ਪੜਚੋਲ ਕਰੋ

ਸੋਨੂੰ ਨਿਗਮ ਦੀ ਵਿਗੜੀ ਸ਼ਕਲ, ਹਸਪਤਾਲ ਦਾਖਲ

ਮੁੰਬਈ: ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਫੇਸਮ ਬਾਲੀਵੁੱਡ ਸਿੰਗਰ ਸੋਨੂੰ ਨਿਗਮ ਦੀ ਤਸਵੀਰ ਵਾਇਰਲ ਹੋਈ ਸੀ। ਇਸ ‘ਚ ਸੋਨੂੰ ਦਾ ਚਿਹਰਾ ਕਾਫੀ ਵਿਗੜਿਆ ਹੋਇਆ ਨਜ਼ਰ ਆ ਰਿਹਾ ਹੈ। ਉਸ ਦੀਆਂ ਅੱਖਾਂ ਸੁੱਜੀਆਂ ਹੋਈਆਂ ਸੀ। ਬੀਤੇ ਕੁਝ ਦਿਨ ਤੋਂ ਸੋਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਦੇ ਆਈਸੀਯੂ ‘ਚ ਦਾਖਲ ਸੀ। ਇਸ ਦੌਰਾਨ ਉਨ੍ਹਾਂ ਦੀ ਹਾਲਤ ਗੰਭੀਰ ਹੋ ਗਈ ਸੀ। ਜਦੋਂ ਉਹ ਆਈਸੀਯੂ ‘ਚ ਦਾਖਲ ਸੀ ਤਾਂ ਉਨ੍ਹਾਂ ਦੀ ਇਹ ਤਸਵੀਰ ਕਲਿੱਕ ਕੀਤੀ ਗਈ ਸੀ। ਇਸ ਤੋਂ ਬਾਅਦ ਫੈਨਸ ਨੇ ਉਨ੍ਹਾਂ ਦੀ ਸਿਹਤਯਾਬੀ ਲਈ ਦੁਆ ਮੰਗੀ। ਇਸ ਫੋਟੋ ਨੂੰ ਸੋਨੂੰ ਨੇ ਖੁਦ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਕੈਪਸ਼ਨ ‘ਚ ਆਪਣੇ ਫੈਨਸ ਦੀਆਂ ਦੁਆਵਾਂ ਤੇ ਪਿਆਰ ਲਈ ਧੰਨਵਾਦ ਕੀਤਾ ਹੈ।
View this post on Instagram
 

Thanks for your concern and love. Now that you know that I am returning back from Jeypore Orissa after managing a concert last night, I now don't mind sharing how I was the day before yesterday. 😇 Lesson for all of us, Never ever ever ever take a chance with allergies. Sea food in my case. If Nanavati Hospital wasn't near by, my trachea would have swollen up further and lead to asphyxiation. Happy and Healthy life to everyone. #health #lifeisbeautiful #goodfortune

A post shared by Sonu Nigam (@sonunigamofficial) on

ਹੁਣ ਸੋਨੂੰ ਦੀ ਹਾਲਤ ਪਹਿਲਾਂ ਤੋਂ ਠੀਕ ਹੈ ਤੇ ਤਬੀਅਤ ਠੀਕ ਹੋਣ ਤੋਂ ਬਾਅਦ ਸੋਨੂੰ ਨੇ ਆਪਬੀਤੀ ਵੀ ਸੋਸ਼ਲ ਮੀਡੀਆ ‘ਤੇ ਦੱਸੀ। ਹਸਪਤਾਲ ‘ਚ ਦਾਖਲ ਹੋਣ ਤੋਂ ਕੁਝ ਸਮਾਂ ਪਹਿਲਾਂ ਸੋਨੂੰ ਨੇ ਸੀ-ਫੂਡ ਖਾਧਾ ਸੀ। ਇਸ ਤੋਂ ਉਨ੍ਹਾਂ ਨੂੰ ਐਲਰਜੀ ਹੋ ਗਈ ਸੀ ਤੇ ਡਾਕਟਰਾਂ ਨੇ ਉਨ੍ਹਾਂ ਨੂੰ ਐਂਟੀ-ਐਲਰਜ਼ੀ ਦੀ ਦਵਾਈ ਦਿੱਤੀ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget