ਰ ਆ ਰਹੀ ਹੈ। ਵੀਡੀਓ ਦੇਖ ਕੇ ਉਸ ਸਮੇਂ ਦੇ ਹਿਸਾਬ ਨਾਲ ਸੋਨਮ ਦੀ ਪਛਾਣ ਕਰਨਾ ਕਾਫੀ ਮੁਸ਼ਕਲ ਹੈ। ਜਦੋਂ ਸੋਨਮ ਨੇ ਮਿਸ ਇੰਡੀਆ ਮੁਕਾਬਲੇ 'ਚ ਹਿੱਸਾ ਲਿਆ ਸੀ, ਉਦੋਂ ਉਸ ਦੀ ਉਮਰ ਸਿਰਫ 21 ਸਾਲ ਸੀ। ਦੇਖੋ ਇਹ ਵੀਡੀਓ:

View this post on Instagram
 
A post shared by Jaspal Sidhu (@jatt_befikkra)

ਦੱਸ ਦਈਏ ਕਿ ਸੋਨਮ ਬਾਜਵਾ ਮਿਸ ਇੰਡੀਆ ਮੁਕਾਬਲਾ ਜਿੱਤ ਨਹੀਂ ਸਕੀ ਸੀ। ਇਸ ਤੋਂ ਬਾਅਦ ਉਸ ਨੇ ਏਅਰ ਹੋਸਟਸ ਦੀ ਨੌਕਰੀ ਕੀਤੀ, ਪਰ ਇੱਥੇ ਵੀ ਉਸ ਨੂੰ ਸੰਤੁਸ਼ਟੀ ਨਹੀਂ ਮਿਲ ਰਹੀ ਸੀ। ਉਹ ਕੁੱਝ ਵੱਡਾ ਕਰਨਾ ਚਾਹੁੰਦੀ ਸੀ। ਇਸ ਤੋਂ ਬਾਅਦ ਉਸ ਨੂੰ ਪੰਜਾਬੀ ਫਿਲਮ 'ਚ ਕੰਮ ਕਰਨ ਦਾ ਆਫਰ ਆਇਆ। ਇਸ ਤਰ੍ਹਾਂ ਸੋਨਮਪ੍ਰੀਤ ਸੋਨਮ ਬਾਜਵਾ ਬਣ ਕੇ ਪੂਰੀ ਦੁਨੀਆ 'ਚ ਛਾ ਗਈ। ਸੋਨਮ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਦੀਆਂ ਹਾਲ ਹੀ 'ਚ ਦੋ ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਬੈਕ ਟੂ ਬੈਕ ਰਿਲੀਜ਼ ਹੋਈਆਂ ਸੀ। ਦੋਵੇਂ ਹੀ ਫਿਲਮ ਸੁਪਰਹਿੱਟ ਰਹੀਆਂ। 'ਕੈਰੀ ਆਨ ਜੱਟਾ 3' ਨੇ ਤਾਂ 100 ਕਰੋੜ ਤੋਂ ਜ਼ਿਆਂਦਾ ਦੀ ਕਮਾਈ ਕਰਕੇ ਇਤਿਹਾਸ ਰਚ ਦਿੱਤਾ। ਇਸ ਤੋਂ ਇਲਾਵਾ ਸੋਨਮ ਬਾਜਵਾ ਜਲਦ ਹੀ ਦਿਲਜੀਤ ਦੋਸਾਂਝ ਨਾਲ ਫਿਰ ਤੋਂ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਫਿਲਮ 'ਰੰਨਾ 'ਚ ਧੰਨਾ' ਵਿੱਚ ਸੋਨਮ, ਦਿਲਜੀਤ ਤੇ ਸ਼ਹਿਨਾਜ਼ ਗਿੱਲ ਦੀ ਤਿਕੜੀ ਫਿਰ ਨਜ਼ਰ ਆਉਣ ਵਾਲੀ ਹੈ। 

ਇਹ ਵੀ ਪੜ੍ਹੋ: ਸਵਰਾ ਭਾਸਕਰ ਨੇ ਭਗਵਾ ਰੰਗ ਦੀ ਡਰੈੱਸ ਪਾ ਕੇ ਕਰਾਇਆ ਮੈਟਰਨਿਟੀ ਫੋਟੋਸ਼ੂਟ, ਲੋਕਾਂ ਨੇ ਰੱਜ ਕੇ ਕੀਤਾ ਟਰੋਲ, ਬੋਲੇ- 'ਹੋਰ ਕਿੰਨਾ ਜ਼ਲੀਲ ਕਰੇਗੀ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget