ਪੜਚੋਲ ਕਰੋ

ਸੋਨੂੰ ਸੂਦ ਨੇ 4 ਧੀਆਂ ਨੂੰ ਲਿਆ ਗੋਦ, ਇਸ ਆਪਦਾ ਦਾ ਸਾਹਮਣਾ ਕਰ ਰਹੇ ਪਰਿਵਾਰ ਦੀ ਕਰਨਗੇ ਮਦਦ 

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ, ਜੋ ਕਿ COVID -19 ਮਹਾਂਮਾਰੀ ਦੇ ਦੌਰਾਨ ਪ੍ਰਵਾਸੀ ਮਜ਼ਦੂਰਾਂ ਲਈ ਆਪਣੇ ਪਰਉਪਕਾਰੀ ਕੰਮਾਂ ਕਰਕੇ ਚਰਚਿਤ ਰਿਹਾ ਹੈ, ਹੁਣ ਇੱਕ 45 ਸਾਲਾ ਵਿਅਕਤੀ ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਇਆ ਹੈ। ਕੁਝ ਸਮਾਂ ਪਹਿਲਾਂ ਜਦ ਉਤਰਾਖੰਡ ਗਲੇਸ਼ੀਅਰ ਫਟਿਆ ਤਾਂ ਇਸ ਵਿਅਕਤੀ ਦੀ ਆਪਦਾ 'ਚ ਮੌਤ ਹੋ ਗਈ ਸੀ। 

ਇਸ ਮਹੀਨੇ ਦੀ ਸ਼ੁਰੂਆਤ ਵਿੱਚ ਉਤਰਾਖੰਡ ਦੀ ਚਮੋਲੀ ਵਿੱਚ ਇੱਕ ਗਲੇਸ਼ੀਅਰ ਫੱਟਣ ਨਾਲ ਜਾਨ ਅਤੇ ਜਾਇਦਾਦ ਨੂੰ ਵਿਆਪਕ ਨੁਕਸਾਨ ਹੋਇਆ ਸੀ। ਜਦਕਿ ਬਰਫੀਲੇ ਤੂਫਾਨ ਅਤੇ ਫਲੈਸ਼ ਹੜ੍ਹਾਂ ਨੇ ਕਈ ਲੋਕਾਂ ਦੀ ਜਾਨ ਲੈ ਲਈ। ਬਹੁਤ ਸਾਰੇ ਅਜੇ ਵੀ ਲਾਪਤਾ ਹਨ। ਮ੍ਰਿਤਕਾਂ 'ਚੋਂ ਇਕ 45 ਸਾਲਾ ਆਲਮ ਸਿੰਘ ਪੁੰਡੀਰ ਇੱਕ ਰਿਟਵਿਕ ਕੰਪਨੀ 'ਚ ਇਲੈਕਟ੍ਰੀਸ਼ੀਅਨ ਵਜੋਂ ਕੰਮ ਕਰਦਾ ਸੀ। 
 
ਟਿਹਰੀ ਜ਼ਿਲ੍ਹੇ ਦੇ ਲੋਇਲ ਪਿੰਡ ਦਾ ਵਸਨੀਕ ਫਲੈਸ਼ ਹੜ੍ਹ ਦੌਰਾਨ ਇਕ ਸੁਰੰਗ 'ਚ ਕੰਮ ਕਰ ਰਿਹਾ ਸੀ। ਮ੍ਰਿਤਕ ਦੇ ਪਰਿਵਾਰ 'ਚ ਉਸ ਦੀ ਪਤਨੀ ਅਤੇ 14, 11, 8 ਅਤੇ 2 ਸਾਲ ਦੀਆਂ ਚਾਰ ਧੀਆਂ ਹਨ। ਸੋਨੂੰ ਨੇ ਇਨ੍ਹਾਂ ਦੀ ਸਹਾਇਤਾ ਲਈ ਹੱਥ ਵਧਾਇਆ ਹੈ। ਉਸ ਦੀ ਟੀਮ ਪਰਿਵਾਰ ਤੱਕ ਪਹੁੰਚ ਗਈ ਹੈ ਅਤੇ ਅਭਿਨੇਤਾ ਨੇ ਉਨ੍ਹਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪਰਿਵਾਰ ਨੂੰ ਅਪਣਾਉਣ ਅਤੇ ਸਹਾਇਤਾ ਕਰਨ ਦਾ ਫੈਸਲਾ ਕੀਤਾ ਹੈ। 
 
ਉਹ ਧੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਅਤੇ ਵਿਆਹ ਕਰਵਾਉਣ ਵਿੱਚ ਵੀ ਸਹਾਇਤਾ ਕਰਨਗੇ। ਇਸ ਬਾਰੇ ਬੋਲਦੇ ਹੋਏ ਸੋਨੂੰ ਨੇ ਕਿਹਾ, "ਕੁਦਰਤੀ ਬਿਪਤਾ ਕਾਰਨ ਪੀੜਤ ਪਰਿਵਾਰਾਂ ਲਈ ਅੱਗੇ ਆਉਣਾ ਅਤੇ ਉਨ੍ਹਾਂ ਦਾ ਸਮਰਥਨ ਕਰਨਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ।"
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget