ਪੜਚੋਲ ਕਰੋ

ਚੋਣ ਨਤੀਜੇ 2024

(Source:  ECI | ABP NEWS)

Sonam Bajwa: ਸੋਨਮ ਬਾਜਵਾ ਦੀ 'ਗੋਡੇ ਗੋਡੇ ਚਾਅ' ਫਿਲਮ ਦੇ ਸੈੱਟ ਤੋਂ ਸਾਹਮਣੇ ਆਈ ਵੀਡੀਓ, ਬਜ਼ੁਰਗ ਬੇਬੇ ਨਾਲ ਮਸਤੀ ਕਰਦੀ ਆਈ ਨਜ਼ਰ

Sonam Bajwa Video: ਸੋਨਮ ਬਾਜਵਾ ਦੀ ਇੱਕ ਵੀਡੀਓ ਫਿਲਮ ਦੇ ਸੈੱਟ ਤੋਂ ਸਾਹਮਣੇ ਆ ਰਹੀ ਹੈ, ਜਿਸ ਚ ਅਦਾਕਾਰਾ ਨੂੰ ਇੱਕ ਬਜ਼ੁਰਗ ਬੇਬੇ ਨਾਲ ਮਸਤੀ ਕਰਦੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਨਾਲ ਫੈਨਜ਼ ਸੋਨਮ ਦੇ ਹਲੀਮ ਸੁਭਾਅ ਦੇ ਵੀ ਕਾਇਲ ਹੋ ਰਹੇ ਹਨ

Sonam Bajwa Video: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਅਕਸਰ ਹੀ ਲਾਈਮਲਾਈਟ 'ਚ ਰਹਿੰਦੀ ਹੈ। ਇੰਨੀਂ ਦਿਨੀਂ ਸੋਨਮ ਆਪਣੀ ਆਉਣ ਵਾਲੀ ਫਿਲਮ 'ਗੋਡੇ ਗੋਡੇ ਚਾਅ' ਕਰਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਫਿਲਮ 'ਚ ਸੋਨਮ ਆਪਣੀ ਸ਼ਖਸੀਅਤ ਤੋਂ ਬਿਲਕੁਲ ਉਲਟ ਰਾਣੀ ਨਾਮ ਦੀ ਇੱਕ ਪੇਂਡੂ ਲੜਕੀ ਦਾ ਕਿਰਦਾਰ ਨਿਭਾ ਰਹੀ ਹੈ। 

ਇਹ ਵੀ ਪੜ੍ਹੋ: ਸਿੱਪੀ ਗਿੱਲ ਦੀਆਂ ਦੀਪ ਸਿੱਧੂ ਦੀ ਮਾਂ ਨਾਲ ਤਸਵੀਰਾਂ ਆਈਆਂ ਸਾਹਮਣੇ, ਫੈਨਜ਼ ਕਰ ਰਹੇ ਪਿਆਰ ਦੀ ਬਰਸਾਤ

ਸੋਨਮ ਬਾਜਵਾ ਦੀਆਂ ਫਿਲਮ ਦੇ ਸੈੱਟ ਤੋਂ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹਾਲ ਹੀ 'ਚ ਸੋਨਮ ਬਾਜਵਾ ਦੀ ਇੱਕ ਵੀਡੀਓ ਫਿਲਮ ਦੇ ਸੈੱਟ ਤੋਂ ਸਾਹਮਣੇ ਆ ਰਹੀ ਹੈ, ਜਿਸ ਵਿੱਚ ਅਦਾਕਾਰਾ ਨੂੰ ਇੱਕ ਬਜ਼ੁਰਗ ਬੇਬੇ ਨਾਲ ਮਸਤੀ ਕਰਦੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਨਾਲ ਫੈਨਜ਼ ਸੋਨਮ ਦੇ ਹਲੀਮ ਸੁਭਾਅ ਦੇ ਵੀ ਕਾਇਲ ਹੋ ਰਹੇ ਹਨ। 

View this post on Instagram
 
A post shared by Sonam Bajwa ji (@sonambajwaji_fp)

ਇਹ ਵੀਡੀਓ ਸੋਨਮ ਬਾਜਵਾ ਦੇ ਇੱਕ ਫੈਨਪੇਜ 'ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਿਖਆ ਗਿਆ, 'ਬੀਟੀਐਸ ਯਾਨਿ ਬਿਹਾਇੰਡ ਦ ਸੀਨਜ਼'। ਇਸ ਤੋਂ ਇਹ ਸਾਫ ਪਤਾ ਲਗਦਾ ਹੈ ਕਿ ਇਹ ਵੀਡੀਓ ਸੋਨਮ ਦੀ ਆਉਣ ਵਾਲੀ ਫਿਲਮ ਦੇ ਸੈੱਟ ਦਾ ਹੈ।

ਕਾਬਿਲੇਗ਼ੌਰ ਹੈ ਕਿ 'ਗੋਡੇ ਗੋਡੇ ਚਾਅ' ਫਿਲਮ ;ਚ ਸੋਨਮ ਬਾਜਵਾ ਦੇ ਨਾਲ ਤਾਨੀਆ ਵੀ ਨਜ਼ਰ ਆਉਣ ਵਾਲੀ ਹੈ। ਇਸ ਫਿਲਮ ਨੂੰ ਜਗਦੀਪ ਸਿੱਧੂ ਡਾਇਰੈਕਟ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਜਸਬੀਰ ਜੱਸੀ ਦੀ ਮੁੰਬਈ 'ਚ ਕਪਿਲ ਦੇਵ ਨਾਲ ਮੁਲਾਕਾਤ, ਤਸਵੀਰਾਂ ਕੀਤੀਆਂ ਸ਼ੇਅਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ

Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ

Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ

PDP ਨਾਲ ਗੱਠਜੋੜ ਹੋਵੇਗਾ ਜਾਂ ਨਹੀਂ? ਰੁਝਾਨਾਂ ਵਿਚਾਲੇ ਅਮਰ ਅਬਦੁੱਲਾ ਨੇ ਆਖੀ ਵੱਡੀ ਗੱਲ
PDP ਨਾਲ ਗੱਠਜੋੜ ਹੋਵੇਗਾ ਜਾਂ ਨਹੀਂ? ਰੁਝਾਨਾਂ ਵਿਚਾਲੇ ਅਮਰ ਅਬਦੁੱਲਾ ਨੇ ਆਖੀ ਵੱਡੀ ਗੱਲ
Advertisement
ABP Premium

ਵੀਡੀਓਜ਼

ਪੰਚਾਇਤ ਚੋਣਾਂ 'ਚ ਜੋ ਵੀ ਅਮਨ ਸ਼ਾਂਤੀ ਭੰਗ ਕਰੇਗਾ ਉਸਨੂੰ ਬਖਸ਼ਿਆ ਨਹੀਂ ਜਾਏਗਾ-ਮਲਵਿੰਦਰ ਕੰਗPanchayat Election ਤੋਂ ਪਹਿਲਾ Punjab 'ਚ ਹੋ ਰਹੀ ਗੁੰਡਾਗਰਦੀ-Daljeet Cheemaਪੰਚਾਇਤੀ ਚੋਣਾ ਦੌਰਾਨ ਸਾਮਣੇ ਆਈ ਅਨੌਖੀ ਤਸਵੀਰ, ਬਰਾਤ ਲੈ ਕੇ ਨਾਮਜਦਗੀ ਭਰਨ ਪਹੁੰਚਿਆ ਲਾੜਾਮੈਂ ਆਪਣੀਆਂ ਮੁੱਛਾਂ ਮੁਨਾ ਦੇਉਂਗਾ, ਰਾਜਾ ਵੜਿੰਗ ਨੇ ਇਹ ਕੀ ਕਹਿ ਦਿੱਤਾ....

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ
Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ
PDP ਨਾਲ ਗੱਠਜੋੜ ਹੋਵੇਗਾ ਜਾਂ ਨਹੀਂ? ਰੁਝਾਨਾਂ ਵਿਚਾਲੇ ਅਮਰ ਅਬਦੁੱਲਾ ਨੇ ਆਖੀ ਵੱਡੀ ਗੱਲ
PDP ਨਾਲ ਗੱਠਜੋੜ ਹੋਵੇਗਾ ਜਾਂ ਨਹੀਂ? ਰੁਝਾਨਾਂ ਵਿਚਾਲੇ ਅਮਰ ਅਬਦੁੱਲਾ ਨੇ ਆਖੀ ਵੱਡੀ ਗੱਲ
Haryana Elections Results: 9 ਵਜੇ ਤੱਕ ਰੁਝਾਨਾਂ 'ਚ ਕਾਂਗਰਸ ਦਾ ਤੂਫਾਨ, ਦੰਗਲ 'ਚ BJP ਹੋ ਸਕਦੀ ਢੇਰ, ਜਾਣੋ ਦੁਸ਼ਯੰਤ ਚੌਟਾਲਾ ਦਾ ਕੀ ਹੈ ਹਾਲ?

ECI Haryana Election Result 2024: ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਅਨੁਸਾਰ ਰੁਝਾਨਾਂ 'ਚ BJP ਅੱਗੇ

Assembly Election Results 2024 LIVE: ਹਰਿਆਣਾ 'ਚ ਵੱਡਾ ਉਲਟ-ਫੇਰ, ਰੁਝਾਨ 'ਚ ਕਾਂਗਰਸ ਤੋਂ ਅੱਗੇ ਭਾਜਪਾ, ਜਾਣੋ ਜੰਮੂ-ਕਸ਼ਮੀਰ ਦਾ ਹਾਲ

ਨਤੀਜਿਆਂ ਤੋਂ ਪਹਿਲਾਂ ਜਾਣ ਲਓ ਹਰਿਆਣਾ ਵਿਧਾਨ ਸਭਾ ਦਾ Exit Poll, 2019 'ਚ ਕੀ ਸਨ ਨਤੀਜੇ?

Embed widget