ਪੜਚੋਲ ਕਰੋ

Sonnalli Seygall: 'ਪਿਆਰ ਕਾ ਪੰਚਨਾਮਾ' ਅਦਾਕਾਰਾ ਸੋਨਾਲੀ ਸਹਿਗਲ ਨੇ ਕੀਤਾ ਵਿਆਹ, ਕਾਰਤਿਕ ਆਰੀਅਨ ਵੀ ਵਿਆਹ 'ਚ ਹੋਏ ਸ਼ਾਮਲ

Sonnalli Seygall wedding: ਬੁੱਧਵਾਰ ਨੂੰ ਅਦਾਕਾਰਾ ਸੋਨਾਲੀ ਸਹਿਗਲ ਨੇ ਆਪਣੇ ਬੁਆਏਫ੍ਰੈਂਡ ਆਸ਼ੀਸ਼ ਸਜਨਾਨੀ ਨਾਲ ਵਿਆਹ ਕਰ ਲਿਆ। ਇਸ ਵਿਆਹ 'ਚ ਸੋਨਾਲੀ ਦੇ ਦੋਸਤ ਕਾਰਤਿਕ ਆਰੀਅਨ ਅਤੇ ਸੰਨੀ ਸਿੰਘ ਨੇ ਵੀ ਸ਼ਿਰਕਤ ਕੀਤੀ।

Sonnalli Seygall wedding: 'ਪਿਆਰ ਕਾ ਪੰਚਨਾਮਾ' ਫੇਮ ਅਦਾਕਾਰਾ ਸੋਨਾਲੀ ਸਹਿਗਲ ਨੇ 7 ਜੂਨ ਨੂੰ ਮੁੰਬਈ ਦੇ ਇੱਕ ਗੁਰਦੁਆਰੇ ਵਿੱਚ ਆਪਣੇ ਕਾਰੋਬਾਰੀ ਬੁਆਏਫ੍ਰੈਂਡ ਆਸ਼ੀਸ਼ ਸਜਨਾਨੀ ਨਾਲ ਵਿਆਹ ਕੀਤਾ ਸੀ। ਇਸ ਵਿਆਹ 'ਚ ਸੋਨਾਲੀ ਦੇ 'ਪਿਆਰ ਕਾ ਪੰਚਨਾਮਾ' ਦੇ ਕੋ-ਐਕਟਰ ਕਾਰਤਿਕ ਆਰੀਅਨ ਅਤੇ ਸੰਨੀ ਸਿੰਘ ਵੀ ਨਜ਼ਰ ਆਏ ਸਨ। ਸੋਨਾਲੀ ਅਤੇ ਆਸ਼ੀਸ਼ ਨੇ ਵਿਆਹ ਤੋਂ ਬਾਅਦ ਮੀਡੀਆ ਲਈ ਪੋਜ਼ ਵੀ ਦਿੱਤੇ।

ਸੋਨਾਲੀ ਨੇ ਆਪਣੇ ਵਿਆਹ ਲਈ ਗੁਲਾਬੀ ਸਾੜ੍ਹੀ ਅਤੇ ਗੁਲਾਬੀ ਚੂੜਾ ਚੁਣਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਪਤੀ ਆਸ਼ੀਸ਼ ਚਿੱਟੀ ਸ਼ੇਰਵਾਨੀ ਅਤੇ ਗੁਲਾਬੀ ਰੰਗ ਦੀ ਪੱਗ 'ਚ ਨਜ਼ਰ ਆਏ। ਸੋਨਾਲੀ ਨੇ ਹਲਕਾ ਮੇਕਅੱਪ ਕੀਤਾ ਸੀ। ਇਸ ਤੋਂ ਪਹਿਲਾਂ ਸੋਨਾਲੀ 'ਫੁੱਲਾਂ ਦੀ ਚਾਦਰ' 'ਚ ਵੀ ਆਪਣੇ ਰਿਸ਼ਤੇਦਾਰਾਂ ਅਤੇ ਪਾਲਤੂ ਕੁੱਤੇ ਨਾਲ ਆਉਂਦੀ ਨਜ਼ਰ ਆਈ ਸੀ।

Sonnalli Seygall: 'ਪਿਆਰ ਕਾ ਪੰਚਨਾਮਾ' ਅਦਾਕਾਰਾ ਸੋਨਾਲੀ ਸਹਿਗਲ ਨੇ ਕੀਤਾ ਵਿਆਹ, ਕਾਰਤਿਕ ਆਰੀਅਨ ਵੀ ਵਿਆਹ 'ਚ ਹੋਏ ਸ਼ਾਮਲ

ਸੋਨਾਲੀ ਨੇ ਵਿਆਹ ਦੀ ਤਸਵੀਰ ਕੀਤੀ ਸ਼ੇਅਰ
ਆਪਣੇ ਵਿਆਹ ਦੀ ਤਸਵੀਰ ਸ਼ੇਅਰ ਕਰਦੇ ਹੋਏ ਸੋਨਾਲੀ ਨੇ ਇੰਸਟਾਗ੍ਰਾਮ ਹੈਂਡਲ 'ਤੇ ਲਿਖਿਆ- "ਸਬਰ ਅਤੇ ਸ਼ੁਕਰਾ"।

View this post on Instagram
 
A post shared by Sonnalli A Sajnani (@sonnalliseygall)

ਵਿਆਹ 'ਚ ਪਹੁੰਚੇ ਇਹ ਸੈਲੇਬਸ
ਸੋਨਾਲੀ ਨੇ ਆਪਣੇ ਵਿਆਹ 'ਚ ਸਿਰਫ ਆਪਣੇ ਕਰੀਬੀ ਦੋਸਤਾਂ ਨੂੰ ਹੀ ਬੁਲਾਇਆ ਸੀ। ਕਾਰਤਿਕ ਅਤੇ ਸੰਨੀ ਤੋਂ ਇਲਾਵਾ ਮੰਦਿਰਾ ਬੇਦੀ, ਸੁਮੋਨਾ ਚੱਕਰਵਰਤੀ, ਚਾਹਤ ਖੰਨਾ, ਸ਼ਮਾ ਸਿਕੰਦਰ, ਰੋਹਨ ਗੰਡੋਤਰਾ, ਕਰਨ ਵੀ ਗਰੋਵਰ ਵੀ ਆਪਣੀ ਦੋਸਤ ਸੋਨਾਲੀ ਦੀ ਖੁਸ਼ੀ 'ਚ ਸ਼ਾਮਲ ਹੋਣ ਪਹੁੰਚੇ। ਕਾਰਤਿਕ ਬਲੂ ਜੀਨਸ ਅਤੇ ਸਫੇਦ ਕੁੜਤਾ ਪਹਿਨ ਕੇ ਵਿਆਹ 'ਚ ਪਹੁੰਚੇ ਸਨ।

Sonnalli Seygall: 'ਪਿਆਰ ਕਾ ਪੰਚਨਾਮਾ' ਅਦਾਕਾਰਾ ਸੋਨਾਲੀ ਸਹਿਗਲ ਨੇ ਕੀਤਾ ਵਿਆਹ, ਕਾਰਤਿਕ ਆਰੀਅਨ ਵੀ ਵਿਆਹ 'ਚ ਹੋਏ ਸ਼ਾਮਲ

ਹੁਣ ਕਿਸੇ ਦਾ ਵਿਆਹ ਹੋਵੇ ਤੇ ਜੁੱਤੀ ਚੋਰੀ ਕਰਨ ਦੀ ਰਸਮ ਨਾ ਹੋਵੇ, ਇਹ ਕਿਵੇਂ ਹੋ ਸਕਦਾ ਹੈ? ਇਹ ਰਸਮ ਸੋਨਾਲੀ ਦੇ ਵਿਆਹ ਵਿੱਚ ਵੀ ਹੋਈ ਹੈ। ਦੇਖੋ ਜੁੱਤੀ ਚੋਰੀ ਦੀਆਂ ਤਸਵੀਰਾਂ।

Sonnalli Seygall: 'ਪਿਆਰ ਕਾ ਪੰਚਨਾਮਾ' ਅਦਾਕਾਰਾ ਸੋਨਾਲੀ ਸਹਿਗਲ ਨੇ ਕੀਤਾ ਵਿਆਹ, ਕਾਰਤਿਕ ਆਰੀਅਨ ਵੀ ਵਿਆਹ 'ਚ ਹੋਏ ਸ਼ਾਮਲ

ਜਾਣੋ ਕੌਣ ਹੈ ਸੋਨਾਲੀ ਦਾ ਪਤੀ?
ਤੁਹਾਨੂੰ ਦੱਸ ਦੇਈਏ ਕਿ ਸੋਨਾਲੀ ਅਤੇ ਆਸ਼ੀਸ਼ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਖਬਰਾਂ ਮੁਤਾਬਕ ਦੋਵੇਂ 5-6 ਸਾਲਾਂ ਤੋਂ ਰਿਲੇਸ਼ਨਸ਼ਿਪ 'ਚ ਸਨ। ਹਾਲਾਂਕਿ ਉਨ੍ਹਾਂ ਨੇ ਕਦੇ ਵੀ ਆਪਣੇ ਰਿਸ਼ਤੇ ਨੂੰ ਅਧਿਕਾਰਤ ਨਹੀਂ ਕੀਤਾ। ਸੋਨਾਲੀ ਆਪਣੇ ਰਿਸ਼ਤੇ ਨੂੰ ਗੁਪਤ ਰੱਖਣਾ ਚਾਹੁੰਦੀ ਸੀ। ਆਸ਼ੀਸ਼ ਪੇਸ਼ੇ ਤੋਂ ਕਾਰੋਬਾਰੀ ਹੈ। ਉਹ ਕਈ ਹੋਟਲਾਂ ਦਾ ਮਾਲਕ ਹੈ। ਸੋਨਾਲੀ 'ਪਿਆਰ ਕਾ ਪੰਚਨਾਮਾ' ਤੋਂ ਬਾਅਦ 'ਪਿਆਰ ਕਾ ਪੰਚਨਾਮਾ 2' 'ਚ ਵੀ ਨਜ਼ਰ ਆਈ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget