ਪੜਚੋਲ ਕਰੋ

ਯੂਕਰੇਨ-ਰੂਸ ਜੰਗ ਖਿਲਾਫ ਰਿਲੀਜ਼ ਹੋਇਆ 'Say No to War', ਤੁਸੀਂ ਵੀ ਸੁਣੋ

ਜਤਿਨ-ਲਲਿਤ ਫੇਮ ਮਸ਼ਹੂਰ ਸੰਗੀਤਕਾਰ ਜੋੜੀ ਲਾਲੀ ਪੰਡਿਤ ਦੇ 19 ਸਾਲਾ ਬੇਟੇ ਰੋਹਾਂਸ਼ ਪੰਡਿਤ ਨੇ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਦੀ ਪਿੱਠਭੂਮੀ 'ਤੇ ਜੰਗ ਅਤੇ ਤਬਾਹੀ ਦੇ ਖਿਲਾਫ ਇਕ ਵਿਸ਼ੇਸ਼ ਗਾਣਾ 'Say No to War' ਕੰਪੋਜ਼ ਕੀਤਾ ਹੈ

Say No to War: ਜਤਿਨ-ਲਲਿਤ ਫੇਮ ਮਸ਼ਹੂਰ ਸੰਗੀਤਕਾਰ ਜੋੜੀ ਲਾਲੀ ਪੰਡਿਤ ਦੇ 19 ਸਾਲਾ ਬੇਟੇ ਰੋਹਾਂਸ਼ ਪੰਡਿਤ ਨੇ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਦੀ ਪਿੱਠਭੂਮੀ 'ਤੇ ਜੰਗ ਅਤੇ ਤਬਾਹੀ ਦੇ ਖਿਲਾਫ ਇਕ ਵਿਸ਼ੇਸ਼ ਗਾਣਾ 'Say No to War' ਕੰਪੋਜ਼ ਕੀਤਾ ਹੈ, ਜਿਸ ਨੂੰ ਮੁੰਬਈ 'ਚ ਸੰਗੀਤ ਨਾਲ ਜੁੜੀਆਂ ਮਸ਼ਹੂਰ ਹਸਤੀਆਂ ਵਿਚਾਲੇ ਲਾਂਚ ਕੀਤਾ ਗਿਆ। ਇਸ ਗੀਤ ਦੇ ਬੋਲ ਹਿੰਦੀ ਅਤੇ ਅੰਗਰੇਜ਼ੀ ਦੋਨਾਂ ਵਿੱਚ ਹਨ, ਜਿਸਨੂੰ ਜਾਵੇਦ ਅਲੀ ਅਤੇ ਐਂਡਰੀਆ ਜੇਰੇਮੀਆ ਵੱਲੋਂ ਗਾਇਆ ਗਿਆ ਹੈ ਅਤੇ ਰਾਹੁਲ ਬੀ ਸੇਠ, ਅਨੁਸ਼ਕਾ ਸ਼ਿਵਸ਼ੰਕਰ ਅਤੇ ਰੋਹਾਂਸ਼ ਪੰਡਿਤ ਨੇ ਇਸ ਦੇ ਬੋਲ ਲਿਖੇ ਹਨ।


ਜ਼ਿਕਰਯੋਗ ਹੈ ਕਿ ਪ੍ਰਸਿੱਧ ਲੇਖਕ, ਗੀਤਕਾਰ ਅਤੇ ਸ਼ਾਇਰ ਜਾਵੇਦ ਅਖਤਰ ਦਾ ਜੰਗ ਵਿਰੋਧੀ ਗੀਤ 'Say No to War' ਰਿਲੀਜ਼ ਕੀਤਾ ਗਿਆ ਸੀ। ਇਸ ਗਾਣੇ ਦੇ ਰਿਲੀਜ਼ ਮੌਕੇ ਜਾਵੇਦ ਅਖਤਰ ਤੋਂ ਇਲਾਵਾ ਲਲਿਤ ਪੰਡਿਤ, ਗਾਇਕ ਜਾਵੇਦ ਅਲੀ, ਐਂਡਰੀਆ ਜੇਰੇਮੀਆ, ਗੀਤਕਾਰ ਸਮੀਰ, ਗਾਇਕ ਸ਼ਾਨ, ਨੀਲ ਨਿਤਿਨ ਮੁਕੇਸ਼, ਗਾਇਕਾ ਅਲਕਾ ਯਾਗਨਿਕ ਵਰਗੀਆਂ ਸੰਗੀਤ ਜਗਤ ਦੀਆਂ ਕਈ ਉੱਘੀਆਂ ਹਸਤੀਆਂ ਮੌਜੂਦ ਸਨ।
ਇਸ ਮੌਕੇ ਜਾਵੇਦ ਅਖ਼ਤਰ ਨੇ ਸੰਗੀਤਕਾਰ ਰੋਹਾਂਸ਼ ਪੰਡਿਤ ਦੀ ਪ੍ਰਤਿਭਾ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦੁਨੀਆਂ ਭਰ ਵਿੱਚ ਚੱਲ ਰਹੇ ਯੁੱਧ ਦੇ ਮਾਹੌਲ ਵਿੱਚ ਅਜਿਹੇ ਗੀਤਾਂ ਦੀ ਲੋੜ ’ਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਜਾਵੇਦ ਅਖਤਰ ਨੇ ਖੁਦ 1997 'ਚ ਰਿਲੀਜ਼ ਹੋਈ ਫਿਲਮ 'ਬਾਰਡਰ' 'ਚ ਜੰਗ ਵਿਰੋਧੀ ਗਾਣੇ 'ਮੇਰੇ ਦੁਸ਼ਮਣ, ਮੇਰੇ ਦੋਸਤ, ਮੇਰੇ ਹਮਸਾਏ...' ਲਿਖਿਆ ਸੀ ਅਤੇ ਬਹੁਤ ਮਸ਼ਹੂਰ ਹੋਇਆ ਸੀ। ਜਾਵੇਦ ਅਖਤਰ ਨੇ ਵੀ ਆਪਣੇ ਲਿਖੇ ਗੀਤ ਨੂੰ ਯਾਦ ਕੀਤਾ ਅਤੇ ਉਸ ਗੀਤ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ।


ਜ਼ਿਕਰਯੋਗ ਹੈ ਕਿ ਜਦੋਂ ਏਬੀਪੀ ਨਿਊਜ਼ ਨੇ ਜਾਵੇਦ ਅਖਤਰ ਨੂੰ ਮਸਜਿਦਾਂ 'ਚ ਲਾਊਡਸਪੀਕਰਾਂ ਰਾਹੀਂ ਦਿੱਤੇ ਜਾ ਰਹੇ ਅਜ਼ਾਨ ਅਤੇ ਬਦਲੇ 'ਚ ਹਨੂੰਮਾਨ ਚਾਲੀਸਾ ਦੇ ਪਾਠ ਨਾਲ ਜੁੜੇ ਵਿਵਾਦ 'ਤੇ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਇਸ ਮੁੱਦੇ 'ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।


ਲਲਿਤ ਪੰਡਿਤ, ਰੋਹਾਂਸ਼ ਪੰਡਿਤ (ਵੱਡਾ ਪੁੱਤਰ ਅਤੇ ਗਾਣੇ ਦੇ ਕੰਪੋਜ਼ਰ) ਅਤੇ ਕਬੀਰ ਪੰਡਿਤ (ਛੋਟਾ ਪੁੱਤਰ) ਤਿੰਨਾਂ ਨੇ ਇਸ ਗੀਤ ਦੇ ਨਿਰਮਾਣ ਅਤੇ ਇਸਦੀ ਮਹੱਤਤਾ ਬਾਰੇ ਗੱਲ ਕੀਤੀ। ਪਿਤਾ ਲਲਿਤ ਅਤੇ ਰੋਹਾਂਸ਼ ਦੇ ਭਰਾ ਕਬੀਰ ਨੇ ਵੀ ਇਸ ਗੀਤ ਵਿੱਚ ਆਪਣੇ ਇਨਪੁਟਸ ਬਾਰੇ ਵਿਸਥਾਰ ਨਾਲ ਦੱਸਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget