ਪੜਚੋਲ ਕਰੋ

Sonia Maan: ਸੋਨੀਆ ਮਾਨ ਨੂੰ ਬਿੱਗ ਬੌਸ 'ਚ ਸ਼ਾਮਲ ਹੋਣ ਦੀ ਮਿਲੀ ਸੀ ਆਫਰ, ਜਾਣੋ ਅਦਾਕਾਰਾ ਨੇ ਕਿਉਂ ਠੁਕਰਾਈ ਪੇਸ਼ਕਸ਼

Sonia Maan With ABP Sanjha: ਹਾਲ ਹੀ 'ਚ ਸੋਨੀਆ ਮਾਨ ਨੇ ਏਬੀਪੀ ਸਾਂਝ ਨਾਲ ਖਾਸ ਮੁਲਾਕਾਤ ਕੀਤੀ ਸੀ। ਇਸ ਦੌਰਾਨ ਅਦਾਕਾਰਾ ਨੇ ਆਪਣੀ ਜ਼ਿੰਦਗੀ ਨਾਲ ਜੁੜੀਆਂ ਕਈ ਗੱਲਾਂ ਸਾਂਝੀਆਂ ਕੀਤੀਆਂ ਸੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Sonia Maan Rejected Bigg Boss Offer: ਸੋਨੀਆ ਮਾਨ ਪੰਜਾਬੀ ਇੰਡਸਟਰੀ ਦੀ ਟੌਪ ਮਾਡਲ ਹੈ। ਇਸ ਦੇ ਨਾਲ ਨਾਲ ਉਸ ਨੇ ਐਕਟਿੰਗ ਦੀ ਦੁਨੀਆ 'ਚ ਵੀ ਖੂਬ ਨਾਮ ਕਮਾਇਆ ਹੈ। ਇਸ ਤੋਂ ਇਲਾਵਾ ਉਹ ਆਪਣੀ ਖੂਬਸੂਰਤੀ ਕਰਕੇ ਵੀ ਚਰਚਾ 'ਚ ਰਹਿੰਦੀ ਹੈ। ਸੋਸ਼ਲ ਮੀਡੀਆ 'ਤੇ ਉਸ ਦੀਆਂ ਖੂਬਸੂਰਤ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। 

ਇਹ ਵੀ ਪੜ੍ਹੋ: 'ਦ ਡਾਇਰੀ ਆਫ ਵੈਸਟ ਬੰਗਾਲ' ਦਾ ਟਰੇਲਰ ਰਿਲੀਜ਼ ਹੁੰਦੇ ਹੀ ਪੱਛਮੀ ਬੰਗਾਲ 'ਚ ਹਾਹਾਕਾਰ, ਡਾਇਰੈਕਟਰ ਨੂੰ ਭੇਜਿਆ ਲੀਗਲ ਨੋਟਿਸ

ਸੋਨੀਆ ਮਾਨ ਕਿਸਾਨ ਅੰਦੋਲਨ ਤੋਂ ਬਾਅਦ ਚਰਚਾ 'ਚ ਆਈ ਸੀ। ਉਹ ਕਿਸਾਨਾਂ ਦੇ ਹੱਕਾਂ 'ਚ ਖੁੱਲ੍ਹ ਕੇ ਆਵਾਜ਼ ਬੁਲੰਦ ਕਰਦੀ ਨਜ਼ਰ ਆਈ ਸੀ। ਹਾਲ ਹੀ 'ਚ ਸੋਨੀਆ ਮਾਨ ਨੇ ਏਬੀਪੀ ਸਾਂਝ ਨਾਲ ਖਾਸ ਮੁਲਾਕਾਤ ਕੀਤੀ ਸੀ। ਇਸ ਦੌਰਾਨ ਅਦਾਕਾਰਾ ਨੇ ਆਪਣੀ ਜ਼ਿੰਦਗੀ ਨਾਲ ਜੁੜੀਆਂ ਕਈ ਗੱਲਾਂ ਸਾਂਝੀਆਂ ਕੀਤੀਆਂ ਸੀ। 

ਇਸ ਦੌਰਾਨ ਸੋਨੀਆ ਮਾਨ ਨੇ ਖੁਲਾਸਾ ਕੀਤਾ ਕਿ ਉਸ ਨੂੰ ਬਿੱਗ ਬੌਸ ਤੋਂ ਆਫਰ ਆਈ ਸੀ, ਪਰ ਉਸ ਨੇ ਨਾਂਹ ਕਰ ਦਿੱਤੀ। ਇਸ ਦੀਆਂ ਉਸ ਨੇ 2-3 ਵਜ੍ਹਾ ਦੱਸੀਆਂ ਸੀ। ਉਸ ਨੇ ਕਿਹਾ, 'ਇੱਕ ਤਾਂ ਮੈਨੂੰ ਸਾਊਥ ਅਫਰੀਕਾ ਜਾਣਾ ਪੈਣਾ ਸੀ। ਫਿਰ ਮੈਂ ਸੋਚਿਆ ਕਿ ਮੈਨੂੰ ਆਪਣੀ ਮਾਂ ਤੋਂ ਦੂਰ ਰਹਿਣਾ ਪਵੇਗਾ। ਇਸ ਕਰਕੇ ਮੈਂ ਇਸ ਆਫਰ ਨੂੰ ਸਵੀਕਾਰ ਨਹੀਂ ਕੀਤਾ।' ਇਸ ਦੇ ਨਾਲ ਨਾਲ ਸੋਨੀਆ ਨੇ ਅੱਗੇ ਕਿਹਾ, 'ਇਸ ਦੇ ਨਾਲ ਨਾਲ ਮੈਂ ਪੰਜਾਬੀ 'ਚ ਰੈਲੀਆਂ ਦੀ ਯੋਜਨਾ ਬਣਾਈ ਹੋਈ ਹੈ। ਮੈਂ ਕਈ ਚੈਰਿਟੀ ਦੇ ਕੰਮ ਕਰਦੀ ਹਾਂ। ਜੇ ਮੈਂ ਬਿੱਗ ਬੌਸ 'ਚ ਚਲੀ ਜਾਵਾਂ ਤਾਂ ਇਹ ਸਾਰੇ ਕੰਮ ਪੈਂਡਿੰਗ ਰਹਿ ਜਾਣੇ ਸੀ। ਇਸ ਲਈ ਮੈਂ ਬਿੱਗ ਬੌਸ ਨੂੰ ਨਾਂਹ ਕੀਤੀ।' ਦੇਖੋ ਇਹ ਵੀਡੀਓ:

View this post on Instagram
 
A post shared by ABP Sanjha (@abpsanjhatv)

ਕਾਬਿਲੇਗ਼ੌਰ ਹੈ ਕਿ ਸੋਨੀਆ ਮਾਨ ਕਿਸਾਨ ਅੰਦੋਲਨ ਤੋਂ ਬਾਅਦ ਚਰਚਾ 'ਚ ਆਈ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਸੋਨੀਆ ਮਾਨ ਹਾਲ ਹੀ 'ਚ ਮਾਡਲ ਤੇ ਅਦਾਕਾਰਾ ਗੈਵੀ ਚਾਹਲ ਨਾਲ ਫਿਲਮ 'ਹੈ ਕੋਈ ਹੋਰ' 'ਚ ਵੀ ਨਜ਼ਰ ਆਈ ਸੀ। 

ਇਹ ਵੀ ਪੜ੍ਹੋ: ਸਲਮਾਨ ਖਾਨ ਦੇ ਬੌਡੀਗਾਰਡਜ਼ ਨੇ ਵਿੱਕੀ ਕੌਸ਼ਲ ਨੂੰ ਮਾਰਿਆ ਧੱਕਾ, ਭਾਈਜਾਨ ਦੇ ਰਸਤੇ 'ਚ ਖੜਾ ਸੀ ਐਕਟਰ, VIDEO VIRAL

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget