ਪੜਚੋਲ ਕਰੋ

Rishi Sunak: ਇੰਗਲੈਂਡ ਦੇ PM ਰਿਸ਼ੀ ਸੁਨਕ ਨਾਲ ਸਾਹਮਣੇ ਆਈ ਸੋਨਮ ਕਪੂਰ ਦੀ ਤਸਵੀਰ, ਸੋਸ਼ਲ ਮੀਡੀਆ `ਤੇ ਹੋ ਰਹੀ ਵਾਇਰਲ

Sonam Kapoor With Rishi Sunak: ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਇੱਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅਤੇ ਉਨ੍ਹਾਂ ਦੇ ਪਤੀ ਆਨੰਦ ਆਹੂਜਾ ਨਜ਼ਰ ਆ ਰਹੇ ਹਨ।

Sonam Kapoor With Britain PM Rishi Sunak: ਅੱਜਕਲ ਦੁਨੀਆ ਭਰ ਵਿੱਚ ਇੱਕ ਨਾਮ ਬਹੁਤ ਚਰਚਾ ਵਿੱਚ ਹੈ ਅਤੇ ਉਹ ਨਾਮ ਹੈ ਰਿਸ਼ੀ ਸੁਨਕ। ਭਾਰਤੀ ਮੂਲ ਦੇ ਰਿਸ਼ੀ ਸੁਨਕ ਹਾਲ ਹੀ ਵਿੱਚ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਹਨ। ਉਨ੍ਹਾਂ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਭਾਰਤ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਦੇ ਨਾਲ ਹੀ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਵੀ ਸੋਸ਼ਲ ਮੀਡੀਆ ਰਾਹੀਂ ਰਿਸ਼ੀ ਸੁਨਕ ਨੂੰ ਪੀਐੱਮ ਬਣਨ ਦੀ ਵਧਾਈ ਦਿੱਤੀ ਹੈ। ਇਸ ਦੌਰਾਨ ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅਤੇ ਉਨ੍ਹਾਂ ਦੇ ਪਤੀ ਆਨੰਦ ਆਹੂਜਾ ਦੀ ਰਿਸ਼ੀ ਸੁਨਕ ਨਾਲ ਤਸਵੀਰ ਸਾਹਮਣੇ ਆਈ ਹੈ।

ਸੋਨਮ ਕਪੂਰ, ਆਨੰਦ ਆਹੂਜਾ ਅਤੇ ਰਿਸ਼ੀ ਸੁਨਕ ਦੀ ਇਹ ਤਸਵੀਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਹ ਤਸਵੀਰ ਸੰਗੀਤਕਾਰ ਅਯਾਨ ਅਲੀ ਬੰਗਸ਼ ਨੇ ਇੰਸਟਾਗ੍ਰਾਮ ਰਾਹੀਂ ਰਿਸ਼ੀ ਸੁਨਕ ਨੂੰ ਵਧਾਈ ਦਿੰਦੇ ਹੋਏ ਸ਼ੇਅਰ ਕੀਤੀ ਹੈ। ਇਸ ਪੁਰਾਣੀ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅਯਾਨ ਨੇ ਲਿਖਿਆ, "ਗ੍ਰੇਟ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੂੰ ਬਹੁਤ-ਬਹੁਤ ਵਧਾਈਆਂ।"

ਤਸਵੀਰ 'ਚ ਇਹ ਸਿਤਾਰੇ ਵੀ ਆ ਰਹੇ ਹਨ ਨਜ਼ਰ
ਅਯਾਨ ਦੁਆਰਾ ਸ਼ੇਅਰ ਕੀਤੀ ਗਈ ਇਸ ਫੋਟੋ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਸ ਵਿੱਚ ਕਈ ਲੋਕ ਨਜ਼ਰ ਆ ਰਹੇ ਹਨ। ਰਿਸ਼ੀ ਸੁਨਕ ਸਫੇਦ ਕਮੀਜ਼, ਕਾਲੇ ਬਲੇਜ਼ਰ ਅਤੇ ਟਾਈ ਪਹਿਨ ਕੇ ਪਿੱਛੇ ਖੜ੍ਹੇ ਹਨ। ਖੱਬੇ ਪਾਸੇ ਆਨੰਦ ਆਹੂਜਾ ਸਾਹਮਣੇ ਅਤੇ ਦੂਜੇ ਪਾਸੇ ਸੋਨਮ ਕਪੂਰ ਨਜ਼ਰ ਆ ਰਹੀ ਹੈ। ਇਸ ਤਸਵੀਰ 'ਚ ਫਿਲਮਕਾਰ ਸ਼ੇਖਰ ਕਪੂਰ ਅਤੇ ਸੰਗੀਤਕਾਰ ਅਮਜਦ ਅਲੀ ਖਾਨ ਵੀ ਨਜ਼ਰ ਆ ਰਹੇ ਹਨ। ਇਹ ਪੁਰਾਣੀ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ ਬਟੋਰ ਰਹੀ ਹੈ।

View this post on Instagram
 
A post shared by Ayaan Ali Bangash (@ayaanalibangash)

ਇਨ੍ਹਾਂ ਸਿਤਾਰਿਆਂ ਨੇ ਰਿਸ਼ੀ ਸੁਨਕ ਨੂੰ ਦਿੱਤੀ ਵਧਾਈ
ਰਿਸ਼ੀ ਸਨੁਕ ਦੇ ਪ੍ਰਧਾਨ ਮੰਤਰੀ ਬਣਨ 'ਤੇ ਉਨ੍ਹਾਂ ਨੂੰ ਬਾਲੀਵੁੱਡ ਜਗਤ ਦੇ ਕਈ ਸਿਤਾਰਿਆਂ ਤੋਂ ਵਧਾਈਆਂ ਮਿਲੀਆਂ ਹਨ। ਇਨ੍ਹਾਂ ਸਿਤਾਰਿਆਂ 'ਚ ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ, ਨਿਰਦੇਸ਼ਕ ਵਿਵੇਕ ਅਗਨੀਹੋਤਰੀ ਅਤੇ ਅਭਿਨੇਤਰੀ ਨੀਤੂ ਕਪੂਰ ਸ਼ਾਮਲ ਹਨ। ਇਸ ਦੇ ਨਾਲ ਹੀ ਸੰਗੀਤਕਾਰ ਅਯਾਨ ਅਲੀ ਬੰਗਸ਼ ਨੇ ਵੀ ਇਸ ਪੁਰਾਣੀ ਤਸਵੀਰ ਰਾਹੀਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget