ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਨੇ ਨਵੀਂ ਫਿਲਮ ਦਾ ਕੀਤਾ ਐਲਾਨ, ਹਰਿਆਣੇ ਦੀ ਕੁੜੀ ਬਣ ਪਾਵੇਗੀ ਧਮਾਲਾਂ, ਐਮੀ ਵਿਰਕ ਨਾਲ ਸ਼ੂਟਿੰਗ ਕੀਤੀ ਸ਼ੁਰੂ

Sonam Bajwa New Movie: ਸੋਨਮ ਬਾਜਵਾ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਕਰ ਦਿੱਤਾ ਹੈ। ਇਸ ਫਿਲਮ ਦੇ ਨਾਮ ਤੋਂ ਹੀ ਤੁਹਾਨੂੰ ਸੋਨਮ ਦੇ ਕਿਰਦਾਰ ਦਾ ਅੰਦਾਜ਼ਾ ਹੋ ਜਾਵੇਗਾ। ਫਿਲਮ ਦਾ ਨਾਮ ਹੈ 'ਕੁੜੀ ਹਰਿਆਣੇ ਵੱਲ ਦੀ'।

ਅਮੈਲੀਆ ਪੰਜਾਬੀ ਦੀ ਰਿਪੋਰਟ

Sonam Bajwa Starts Shooting For New Movie: ਪੰਜਾਬੀ ਅਭਿਨੇਤਰੀ ਸੋਨਮ ਬਾਜਵਾ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਬੀਤੇ ਦਿਨੀਂ ਸੋਨਮ ਦਾ ਇੱਕ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋਇਆ ਸੀ, ਜਿਸ ਵਿੱਚ ਸੋਨਮ ਮੀਡੀਆ ਨੂੰ ਅਵੋਇਡ ਕਰਦੀ ਨਜ਼ਰ ਆਈ ਸੀ। ਇਹੀ ਨਹੀਂ ਉਸ ਨੇ ਪੱਤਰਕਾਰਾਂ ਨੂੰ ਬੇਨਤੀ ਤੱਕ ਕੀਤੀ ਸੀ ਕਿ ਉਹ ਉਸ ਦੀ ਵੀਡੀਓ ਨਾ ਬਣਾਉਣ। ਇਸ ਤੋਂ ਬਾਅਦ ਸਭ ਸੋਚਾਂ ਵਿੱਚ ਪੈ ਗਏ ਸੀ ਕਿ ਆਖਰ ਅਦਾਕਾਰਾ ਆਪਣੀ ਨਵੀਂ ਲੁੱਕ ਨੂੰ ਕਿਉਂ ਲੁਕਾ ਰਹੀ ਹੈ। ਪਰ ਹੁਣ ਇਸ ਦਾ ਖੁਲਾਸਾ ਹੋ ਗਿਆ ਹੈ।

ਇਹ ਵੀ ਪੜ੍ਹੋ: ਇਹ ਹਨ 2023 ਦੀਆਂ ਸੁਪਰਹਿੱਟ ਪੰਜਾਬੀ ਫਿਲਮਾਂ, ਜਿਨ੍ਹਾਂ ਨੇ ਰਚਿਆ ਇਤਿਹਾਸ, ਪੰਜਾਬੀ ਸਿਨੇਮਾ ਨੂੰ ਨਵੇਂ ਲੈਵਲ 'ਤੇ ਪਹੁੰਚਾਇਆ

ਸੋਨਮ ਬਾਜਵਾ ਦਾ ਇਹ ਨਵਾਂ ਲੁੱਕ ਉਸ ਦੀ ਅਗਲੀ ਫਿਲਮ ਦੇ ਲਈ ਹੈ। ਸੋਨਮ ਬਾਜਵਾ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਕਰ ਦਿੱਤਾ ਹੈ। ਇਸ ਫਿਲਮ ਦੇ ਨਾਮ ਤੋਂ ਹੀ ਤੁਹਾਨੂੰ ਸੋਨਮ ਦੇ ਕਿਰਦਾਰ ਦਾ ਅੰਦਾਜ਼ਾ ਹੋ ਜਾਵੇਗਾ। ਫਿਲਮ ਦਾ ਨਾਮ ਹੈ 'ਕੁੜੀ ਹਰਿਆਣੇ ਵੱਲ ਦੀ'। ਇਸ ਫਿਲਮ 'ਚ ਸੋਨਮ ਨੇ ਪੂਰੀ ਤਰ੍ਹਾਂ ਖੁਦ ਨੂੰ ਹਰਿਆਣਵੀ ਰੰਗ 'ਚ ਢਾਲ ਲਿਆ ਹੈ। ਉਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਵੀਡੀਓ ਸ਼ੇਅਰ ਕਰ ਫਿਲਮ ਦੇ ਸ਼ੂਟਿੰਗ ਸੈੱਟ ਤੋਂ ਆਪਣੀ ਨਵੀਂ ਲੁੱਕ ਸਾਂਝੀ ਕੀਤੀ ਹੈ। 

ਇਸ ਫਿਲਮ 'ਚ ਸੋਨਮ ਬਾਜਵਾ ਦੇ ਨਾਲ ਐਮੀ ਵਿਰਕ ਵੀ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਫਿਲਮ ਨੂੰ ਹਰਿਆਣੇ ਵਿੱਚ ਹੀ ਸ਼ੂਟ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਹ ਫਿਲਮ ਅਗਲੇ ਸਾਲ ਯਾਨਿ 6 ਸਤੰਬਰ 2024  ਨੂੰ ਰਿਲੀਜ਼ ਹੋਵੇਗੀ। ਦੇਖੋ ਇਹ ਵੀਡੀਓ:

View this post on Instagram
 
A post shared by Sonam Bajwa (@sonambajwa)

ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਦੇ ਲਈ ਸਾਲ 2023 ਕਾਫੀ ਵਧੀਆ ਰਿਹਾ ਹੈ। ਸੋਨਮ ਦੀਆਂ 2 ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' 2023 'ਚ ਰਿਲੀਜ਼ ਹੋਈਆਂ ਸੀ ਤੇ ਦੋਵੇਂ ਹੀ ਫਿਲਮਾਂ ਨੇ ਬਾਕਸ ਆਫਿਸ 'ਤੇ ਰਿਕਾਰਡਤੋੜ ਕਮਾਈ ਕੀਤੀ ਹੈ। ਇਸ ਤੋਂ ਇਲਾਵਾ ਸੋਨਮ ਦੀਆਂ 'ਰੰਨਾਂ 'ਚ ਧੰਨਾਂ' ਤੇ 'ਕੁੜੀ ਹਰਿਆਣੇ ਵੱਲ ਦੀ' ਵਰਗੀਆਂ ਫਿਲਮਾਂ ਪਾਈਪਲਾਈਨ ਵਿੱਚ ਹਨ। ਇਹ ਦੋਵੇਂ ਹੀ ਫਿਲਮਾਂ 2024 'ਚ ਰਿਲੀਜ਼ ਹੋਣ ਜਾ ਰਹੀਆਂ ਹਨ। 

ਇਹ ਵੀ ਪੜ੍ਹੋ: ਸ਼ਾਹਰੁਖ 'ਡੰਕੀ' ਦੀ ਰਿਲੀਜ਼ ਤੋਂ ਪਹਿਲਾਂ ਪਹੁੰਚੇ ਵੈਸ਼ਨੋ ਮਾਤਾ ਦੇ ਮੰਦਰ, ਕਿੰਗ ਖਾਨ ਨੇ ਇੱਕ ਸਾਲ 'ਚ ਤੀਜੀ ਵਾਰ ਕੀਤੇ ਦਰਸ਼ਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Drugs in Punjab: ਡਰੱਗ 'ਤੇ ਬੀਜੇਪੀ ਨੂੰ 'ਆਪ' ਦਾ ਜਵਾਬ, ਗੁਜਰਾਤ-ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਪੰਜਾਬ 'ਚ ਹੋ ਰਹੀ ਡਰੱਗ ਤਸਕਰੀ 'ਤੇ ਕਿਉਂ ਚੁੱਪ?

Amritpal Singh News: ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ? ਜਾਣੋਂ ਰਾਸ਼ਟਰਪਤੀ ਨੇ ਕੀ ਕਿਹਾ...

Farmers Protest: 13 ਫਰਵਰੀ ਤੋਂ ਸ਼ੰਭੂ ਬਾਰਡਰ ਸੀਲ! ਨੇੜਲੇ ਪਿੰਡਾਂ ਦਾ ਅੰਬਾਲਾ ਨਾਲੋਂ ਸੰਪਰਕ ਟੁੱਟਾ, ਕਿਸਾਨਾਂ ਨੂੰ ਰਾਹ ਖੋਲ੍ਹਣ ਦੀ ਅਪੀਲ

Car Catches Fire: ਬਰਨਾਲਾ ਮੋਗਾ ਹਾਈਵੇਅ 'ਤੇ ਚੱਲਦੀ ਗੱਡੀ 'ਚ ਲੱਗੀ ਅੱਗ, ਜ਼ਿੰਦਾ ਸੜਿਆ ਡਰਾਈਵਰ, ਦਿਲ ਦਹਿਲਾਉਣ ਵਾਲੀਆਂ ਆਈਆਂ ਤਸਵੀਰਾਂ
ਬਰਨਾਲਾ ਮੋਗਾ ਹਾਈਵੇਅ 'ਤੇ ਚੱਲਦੀ ਗੱਡੀ 'ਚ ਲੱਗੀ ਅੱਗ, ਜ਼ਿੰਦਾ ਸੜਿਆ ਡਰਾਈਵਰ, ਦਿਲ ਦਹਿਲਾਉਣ ਵਾਲੀਆਂ ਆਈਆਂ ਤਸਵੀਰਾਂ
Advertisement
metaverse

ਵੀਡੀਓਜ਼

Indian Air Force ਦੀ ਟ੍ਰੇਨਿੰਗ ਲਈ ਚੁਣੀ ਗਈ ਨੰਗਲ ਦੀ ਕ੍ਰਿਤਿਕਾਸੰਗਰੂਰ ਦੇ ਲੌਂਗੋਵਾਲ 'ਚ ਪੈਟ੍ਰੋਲ ਪੰਪ 'ਤੇ ਵੱਡਾ ਹਾਦਸਾਸੜਕ 'ਤੇ ਜਾ ਰਹੀ ਕਾਰ ਨੂੰ ਲੱਗੀ ਅੱਗ,ਕਾਰ ਚਾਲਕ ਸੜ ਕੇ ਹੋਇਆ ਸਵਾਹThree Deaths| ਦੀਨਾਨਗਰ 'ਚੋਂ ਮਿਲੀਆਂ 3 ਲਾਸ਼ਾਂ ਦੀ ਪਛਾਣ, ਨਸ਼ੇ ਨਾਲ ਗਈ ਜਾਨ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Drugs in Punjab: ਡਰੱਗ 'ਤੇ ਬੀਜੇਪੀ ਨੂੰ 'ਆਪ' ਦਾ ਜਵਾਬ, ਗੁਜਰਾਤ-ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਪੰਜਾਬ 'ਚ ਹੋ ਰਹੀ ਡਰੱਗ ਤਸਕਰੀ 'ਤੇ ਕਿਉਂ ਚੁੱਪ?
Drugs in Punjab: ਡਰੱਗ 'ਤੇ ਬੀਜੇਪੀ ਨੂੰ 'ਆਪ' ਦਾ ਜਵਾਬ, ਗੁਜਰਾਤ-ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਪੰਜਾਬ 'ਚ ਹੋ ਰਹੀ ਡਰੱਗ ਤਸਕਰੀ 'ਤੇ ਕਿਉਂ ਚੁੱਪ?
Amritpal Singh News: ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ? ਜਾਣੋਂ ਰਾਸ਼ਟਰਪਤੀ ਨੇ ਕੀ ਕਿਹਾ...
Amritpal Singh News: ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ? ਜਾਣੋਂ ਰਾਸ਼ਟਰਪਤੀ ਨੇ ਕੀ ਕਿਹਾ...
Farmers Protest: 13 ਫਰਵਰੀ ਤੋਂ ਸ਼ੰਭੂ ਬਾਰਡਰ ਸੀਲ! ਨੇੜਲੇ ਪਿੰਡਾਂ ਦਾ ਅੰਬਾਲਾ ਨਾਲੋਂ ਸੰਪਰਕ ਟੁੱਟਾ, ਕਿਸਾਨਾਂ ਨੂੰ ਰਾਹ ਖੋਲ੍ਹਣ ਦੀ ਅਪੀਲ
Farmers Protest: 13 ਫਰਵਰੀ ਤੋਂ ਸ਼ੰਭੂ ਬਾਰਡਰ ਸੀਲ! ਨੇੜਲੇ ਪਿੰਡਾਂ ਦਾ ਅੰਬਾਲਾ ਨਾਲੋਂ ਸੰਪਰਕ ਟੁੱਟਾ, ਕਿਸਾਨਾਂ ਨੂੰ ਰਾਹ ਖੋਲ੍ਹਣ ਦੀ ਅਪੀਲ
Car Catches Fire: ਬਰਨਾਲਾ ਮੋਗਾ ਹਾਈਵੇਅ 'ਤੇ ਚੱਲਦੀ ਗੱਡੀ 'ਚ ਲੱਗੀ ਅੱਗ, ਜ਼ਿੰਦਾ ਸੜਿਆ ਡਰਾਈਵਰ, ਦਿਲ ਦਹਿਲਾਉਣ ਵਾਲੀਆਂ ਆਈਆਂ ਤਸਵੀਰਾਂ
ਬਰਨਾਲਾ ਮੋਗਾ ਹਾਈਵੇਅ 'ਤੇ ਚੱਲਦੀ ਗੱਡੀ 'ਚ ਲੱਗੀ ਅੱਗ, ਜ਼ਿੰਦਾ ਸੜਿਆ ਡਰਾਈਵਰ, ਦਿਲ ਦਹਿਲਾਉਣ ਵਾਲੀਆਂ ਆਈਆਂ ਤਸਵੀਰਾਂ
Health Ministry News: ਸਰਕਾਰੀ ਹਸਪਤਾਲਾਂ 'ਚ ਨਹੀਂ ਹੋਣਾ ਪਵੇਗਾ ਖੁਆਰ, ਮਰੀਜ਼ਾਂ ਨੂੰ ਸਮੇਂ 'ਤੇ ਮਿਲੇਗਾ ਸਹੀ ਇਲਾਜ, ਸਰਕਾਰ ਦਾ ਵੱਡਾ ਫੈਸਲਾ

Punjab News: ਨਸ਼ਿਆਂ ਦਾ ਕਹਿਰ! ਪੰਜਾਬ 'ਚ 14 ਦਿਨਾਂ ਅੰਦਰ 14 ਮੌਤਾਂ, ਜਾਖੜ ਬੋਲੇ, ਭਗਵੰਤ ਮਾਨ ਜੀ...

Jalandhar News: ਅਮਰੀਕਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ! ਪੰਜਾਬੀ ਮੁੰਡੇ ਵੱਲੋਂ ਦੋ ਪੰਜਾਬੀ ਭੈਣਾਂ ’ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਦੀ ਮੌਤ
ਅਮਰੀਕਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ! ਪੰਜਾਬੀ ਮੁੰਡੇ ਵੱਲੋਂ ਦੋ ਪੰਜਾਬੀ ਭੈਣਾਂ ’ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਦੀ ਮੌਤ
ਨਿਊਜ਼ੀਲੈਂਡ ਸਰਕਾਰ ਨੇ ਗਊਆਂ ਦੇ ਡਕਾਰ ਉਤੋਂ ਹਟਾਇਆ TAX, ਜਾਣੋ ਕਿਉਂ ਵਸੂਲਿਆ ਜਾਂਦਾ ਸੀ ਭਾਰੀ 'ਟੈਕਸ'?

Embed widget