ਪੜਚੋਲ ਕਰੋ
Advertisement
ਸੋਨਮ ਕਪੂਰ ਦੇ ਸਰੀਰ 'ਚ ਇਸ ਤੱਤ ਦੀ ਹੋਈ ਕਮੀ, ਫੈਨਜ਼ ਨੂੰ ਦਿੱਤੀ ਇਹ ਸਲਾਹ
ਸੋਨਮ ਨੇ ਆਪਣੀ ਇੰਸਟਾਗ੍ਰਾਮ ਦੀ ਸਟੋਰੀ 'ਚ ਲਿਖਿਆ, "ਸਾਰੇ ਸ਼ਾਕਾਹਾਰੀ ਲੋਕਾਂ ਲਈ ਜਾਣਕਾਰੀ। ਕਿਰਪਾ ਕਰਕੇ ਧਿਆਨ ਰੱਖੋ ਕਿ ਤੁਸੀਂ ਉਹੀ ਲੂਣ ਵਰਤੋ ਜਿਸ ਵਿੱਚ ਆਇਓਡੀਨ ਹੁੰਦਾ ਹੈ। ਮੈਨੂੰ ਹੁਣੇ ਪਤਾ ਲੱਗਿਆ ਕਿ ਮੈਨੂੰ ਆਇਓਡੀਨ ਦੀ ਕਮੀ ਹੋ ਗਈ ਹੈ।" ਸੋਨਮ ਨੇ ਇਹ ਵੀ ਕਿਹਾ ਕਿ ਟੇਬਲ ਲੂਣ ਆਇਓਡੀਨ ਪਾਉਣ ਦਾ ਸਭ ਤੋਂ ਆਸਾਨ ਤਰੀਕਾ ਹੈ।
ਮੁੰਬਈ: ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਆਹੂਜਾ ਨੇ ਖੁਲਾਸਾ ਕੀਤਾ ਹੈ ਕਿ ਉਸ ਨੂੰ ਆਇਓਡੀਨ ਦੀ ਘਾਟ ਹੋ ਗਈ ਹੈ। ਸ਼ਾਕਾਹਾਰੀ ਪਸੰਦ ਕਰਨ ਵਾਲੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਖਾਤੇ 'ਤੇ ਇਹ ਗੱਲ ਲਿਖੀ ਹੈ। ਉਸ ਨੇ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਖਾਣੇ ਵਿੱਚ ਆਇਓਡੀਨ ਯੁਕਤ ਲੂਣ ਖਾਣ ਦੀ ਵੀ ਅਪੀਲ ਕੀਤੀ।
ਸੋਨਮ ਨੇ ਆਪਣੀ ਇੰਸਟਾਗ੍ਰਾਮ ਦੀ ਸਟੋਰੀ 'ਚ ਲਿਖਿਆ, "ਸਾਰੇ ਸ਼ਾਕਾਹਾਰੀ ਲੋਕਾਂ ਲਈ ਜਾਣਕਾਰੀ। ਕਿਰਪਾ ਕਰਕੇ ਧਿਆਨ ਰੱਖੋ ਕਿ ਤੁਸੀਂ ਉਹੀ ਲੂਣ ਵਰਤੋ ਜਿਸ ਵਿੱਚ ਆਇਓਡੀਨ ਹੁੰਦਾ ਹੈ। ਮੈਨੂੰ ਹੁਣੇ ਪਤਾ ਲੱਗਿਆ ਕਿ ਮੈਨੂੰ ਆਇਓਡੀਨ ਦੀ ਕਮੀ ਹੋ ਗਈ ਹੈ।" ਸੋਨਮ ਨੇ ਇਹ ਵੀ ਕਿਹਾ ਕਿ ਟੇਬਲ ਲੂਣ ਆਇਓਡੀਨ ਪਾਉਣ ਦਾ ਸਭ ਤੋਂ ਆਸਾਨ ਤਰੀਕਾ ਹੈ।
ਇਸ ਸਮੇਂ ਸੋਨਮ ਕਪੂਰ ਆਪਣੀ ਅਗਲੀ ਫ਼ਿਲਮ 'ਦ ਜ਼ੋਇਆ ਫੈਕਟਰ' ਦੀਆਂ ਤਿਆਰੀਆਂ ਵਿੱਚ ਜੁਟੀ ਹੋਈ ਹੈ। ਇਸ ਵਿੱਚ ਉਸ ਨਾਲ ਅਦਾਕਾਰ ਦਿਲਕਰ ਸਲਮਾਨ ਨਜ਼ਰ ਆਉਣਗੇ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਰਾਸ਼ੀਫਲ
ਕ੍ਰਿਕਟ
ਪੰਜਾਬ
Advertisement