ਪੜਚੋਲ ਕਰੋ

Sonam Kapoor: ਯੂਟਿਊਬਰ ਨੇ ਸੋਨਮ ਕਪੂਰ ਨੂੰ ਕਿਹਾ 'ਬੇਵਕੂਫ', ਪਤੀ ਆਨੰਦ ਆਹੂਜਾ ਨੇ ਭੇਜਿਆ ਕਾਨੂੰਨੀ ਨੋਟਿਸ, ਸੋਸ਼ਲ ਮੀਡੀਆ 'ਤੇ ਟਰੋਲ ਹੋਇਆ ਜੋੜਾ

Anand Ahuja Legal Notice To Youtuber: ਇੱਕ ਯੂਟਿਊਬਰ ਨੇ ਵੀਡੀਓ ਵਿੱਚ ਸੋਨਮ ਕਪੂਰ ਨੂੰ ਉਸਦੇ ਬੇਤੁਕੇ ਬਿਆਨਾਂ ਲਈ ਲਈ ਰੋਸਟ ਕੀਤਾ ਸੀ ਅਤੇ ਨਾਲ ਹੀ ਅਦਾਕਾਰਾ ਨੂੰ ਡੰਬ ਯਾਨਿ ਮੂਰਖ ਵੀ ਕਿਹਾ ਸੀ। ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ।

Sonam Kapoor Husband Anand Ahuja Legal Notice To Youtuber: ਸੋਨਮ ਕਪੂਰ ਅਤੇ ਉਸਦੇ ਪਤੀ ਆਨੰਦ ਆਹੂਜਾ ਨੇ ਇੱਕ ਵੀਡੀਓ ਵਿੱਚ ਅਭਿਨੇਤਰੀ ਨੂੰ ਰੋਸਟ ਕਰਨ ਲਈ ਇੱਕ ਯੂਟਿਊਬਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਜੋੜੇ ਦਾ ਦੋਸ਼ ਹੈ ਕਿ ਯੂਟਿਊਬਰ ਨੇ ਸੋਨਮ ਕਪੂਰ ਅਤੇ ਉਸਦੇ ਬ੍ਰਾਂਡਾਂ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਾਇਮ ਰੱਖਣ ਲਈ ਅਭਿਨੇਤਰੀ ਅਤੇ ਉਸਦੇ ਪਤੀ ਨੇ ਸਖਤ ਮਿਹਨਤ ਕੀਤੀ ਹੈ।

ਇਹ ਵੀ ਪੜ੍ਹੋ: 'ਜਵਾਨ' ਅਭਿਨੇਤਰੀ ਨਾਲ ਥਾਈਲੈਂਡ 'ਚ ਵੱਡਾ ਹਾਦਸਾ, ਸ਼ੂਟਰਾਂ ਦੇ ਨਿਸ਼ਾਨੇ ਤੋਂ ਵਾਲ-ਵਾਲ ਬਚੀ, ਫਿਰ ਜਾਨ ਬਚਾ ਕੇ ਇੰਝ ਭੱਜੀ

ਦਰਅਸਲ, ਰਾਗਿਨੀ ਨਾਮ ਦੇ ਇੱਕ ਯੂਟਿਊਬਰ ਨੇ ਇੱਕ ਰੋਸਟ ਵੀਡੀਓ ਪੋਸਟ ਕੀਤਾ ਸੀ, ਜਿਸ ਵਿੱਚ ਉਸਨੇ ਸੋਨਮ ਕਪੂਰ ਨੂੰ ਉਸਦੇ ਬੇਤੁਕੇ ਬਿਆਨਾਂ ਲਈ ਰੋਸਟ ਕੀਤਾ ਸੀ। ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਸਨ ਅਤੇ ਇਸ 'ਤੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਸਨ। ਅਜਿਹੇ 'ਚ ਸੋਨਮ ਕਪੂਰ ਦੇ ਪਤੀ ਆਨੰਦ ਆਹੂਜਾ ਨੇ ਯੂਟਿਊਬਰ ਨੂੰ ਕਾਨੂੰਨੀ ਨੋਟਿਸ ਭੇਜ ਕੇ ਵੀਡੀਓ ਡਿਲੀਟ ਕਰਨ ਦੀ ਚਿਤਾਵਨੀ ਦਿੱਤੀ ਹੈ।

ਨੋਟਿਸ 'ਚ ਯੂਟਿਊਬਰ ਨੂੰ ਮਿਲਿਆ ਇਹ ਅਲਟੀਮੇਟਮ
ਯੂਟਿਊਬਰ ਨੂੰ ਭੇਜੇ ਗਏ ਨੋਟਿਸ 'ਚ ਆਨੰਦ ਆਹੂਜਾ ਨੇ ਲਿਖਿਆ ਹੈ ਕਿ ਉਨ੍ਹਾਂ ਦੀ ਪਤਨੀ ਅਤੇ ਉਹ ਕਈ ਬ੍ਰਾਂਡਾਂ ਦੇ ਮਾਲਕ ਹਨ ਅਤੇ ਲੋਕ ਉਨ੍ਹਾਂ ਦੇ ਬ੍ਰਾਂਡ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਇੱਜ਼ਤ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜਿਸ ਕਾਰਨ ਉਸ ਦੀ ਸਾਖ ਬਹੁਤ ਪ੍ਰਭਾਵਿਤ ਹੋਈ ਹੈ ਜਿਸ ਨੂੰ ਕਾਇਮ ਰੱਖਣ ਲਈ ਉਸ ਨੇ ਸਖ਼ਤ ਮਿਹਨਤ ਕੀਤੀ ਹੈ।

ਯੂਟਿਊਬਰ ਨੇ ਨੋਟਿਸ ਤੋਂ ਬਾਅਦ ਦਿੱਤੀ ਪ੍ਰਤੀਕਿਰਿਆ
ਲੀਗਲ ਨੋਟਿਸ ਮਿਲਣ ਤੋਂ ਬਾਅਦ, ਯੂਟਿਊਬਰ ਨੇ ਆਨੰਦ ਆਹੂਜਾ ਨੂੰ ਫਿਰ ਭੰਡਿਆ ਅਤੇ ਕਿਹਾ ਕਿ ਉਹ ਕਾਨੂੰਨੀ ਨੋਟਿਸ ਵਿੱਚ ਵੀ 'ਦਿਖਾਵਾ' ਕਰ ਰਿਹਾ ਹੈ। ਹਾਲਾਂਕਿ, ਯੂਟਿਊਬਰ ਨੇ ਬਾਅਦ ਵਿੱਚ ਉਸ ਵੀਡੀਓ ਨੂੰ ਡਿਲੀਟ ਕਰ ਦਿੱਤਾ। ਪਰ ਹੁਣ ਲੋਕ ਸੋਨਮ ਕਪੂਰ ਅਤੇ ਆਨੰਦ ਆਹੂਜਾ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕਰ ਰਹੇ ਹਨ।

ਲੋਕਾਂ ਨੇ ਲਾਈ ਸੋਨਮ ਤੇ ਉਸ ਦੇ ਪਤੀ ਦੀ ਕਲਾਸ
ਸੋਸ਼ਲ ਮੀਡੀਆ 'ਤੇ ਇਕ ਯੂਜ਼ਰ ਨੇ ਲਿਖਿਆ- 'ਕਿਰਪਾ ਕਰਕੇ ਇਸ ਵੀਡੀਓ ਨੂੰ ਡਿਲੀਟ ਨਾ ਕਰੋ, ਤੁਸੀਂ ਜੋ ਵੀ ਕਿਹਾ ਹੈ ਉਹ ਗਲਤ ਨਹੀਂ ਹੈ। ਆਪਣੇ ਹੱਕਾਂ ਨੂੰ ਛੁਪਾਉਣ ਲਈ ਕਾਨੂੰਨੀ ਕਾਰਵਾਈ ਕਰਨਾ ਮੂਰਖਤਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- 'ਇਹ ਬਹੁਤ ਵਧੀਆ ਵੀਡੀਓ ਹੈ। ਇਹ ਕਿਸੇ ਦਾ ਵੀ ਨਿਰਾਦਰ ਨਹੀਂ ਹੈ। ਮੂਰਖ ਮਸ਼ਹੂਰ ਲੋਕਾਂ ਨੂੰ ਬਾਹਰ ਕੱਢ ਦੇਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਰਾਖੀ ਸਾਵੰਤ ਦਾ ਨਵਾਂ ਡਰਾਮਾ, ਬੋਰੀ ਨਾਲ ਢਕਿਆ ਆਪਣਾ ਚਿਹਰਾ, ਲੋਕਾਂ ਨੇ ਕਿਹਾ- 'ਉਰਫੀ ਜਾਵੇਦ ਦੀ ਭੈਣ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

ਜੇਕਰ ਤੁਸੀਂ ਵੀ ਰਾਤ ਨੂੰ ਪਸੀਨੇ ਨਾਲ ਭਿੱਜ ਜਾਂਦੇ ਹੋ? ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ

ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਟੈਂਸ਼ਨ ਖਤਮ! ਅੱਜ ਤੋਂ ਲਾਗੂ ਹੋਏਗਾ TRAI ਦਾ ਨਵਾਂ ਨਿਯਮ, ਫਰਜ਼ੀ ਕਾਲ ਅਤੇ SMS ਤੋਂ ਮਿਲੇਗੀ ਵੱਡੀ ਰਾਹਤ

Embed widget