ਪੜਚੋਲ ਕਰੋ

ਮੁੰਨਾ ਭਾਈ ਐਮਬੀਬੀਐਸ’ ‘ਚ ਇਸ ਬਾਲੀਵੁੱਡ ਹਸੀਨਾ ਦੀ ਐਂਟਰੀ

ਮੁੰਬਈ: ਸੰਜੇ ਦੱਤ ਤੇ ਅਰਸ਼ਦ ਵਾਰਸੀ ਦੀ ਸੁਪਰਹਿੱਟ ਫ੍ਰੈਂਚਾਇਜ਼ੀ ‘ਮੁੰਨਾ ਭਾਈ ਐਮਬੀਬੀਐਸ’ ਦੀ ਅਗਲੀ ਸੀਰੀਜ਼ ਨੂੰ ਲੈ ਕੇ ਖੂਬ ਚਰਚਾ ਹੋ ਰਹੀ ਹੈ। ਅਰਸ਼ਦ ਨੇ ਖੁਦ ਇਸ ‘ਤੇ ਮੋਹਰ ਲਾਈ ਹੈ ਕਿ ਫ਼ਿਲਮ ਦੀ ਕਹਾਣੀ ਤਿਆਰ ਹੋ ਚੁੱਕੀ ਹੈ। ਜਲਦੀ ਹੀ ਇਸ ਦੀ ਸ਼ੂਟਿੰਗ ਸ਼ੁਰੂ ਹੋ ਜਾਵੇਗੀ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਫ਼ਿਲਮ ‘ਚ ਇਸ ਵਾਰ ਸੋਨਮ ਕਪੂਰ ਨੂੰ ਲੈਣ ਦੀਆਂ ਗੱਲਾਂ ਹੋ ਰਹੀਆਂ ਹਨ। ਮੁੰਨਾ ਭਾਈ ਐਮਬੀਬੀਐਸ’ ‘ਚ ਇਸ ਬਾਲੀਵੁੱਡ ਹਸੀਨਾ ਦੀ ਐਂਟਰੀ ਸੋਨਮ ਦੀ ਆਉਣ ਵਾਲੀ ਫ਼ਿਲਮ ‘ਏਕ ਲੜਕੀ ਕੋ ਦੇਖਾ ਤੋ ਐਸਾ ਲਗਾ’ ਨੂੰ ਵਿਧੂ ਵਿਨੋਦ ਚੋਪੜਾ ਪ੍ਰੋਡਿਊਸ ਕਰ ਰਹੇ ਹਨ ਤੇ ਉਹ ਸੋਨਮ ਦੀ ਅਦਾਕਾਰੀ ਤੋਂ ਕਾਫੀ ਇੰਪ੍ਰੈਸ ਹੋਏ ਹਨ। ਇਸ ਲਈ ਉਹ ਆਪਣੀ ਫ੍ਰੈਂਚਾਇਜ਼ੀ ‘ਚ ਸੋਨਮ ਨੂੰ ਹੀ ਕਾਸਟ ਕਰਨਾ ਚਾਹੁੰਦੇ ਹਨ। ਸੁਪਰਹਿੱਟ ਫ੍ਰੈਂਚਾਇਜ਼ੀ ‘ਮੁੰਨਾ ਭਾਈ’ ‘ਚ ਹੁਣ ਤਕ ਸੰਜੇ ਦੱਤ ਤੇ ਅਰਸ਼ਦ ਦੀ ਜੋੜੀ ਨੂੰ ਔਡੀਅੰਸ ਨੇ ਖੂਬ ਪਸੰਦ ਕੀਤਾ ਹੈ ਤੇ ਹੁਣ ਸੋਨਮ ਨੂੰ ਫ਼ਿਲਮ ‘ਚ ਦੇਖਣਾ ਦਰਸ਼ਕਾਂ ਨੂੰ ਜ਼ਰੂਰ ਪਸੰਦ ਆ ਸਕਦਾ ਹੈ।

ਟਾਪ ਹੈਡਲਾਈਨ

Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Embed widget