ਪੜਚੋਲ ਕਰੋ

ਸੋਨਮ ਬਾਜਵਾ ਨੇ ਸਿੱਧੂ ਮੂਸੇਵਾਲਾ ਨੂੰ ਇੰਜ ਦਿੱਤੀ ਸ਼ਰਧਾਂਜਲੀ, ਇੰਸਟਾ ਡੀਪੀ 'ਤੇ ਲਾਈ ਮੂਸੇਵਾਲਾ ਦੀ ਫੋਟੋ, ਭਾਵੁਕ ਹੋਏ ਫੈਨਜ਼

Sonam Bajwa Sidhu Moose Wala: ਸੋਨਮ ਬਾਜਵਾ ਨੇ ਸਿੱਧੂ ਨੂੰ ਅਜਿਹੇ ਤਰੀਕੇ ਨਾਲ ਸ਼ਰਧਾਂਜਲੀ ਦਿੱਤੀ, ਜਿਸ ਨੂੰ ਦੇਖ ਹਰ ਕੋਈ ਭਾਵੁਕ ਹੋ ਰਿਹਾ ਹੈ। ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਦੀ ਡੀਪੀ ਬਦਲ ਸਿੱਧੂ ਮੂਸੇਵਾਲਾ ਦੀ ਫੋਟੋ ਲਗਾ ਦਿੱਤੀ

ਅਮੈਲੀਆ ਪੰਜਾਬੀ ਦੀ ਰਿਪੋਰਟ

Sonam Bajwa Tribute To Sidhu Moose Wala: ਸਿੱਧੂ ਮੂਸੇਵਾਲਾ ਦੀ ਅੱਜ ਯਾਨਿ 29 ਮਈ 2023 ਨੂੰ ਪਹਿਲੀ ਬਰਸੀ ਹੈ। ਹਰ ਕੋਈ ਆਪਣੇ ਚਹੇਤੇ ਕਲਾਕਾਰ ਨੂੰ ਯਾਦ ਕਰਕੇ ਭਾਵੁਕ ਹੋ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਸਿੱਧੂ ਨੂੰ ਸੋਸ਼ਲ ਮੀਡੀਆ 'ਤੇ ਯਾਦ ਕਰ ਰਹੇ ਹਨ। ਪੰਜਾਬੀ ਇੰਡਸਟਰੀ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋ ਰਹੀ ਹੈ। 

ਇਸ ਦਰਮਿਆਨ ਸੋਨਮ ਬਾਜਵਾ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਸੋਨਮ ਨੇ ਸਿੱਧੂ ਨੂੰ ਅਜਿਹੇ ਤਰੀਕੇ ਨਾਲ ਸ਼ਰਧਾਂਜਲੀ ਦਿੱਤੀ ਹੈ, ਜਿਸ ਨੂੰ ਦੇਖ ਹਰ ਕੋਈ ਭਾਵੁਕ ਹੋ ਰਿਹਾ ਹੈ। ਦਰਅਸਲ, ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਦੀ ਡੀਪੀ ਬਦਲ ਸਿੱਧੂ ਮੂਸੇਵਾਲਾ ਦੀ ਫੋਟੋ ਲਗਾ ਦਿੱਤੀ ਹੈ। ਉਸ ਦੇ ਇਸ ਕੰਮ ਨੂੰ ਦੇਖ ਕੇ ਹਰ ਕੋਈ ਬੇਹੱਦ ਭਾਵੁਕ ਹੋ ਰਿਹਾ ਹੈ। 

ਸੋਨਮ ਬਾਜਵਾ ਨੇ ਸਿੱਧੂ ਮੂਸੇਵਾਲਾ ਨੂੰ ਇੰਜ ਦਿੱਤੀ ਸ਼ਰਧਾਂਜਲੀ, ਇੰਸਟਾ ਡੀਪੀ 'ਤੇ ਲਾਈ ਮੂਸੇਵਾਲਾ ਦੀ ਫੋਟੋ, ਭਾਵੁਕ ਹੋਏ ਫੈਨਜ਼

ਸੋਸ਼ਲ ਮੀਡੀਆ 'ਤੇ ਪੋਸਟ ਵੀ ਕੀਤੀ ਸ਼ੇਅਰ
ਸੋਨਮ ਬਾਜਵਾ ਨੇ ਸਿੱਧੂ ਮੂਸੇਵਾਲਾ ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ ;ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਲਿਿਖਿਆ ਤਾਂ ਕੁੱਝ ਨਹੀਂ, ਪਰ ਇਮੋਜੀ ਨਾਲ ਹੀ ਦਿਲ ਦੀ ਗੱਲ ਕਹੀ ਹੈ। ਉਸ ਨੇ ਇਮੋਜੀ ਰਾਹੀਂ ਕਿਹਾ ਕਿ 'ਮੂਸੇਵਾਲਾ ਅਮਰ ਰਹੇ'। ਦੇਖੋ ਸੋਨਮ ਦੀ ਇਹ ਪੋਸਟ:

View this post on Instagram
 
A post shared by Sonam Bajwa (RANI) (@sonambajwa)

ਸਿੱਧੂ ਮੂਸੇਵਾਲਾ ਨਾਲ ਸੀ ਸੋਨਮ ਦੀ ਡੂੰਘੀ ਦੋਸਤੀ
ਦੱਸ ਦਈਏ ਕਿ ਸੋਨਮ ਬਾਜਵਾ ਤੇ ਸਿੱਧੂ ਮੂਸੇਵਾਲਾ ਕਾਫੀ ਚੰਗੇ ਦੋਸਤ ਸਨ। ਦੋਵਾਂ ਨੇ 2 ਗਾਣਿਆਂ 'ਚ ਇਕੱਠੇ ਕੰਮ ਕੀਤਾ ਸੀ। ਇਹੀ ਨਹੀਂ ਜਦੋਂ ਕਿਸੇ ਨੇ ਸੋਨਮ ਬਾਰੇ ਗਲਤ ਟਿੱਪਣੀ ਕੀਤੀ ਸੀ, ਤਾਂ ਸਿੱਧੂ ਮੂਸੇਵਾਲਾ ਹੀ ਸੀ, ਜਿਸ ਨੇ ਖੁੱਲ੍ਹ ਕੇ ਸੋਨਮ ਬਾਜਵਾ ਦੀ ਸਪੋਰਟ ਕੀਤੀ ਸੀ। ਇਹੀ ਨਹੀਂ ਸੋਨਮ ਵੀ ਸਿੱਧੂ ਮੂਸੇਵਾਲਾ ਦੇ ਮਰਨ ਤੋਂ ਬਾਅਦ ਵੀ ਉਸ ਦੇ ਬਾਰੇ ਹਮੇਸ਼ਾ ਗੱਲ ਕਰਦੀ ਰਹੀ ਹੈ। ਹਾਲ ਹੀ 'ਚ ਜਦੋਂ ਸੋਨਮ ਅਕਸ਼ੇ ਕੁਮਾਰ ਨਾਲ ਵਰਲਡ ਟੂਰ ਕਰਨ ਗਈ ਸੀ, ਤਾਂ ਉਸ ਨੇ ਆਪਣੀ ਪਰਫਾਰਮੈਂਸ ਦੌਰਾਨ ਮੂਸੇਵਾਲਾ ਨੂੰ ਸ਼ਰਧਾਂਜਲੀ ਵੀ ਦਿੱਤੀ ਸੀ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget