ਪੜਚੋਲ ਕਰੋ

Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 

Sonam Bajwa Statement on Stray Dogs : ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਜਾਨਲੇਵਾ ਅਤੇ ਭਿਆਨਕ ਅਵਾਰਾ ਕੁੱਤਿਆਂ ਨੂੰ ਫੜਨ ਲਈ ਚਲਾਈ ਜਾ ਰਹੀ ਮੁਹਿੰਮ ‘ਤੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ।

Sonam Bajwa Statement on Stray Dogs : ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਜਾਨਲੇਵਾ ਅਤੇ ਭਿਆਨਕ ਅਵਾਰਾ ਕੁੱਤਿਆਂ ਨੂੰ ਫੜਨ ਲਈ ਚਲਾਈ ਜਾ ਰਹੀ ਮੁਹਿੰਮ ‘ਤੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਹਮਦਰਦੀ ਭਰਿਆ ਅਤੇ ਮਨੁੱਖੀ ਹੱਲ ਅਪਣਾਇਆ ਜਾਵੇ।

ਸੋਨਮ ਬਾਜਵਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਲਾਵਾਰਸ ਕੁੱਤਿਆਂ ਨੂੰ ਵੱਡੇ ਪੱਧਰ ‘ਤੇ ਖਤਮ ਕਰਨ ਦੇ ਹੁਕਮ ਨਹੀਂ ਦਿੱਤੇ। ਉਨ੍ਹਾਂ ਮੁਤਾਬਕ ਅਦਾਲਤ ਨੇ ਸੰਵੇਦਨਸ਼ੀਲ ਜਨਤਕ ਥਾਵਾਂ ਤੋਂ ਕੁੱਤਿਆਂ ਨੂੰ ਨਸਬੰਦੀ, ਟੀਕਾਕਰਨ ਅਤੇ ਆਸਰਾ ਦੇਣ ਨਾਲ ਨਿਯਮਤ ਤੌਰ ‘ਤੇ ਹਟਾਉਣ ਦੀ ਗੱਲ ਕੀਤੀ ਹੈ, ਨਾ ਕਿ ਸੜਕਾਂ ਤੋਂ ਪੂਰੀ ਤਰ੍ਹਾਂ ਸਾਫ਼ ਕਰਨ ਦੀ।

Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 

ਸੋਨਮ ਬਾਜਵਾ ਨੇ ਸਵਾਲ ਉਠਾਇਆ ਕਿ ਆਸਰਾ ਘਰ ਅਤੇ ਬੁਨਿਆਦੀ ਢਾਂਚਾ ਕਿੱਥੇ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਬੇਜ਼ੁਬਾਨ ਜਾਨਵਰਾਂ ਲਈ “ਮੌਤ ਦੀ ਸਜ਼ਾ” ਨਹੀਂ ਬਣਨੀ ਚਾਹੀਦੀ। ਉਨ੍ਹਾਂ ਅੱਗੇ ਕਿਹਾ ਕਿ ਜਨਤਕ ਸੁਰੱਖਿਆ ਅਤੇ ਮਨੁੱਖੀ ਜਾਨਾਂ ਜਿੰਨੀ ਮਹੱਤਵਪੂਰਨ ਹਨ, ਉਤਨੀ ਹੀ ਹਮਦਰਦੀ ਅਤੇ ਜ਼ਿੰਮੇਵਾਰੀ ਵੀ ਜ਼ਰੂਰੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਇਸ ਪਹੁੰਚ ‘ਤੇ ਮੁੜ ਵਿਚਾਰ ਕਰਕੇ ਮਨੁੱਖੀ ਅਤੇ ਸੰਵੇਦਨਸ਼ੀਲ ਹੱਲ ਚੁਣਿਆ ਜਾਵੇ।

ਕੀ ਹੈ ਪੂਰਾ ਮਾਮਲਾ 

ਪੰਜਾਬ ਵਿੱਚ ਅੱਜ (22 ਮਈ) ਤੋਂ ਜਾਨਲੇਵਾ ਅਤੇ ਭਿਆਨਕ ਅਵਾਰਾ ਕੁੱਤਿਆਂ ਨੂੰ ਫੜਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇੰਸਟਾਗ੍ਰਾਮ 'ਤੇ ਇੱਕ ਪੋਸਟ ਰਾਹੀਂ ਇਸ ਮੁਹਿੰਮ ਦਾ ਐਲਾਨ ਕੀਤਾ। ਮਾਨ ਨੇ ਲਿਖਿਆ, "ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੀ ਹੈ।"

ਸੁਪਰੀਮ ਕੋਰਟ ਦੇ ਫੈਸਲੇ ਦੇ ਜਵਾਬ ਵਿੱਚ ਪੰਜਾਬ ਸਰਕਾਰ ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਲਈ ਖ਼ਤਰਾ ਪੈਦਾ ਕਰਨ ਵਾਲੇ ਅਵਾਰਾ ਅਤੇ ਘਾਤਕ ਕੁੱਤਿਆਂ ਨੂੰ ਖਤਮ ਕਰਨ ਲਈ ਇੱਕ ਵੱਡੀ ਮੁਹਿੰਮ ਸ਼ੁਰੂ ਕਰ ਰਹੀ ਹੈ। ਇਸ ਤੋਂ ਪਹਿਲਾਂ 10 ਮਾਰਚ, 2026 ਨੂੰ ਪੰਜਾਬ-ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਹ ਮਾਮਲਾ ਖੁੱਦ ਚੁੱਕਿਆ ਅਤੇ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ਬਾਰੇ ਪੰਜਾਬ ਨਗਰ ਨਿਗਮ ਕਮਿਸ਼ਨਰਾਂ ਅਤੇ ਸਿਹਤ ਵਿਭਾਗ ਤੋਂ ਰਿਪੋਰਟਾਂ ਮੰਗੀਆਂ।

Advertisement

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget