ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਦੀ ਹੌਟ ਲੁੱਕ ਨੇ ਖਿੱਚਿਆ ਧਿਆਨ, ਬੋਲਡ ਅਵਤਾਰ ਦੇਖ ਫੈਨਜ਼ ਬੋਲੇ- 'ਰੀਅਲ ਲਾਈਫ ਬਾਰਬੀ'

Sonam Bajwa Pics: ਸੋਨਮ ਬਾਜਵਾ ਨੇ ਬੇਹੱਦ ਬੋਲਡ ਅੰਦਾਜ਼ 'ਚ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਦਾ ਬੋਲਡ ਅਵਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਹ ਵੈਸਟਰਨ ਡਰੈੱਸ 'ਚ ਨਜ਼ਰ ਆ ਰਹੀ ਹੈ...

Sonam Bajwa New Pics: ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ। ਪਿਛਲੇ ਦਿਨੀਂ ਉਸ ਦੀਆਂ ਲਗਾਤਾਰ ਦੋ ਫਿਲਮਾਂ ਜ਼ਬਰਦਸਤ ਹਿੱਟ ਰਹੀਆਂ। ਇਨ੍ਹਾਂ ਫਿਲਮਾਂ ਨੇ ਉਸ ਨੂੰ ਨੰਬਰ 1 ਪੰਜਾਬੀ ਅਦਾਕਾਰਾ ਬਣਾ ਦਿੱਤਾ ਹੈ। ਉਸ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਤਾਂ 100 ਕਰੋੜ ਦੀ ਕਮਾਈ ਕੀਤੀ ਹੈ।  

ਇਹ ਵੀ ਪੜ੍ਹੋ: ਇਸ ਬਾਲੀਵੁੱਡ ਹਸੀਨਾ ਨੂੰ ਡੇਟ ਕਰ ਰਿਹਾ 'ਬਿੱਗ ਬੌਸ' ਫੇਮ ਸ਼ਿਵ ਠਾਕਰੇ, ਇਕੱਠੇ ਡਿਨਰ ਕਰਦੇ ਨਜ਼ਰ ਆਇਆ ਜੋੜਾ

ਫਿਲਹਾਲ ਸੋਨਮ ਦਾ ਨਾਮ ਹੁਣ ਫਿਰ ਤੋਂ ਸੁਰਖੀਆਂ 'ਚ ਬਣਿਆ ਹੋਇਆ ਹੈ। ਇਸ ਦੀ ਵਜ੍ਹਾ ਹੈ ਸੋਨਮ ਦੀਆਂ ਨਵੀਆਂ ਤਸਵੀਰਾਂ। ਜੀ ਹਾਂ, ਸੋਨਮ ਬਾਜਵਾ ਨੇ ਬੇਹੱਦ ਬੋਲਡ ਅੰਦਾਜ਼ 'ਚ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸ ਦਾ ਬੋਲਡ ਅਵਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਹ ਵੈਸਟਰਨ ਡਰੈੱਸ 'ਚ ਨਜ਼ਰ ਆ ਰਹੀ ਹੈ। ਉਸ ਵਾਈਟ ਬਲਾਊਜ਼ ਤੇ ਪਿੰਕ ਕਲਰ ਦੀ ਸਕਰਟ ਪਹਿਨੀ ਹੋਈ ਹੈ। ਇਨ੍ਹਾਂ ਸਾਰੀਆਂ ਤਸਵੀਰਾਂ 'ਚ ਉਹ ਬੇਹੱਦ ਹੌਟ ਲੱਗ ਰਹੀ ਹੈ। ਪਿੰਕ ਕਲਰ ਦੀ ਸਕਰਟ 'ਚ ਸੋਨਮ ਨੂੰ ਦੇਖ ਕੇ ਫੈਨਜ਼ ਨੂੰ ਉੇਸ ਦੀ ਤੁਲਬਾ ਬਾਰਬੀ ਡੌਲ ਨਾਲ ਕਰ ਰਹੇ ਹਨ। ਦੇਖੋ ਇਹ ਤਸਵੀਰਾਂ:

View this post on Instagram
 
A post shared by Sonam Bajwa (@sonambajwa)

ਸੋਨਮ ਦੀਆਂ ਇਨ੍ਹਾਂ ਤਸਵੀਰਾਂ 'ਚ ਫੈਨਜ਼ ਕਮੈਂਟ ਕਰਕੇ ਉਸ ਦੀ ਤੁਲਨਾ 'ਬਾਰਬੀ' ਫਿਲਮ 'ਚ ਬਾਰਬੀ ਦਾ ਕਿਰਦਾਰ ਨਿਭਾ ਰਹੀ ਅਦਾਕਾਰਾ ਨਾਲ ਕਰ ਰਹੇ ਹਨ। ਕਈ ਫੈਨਜ਼ ਨੇ ਕਿਹਾ ਕਿ ਸੋਨਮ ਹੀ ਅਸਲੀ ਬਾਰਬੀ ਹੈ। ਇੱਕ ਯੂਜ਼ਰ ਨੇ ਕਮੈਂਟ ਕੀਤਾ, 'ਅਸਲੀ ਬਾਰਬੀ ਤੋਂ ਜ਼ਿਆਦਾ ਖੂਬਸੂਰਤ।' ਪੜ੍ਹੋ ਇਹ ਕਮੈਂਟਸ:

Sonam Bajwa: ਸੋਨਮ ਬਾਜਵਾ ਦੀ ਹੌਟ ਲੁੱਕ ਨੇ ਖਿੱਚਿਆ ਧਿਆਨ, ਬੋਲਡ ਅਵਤਾਰ ਦੇਖ ਫੈਨਜ਼ ਬੋਲੇ- 'ਰੀਅਲ ਲਾਈਫ ਬਾਰਬੀ

ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਜਲਦ ਹੀ ਆਪਣਾ 34ਵਾਂ ਜਨਮਦਿਨ ਮਨਾਉਣ ਜਾ ਰਹੀ ਹੈ। ਇਸ ਸਾਲ ਉਸ ਦੀਆਂ 2 ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਰਿਲੀਜ਼ ਹੋਈਆਂ ਸੀ, ਇਨ੍ਹਾਂ ਦੋਵੇਂ ਹੀ ਫਿਲਮਾਂ ਨੇ ਬਾਕਸ ਆਫਿਸ 'ਤੇ ਸਫਲਤਾ ਦੇ ਝੰਡੇ ਗੱਡੇ ਸੀ।

ਇਹ ਵੀ ਪੜ੍ਹੋ: ਅਦਾਕਾਰਾ ਸ਼ਰਧਾ ਕਪੂਰ ਨੂੰ ਗੋਡਿਆਂ ਭਾਰ ਬੈਠ ਫੈਨ ਨੇ ਵਿਆਹ ਲਈ ਕੀਤਾ ਪ੍ਰਪੋਜ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Advertisement
ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ

ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼

Embed widget