ਪੜਚੋਲ ਕਰੋ

Sonam Kapoor Baby Shower: ਸੋਨਮ ਕਪੂਰ ਦਾ ਗੋਦ ਭਰਾਈ ਦਾ ਫ਼ੰਕਸ਼ਨ ਹੋਇਆ ਰੱਦ, ਜਾਣੋ ਕੀ ਹੈ ਮਾਮਲਾ

ਸੋਨਮ ਕਪੂਰ (Sonam Kapoor) ਦਾ ਬੇਬੀ ਸ਼ਾਵਰ ਫੰਕਸ਼ਨ ਮੁੰਬਈ 'ਚ ਮਿਸ ਇੰਡੀਆ ਕਵਿਤਾ ਸਿੰਘ ਦੇ ਘਰ 17 ਜੁਲਾਈ ਨੂੰ ਹੋਣਾ ਸੀ। ਹਾਲਾਂਕਿ ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸੋਨਮ ਦੇ ਬੇਬੀ ਸ਼ਾਵਰ ਦਾ ਫੰਕਸ਼ਨ ਰੱਦ ਕਰਨਾ ਪਿਆ ਹੈ।

ਸੋਨਮ ਕਪੂਰ ਪਤੀ ਆਨੰਦ ਆਹੂਜਾ ਨਾਲ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੇ ਬੇਬੀ ਸ਼ਾਵਰ ਫੰਕਸ਼ਨ ਲਈ ਬਾਲੀਵੁੱਡ ਦੇ ਕੁਝ ਖਾਸ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਗਿਆ ਸੀ। ਇਹ ਬੇਬੀ ਸ਼ਾਵਰ ਫੰਕਸ਼ਨ ਮੁੰਬਈ ਦੇ ਬੈਂਡਸਟੈਂਡ ਸਥਿਤ ਮਿਸ ਇੰਡੀਆ ਕਵਿਤਾ ਸਿੰਘ ਦੇ ਘਰ 17 ਜੁਲਾਈ ਨੂੰ ਹੋਣਾ ਸੀ। ਹਾਲਾਂਕਿ ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸੋਨਮ ਦੇ ਬੇਬੀ ਸ਼ਾਵਰ ਦਾ ਫੰਕਸ਼ਨ ਰੱਦ ਕਰਨਾ ਪਿਆ ਹੈ।

ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਮੁਤਾਬਕ ਕਪੂਰ ਪਰਿਵਾਰ ਸੋਨਮ ਦੇ ਬੇਬੀ ਸ਼ਾਵਰ ਦੀ ਮੇਜ਼ਬਾਨੀ ਕਰਨ ਲਈ ਕਾਫੀ ਉਤਸ਼ਾਹਿਤ ਸੀ। ਇਸ ਸਮਾਗਮ ਦੀ ਪੂਰੀ ਤਿਆਰੀ ਵੀ ਕਰ ਲਈ ਗਈ ਸੀ। ਇਸ ਤੋਂ ਇਲਾਵਾ ਮਹਿਮਾਨਾਂ ਨੂੰ ਕਸਟਮਾਈਜ਼ਡ ਹੈਂਪਰ ਵੀ ਭੇਜੇ ਗਏ। ਹਾਲਾਂਕਿ, ਉਹ ਪਹਿਲਾਂ ਵੀ ਕੋਵਿਡ ਦੀ ਗੰਭੀਰਤਾ ਨੂੰ ਲੈ ਕੇ ਚਿੰਤਤ ਸਨ ਅਤੇ ਇਸ ਲਈ ਪਰਿਵਾਰ ਨੇ ਮਾਂ ਅਤੇ ਉਸਦੇ ਬੱਚੇ ਨੂੰ ਕਿਸੇ ਵੀ ਜੋਖਮ ਤੋਂ ਬਚਣ ਲਈ ਆਖਰੀ ਸਮੇਂ ਵਿੱਚ ਇਹ ਫੈਸਲਾ ਲਿਆ।

ਦੱਸਿਆ ਜਾ ਰਿਹਾ ਹੈ ਕਿ ਸੋਨਮ ਦੀ ਦੋਸਤ ਅਤੇ ਫੈਸ਼ਨ ਡਿਜ਼ਾਈਨਰ ਮਸਾਬਾ ਗੁਪਤਾ ਨੇ ਉਨ੍ਹਾਂ ਦੇ ਬੇਬੀ ਸ਼ਾਵਰ ਲਈ ਥੀਮ ਬੇਸਡ ਡਰੈੱਸ ਡਿਜ਼ਾਈਨ ਕੀਤੀ ਸੀ। ਸੋਨਮ ਅਤੇ ਮਸਾਬਾ ਦੋਹਾਂ ਦੀ ਗੂੜ੍ਹੀ ਦੋਸਤੀ ਹੈ। ਇਹ ਦੋਸਤੀ ਅੱਜ ਦੀ ਨਹੀਂ ਬਲਕਿ ਬਚਪਨ ਦੇ ਦੋਸਤ ਹਨ। ਸੋਨਮ ਆਪਣੇ ਦੂਜੇ ਬੇਬੀ ਸ਼ਾਵਰ ਲਈ ਮੁੰਬਈ ਵਾਪਸ ਆ ਗਈ ਹੈ।

ਇਨ੍ਹਾਂ ਮਹਿਮਾਨਾਂ ਨੇ ਸਮਾਗਮ ਵਿੱਚ ਸ਼ਿਰਕਤ ਕਰਨੀ ਸੀ
ਅਨਿਲ ਕਪੂਰ ਅਤੇ ਸੁਨੀਤਾ ਕਪੂਰ ਨੇ ਆਪਣੀ ਬੇਟੀ ਲਈ ਗ੍ਰੈਂਡ ਬੇਬੀ ਸ਼ਾਵਰ ਪਾਰਟੀ ਦੀ ਮੇਜ਼ਬਾਨੀ ਕਰਨ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਸਨ। ਸਵਰਾ ਭਾਸਕਰ, ਕਰੀਨਾ ਕਪੂਰ ਖਾਨ, ਕਰਿਸ਼ਮਾ ਕਪੂਰ, ਅੰਮ੍ਰਿਤਾ ਅਰੋੜਾ, ਮਲਾਇਕਾ ਅਰੋੜਾ, ਆਲੀਆ ਭੱਟ, ਨਤਾਸ਼ਾ ਦਲਾਲ, ਜੈਕਲੀਨ ਫਰਨਾਂਡੀਜ਼, ਦੀਪਿਕਾ ਪਾਦੂਕੋਣ, ਮਸਾਬਾ, ਰਾਣੀ ਮੁਖਰਜੀ ਅਤੇ ਜਾਹਨਵੀ ਕਪੂਰ, ਖੁਸ਼ੀ ਕਪੂਰ, ਸ਼ਨਾਇਆ ਕਪੂਰ, ਅੰਸ਼ੁਲਾ ਕਪੂਰ ਸਮੇਤ ਕਈ ਸੈਲੇਬਸ। ਸਮਾਗਮ ਵਿਚ ਸ਼ਾਮਲ ਹੋਣ ਦੀ ਉਮੀਦ ਸੀ।

ਪਿਛਲੇ ਮਹੀਨੇ ਲੰਡਨ 'ਚ ਸੋਨਮ ਕਪੂਰ ਦਾ ਬੇਬੀ ਸ਼ਾਵਰ ਕਾਫੀ ਧੂਮਧਾਮ ਨਾਲ ਮਨਾਇਆ ਗਿਆ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਇਸ ਸਮਾਗਮ ਵਿੱਚ ਸਾਰੇ ਮਹਿਮਾਨਾਂ ਨੂੰ ਤੋਹਫੇ ਵੀ ਦਿੱਤੇ ਗਏ। ਸੋਨਮ ਅਤੇ ਆਨੰਦ ਆਹੂਜਾ ਦਾ ਵਿਆਹ ਮਈ 2018 ਵਿੱਚ ਹੋਇਆ ਸੀ। ਮਾਰਚ 2022 ਵਿੱਚ, ਅਭਿਨੇਤਰੀ ਨੇ ਆਪਣੀ ਗਰਭਵਤੀ ਹੋਣ ਦਾ ਐਲਾਨ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget