ਪੜਚੋਲ ਕਰੋ

Sonam Kapoor Baby: ਸੋਨਮ ਕਪੂਰ ਆਨੰਦ ਅਹੂਜਾ ਨਵਜੰਮੇ ਬੱਚੇ ਨੂੰ ਘਰ ਲੈਕੇ ਪੁੱਜੇ, ਦੇਖੋ ਵੀਡੀਓ

Sonam Kapoor: ਸੋਨਮ ਕਪੂਰ ਤੇ ਆਨੰਦ ਅਹੂਜਾ ਦੀ ਇੱਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਹ ਆਪਣੇ ਨਵਜੰਮੇ ਨੂੰ ਹਸਪਤਾਲ ਤੋਂ ਲੈਕੇ ਨਿਕਲ ਰਹੇ ਹਨ। ਉਹ ਬੱਚੇ ਨੂੰ ਲੈਕੇ ਆਪਣੇ ਘਰ ਰਵਾਨਾ ਹੋ ਰਹੇ ਹਨ। ਦੇਖੋ ਵੀਡੀਓ

Sonam Kapoor Anand Ahuja: ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਹਾਲ ਹੀ `ਚ ਮਾਂ ਬਣੀ ਹੈ। ਉਨ੍ਹਾਂ ਦੇ ਘਰ 20 ਅਗਸਤ ਨੂੰ ਬੇਟੇ ਨੇ ਜਨਮ ਲਿਆ ਸੀ। ਪੂਰੇ ਕਪੂਰ ਤੇ ਅਹੂਜਾ ਪਰਿਵਾਰ `ਚ ਬੱਚੇ ਦੇ ਆਉਣ ਨਾਲ ਖੁਸ਼ੀ ਦਾ ਮਾਹੌਲ ਹੈ। ਹੁਣ ਸੋਨਮ ਕਪੂਰ ਤੇ ਆਨੰਦ ਅਹੂਜਾ ਦੀ ਇੱਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਹ ਆਪਣੇ ਨਵਜੰਮੇ ਨੂੰ ਹਸਪਤਾਲ ਤੋਂ ਲੈਕੇ ਨਿਕਲ ਰਹੇ ਹਨ। ਉਹ ਬੱਚੇ ਨੂੰ ਲੈਕੇ ਆਪਣੇ ਘਰ ਰਵਾਨਾ ਹੋ ਰਹੇ ਹਨ। ਦੇਖੋ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਸੋਨਮ ਅਤੇ ਆਨੰਦ ਦੇ ਪਰਿਵਾਰਕ ਮੈਂਬਰਾਂ ਨੇ ਪੂਰੇ ਜੋਰ-ਸ਼ੋਰ ਨਾਲ ਬੱਚੇ ਦਾ ਸਵਾਗਤ ਕੀਤਾ। ਆਨੰਦ ਅਹੂਜਾ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਤੇ ਪੋਸਟ ਦੇ ਜ਼ਰੀਏ ਫੈਨਜ਼ ਨਾਲ ਇਹ ਖੁਸ਼ਖਬਰੀ ਸ਼ੇਅਰ ਕੀਤੀ ਸੀ।

ਇਸ ਬਾਰੇ ਦੱਸਦੇ ਹੋਏ ਆਨੰਦ ਨੇ ਪੋਸਟ ਵਿੱਚ ਲਿਖਿਆ ਸੀ, 'ਕਪੂਰ ਪਰਿਵਾਰ ਨੇ 20.08.2022 ਨੂੰ ਬੱਚੇ ਦਾ ਸਵਾਗਤ ਕੀਤਾ।' ਡਾਕਟਰਾਂ, ਨਰਸਾਂ, ਪਰਿਵਾਰ ਅਤੇ ਦੋਸਤਾਂ ਦਾ ਧੰਨਵਾਦ ਕੀਤਾ। ਇਹ ਵੀ ਕਿਹਾ ਗਿਆ ਕਿ ਹਰ ਕਿਸੇ ਦੀ ਜ਼ਿੰਦਗੀ ਹਮੇਸ਼ਾ ਲਈ ਬਦਲ ਗਈ ਹੈ।'

ਹਾਲ ਹੀ ਵਿੱਚ ਵਾਇਰਲ ਭਿਆਨੀ ਦੇ ਇੰਸਟਾਗ੍ਰਾਮ ਅਕਾਉਂਟ ਉੱਤੇ ਦੋ ਵੀਡੀਓਜ਼ ਸ਼ੇਅਰ ਕੀਤੀਆਂ ਗਈਆਂ ਹਨ। ਇਸ ਪਹਿਲੀ ਵੀਡੀਓ ਦੇ ਵਿੱਚ ਹਾਲ ਹੀ ਵਿੱਚ ਨਾਨਾ ਬਣੇ ਅਦਾਕਾਰ ਅਨਿਲ ਕਪੂਰ ਤੇ ਆਨੰਦ ਅਹੂਜਾ ਪੈਪਰਾਜ਼ੀਸ ਕੋਲ ਤਸਵੀਰਾਂ ਖਿਚਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਮਗਰੋਂ ਉਹ ਮੀਡੀਆ ਟੀਮ ਨੂੰ ਮਿਠਾਈਆਂ ਵੀ ਵੰਡਦੇ ਨਜ਼ਰ ਆ ਰਹੇ ਹਨ।

ਇਸ ਦੇ ਨਾਲ ਹੀ ਸ਼ੇਅਰ ਕੀਤੀ ਗਈ ਦੂਜੀ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਆਨੰਦ ਅਹੂਜਾ ਆਪਣੀ ਗੋਦ ਆਪਣੇ ਨਵ ਜਨਮੇ ਬੱਚੇ ਨੂੰ ਲੈ ਕੇ ਘਰ ਦੇ ਅੰਦਰ ਦਾਖਲ ਹੁੰਦੇ ਹੋਏ ਵਿਖਾਈ ਦੇ ਰਹੇ ਹਨ। ਹਲਾਂਕਿ ਵੀਡੀਓ ਦੇ ਵਿੱਚ ਨਵਜਨਮੇ ਬੱਚੇ ਦਾ ਚਿਹਰਾ ਨਹੀਂ ਵਿਖਾਈ ਦੇ ਰਹਾ ਹੈ। ਵੀਡੀਓ ਦੇ ਪਿਛੇ ਸੋਨਮ ਅਤੇ ਰਿਆ ਨੂੰ ਘਰ ਦੇ ਅੰਦਰ ਦਾਖਲ ਹੁੰਦੇ ਹੋਏ ਵੇਖਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget