ਪੜਚੋਲ ਕਰੋ

ਸੋਨੂੰ ਸੂਦ ਤੋਂ ਛੜੇ ਨੇ ਮੰਗੀ ਵਿਆਹ ਕਰਵਾ ਦੇਣ ਲਈ ਮਦਦ, ਅੱਗੋਂ ਸੋਨੂੰ ਨੇ ਦਿੱਤਾ ਦਿਲਚਸਪ ਜਵਾਬ, ਹੁਣ ਸੋਸ਼ਲ ਮੀਡੀਆ 'ਤੇ ਵਾਇਰਲ

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਦੇਸ਼ 'ਚ ਲੌਕਡਾਊਨ ਦੌਰਾਨ ਹਜ਼ਾਰਾਂ ਪਰਵਾਸੀ ਮਜ਼ਦੂਰਾਂ ਤੇ ਲੋਕਾਂ ਦੀ ਮਦਦ ਕੀਤੀ। ਸੋਨੂੰ ਸੂਦ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਹਨ ਤੇ ਲੌਕਡਾਊਨ ਤੋਂ ਲੈ ਕੇ ਹੁਣ ਤਕ ਲੌਕ ਸੋਨੂੰ ਤੋਂ ਸੋਸ਼ਲ ਮੀਡੀਆ ਰਾਹੀਂ ਮਦਦ ਦੀ ਮੰਗ ਕਰਦੇ ਹਨ। ਸੋਨੂੰ ਸੂਦ ਵੀ ਸੋਸ਼ਲ ਮੀਡੀਆ ਤੋਂ ਦੇਖ ਝੱਟ ਹੀ ਉਨ੍ਹਾਂ ਦੀ ਮਦਦ ਵਿੱਚ ਜੁਟ ਜਾਂਦੇ ਹਨ।

ਮੁੰਬਈ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਦੇਸ਼ 'ਚ ਲੌਕਡਾਊਨ ਦੌਰਾਨ ਹਜ਼ਾਰਾਂ ਪਰਵਾਸੀ ਮਜ਼ਦੂਰਾਂ ਤੇ ਲੋਕਾਂ ਦੀ ਮਦਦ ਕੀਤੀ। ਸੋਨੂੰ ਸੂਦ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਹਨ ਤੇ ਲੌਕਡਾਊਨ ਤੋਂ ਲੈ ਕੇ ਹੁਣ ਤਕ ਲੌਕ ਸੋਨੂੰ ਤੋਂ ਸੋਸ਼ਲ ਮੀਡੀਆ ਰਾਹੀਂ ਮਦਦ ਦੀ ਮੰਗ ਕਰਦੇ ਹਨ। ਸੋਨੂੰ ਸੂਦ ਵੀ ਸੋਸ਼ਲ ਮੀਡੀਆ ਤੋਂ ਦੇਖ ਝੱਟ ਹੀ ਉਨ੍ਹਾਂ ਦੀ ਮਦਦ ਵਿੱਚ ਜੁਟ ਜਾਂਦੇ ਹਨ।
 
ਸੋਨੂੰ ਸੂਦ ਨੂੰ ਟਵੀਟ ਰਾਹੀਂ ਅਜੀਬੋ-ਗਰੀਬ ਮਦਦ ਦੀਆਂ ਮੰਗਾਂ ਵੀ ਆਉਂਦੀਆਂ ਹਨ ਤੇ ਸੋਨੂੰ ਸੂਦ ਉਨ੍ਹਾਂ ਦਾ ਜਵਾਬ ਵੀ ਦਿੰਦੇ ਹਨ। ਹਾਲ ਹੀ ਵਿੱਚ ਇੱਕ ਯੂਜ਼ਰ ਨੇ ਸੋਨੂੰ ਸੂਦ ਐਸੀ ਮਦਦ ਮੰਗੀ ਕਿ ਸੋਨੂੰ ਸੂਦ ਖੁਦ ਵੀ ਹੈਰਾਨ ਰਹਿ ਗਏ। ਇੱਕ ਯੂਜ਼ਰ ਨੇ ਸੋਨੂੰ ਤੋਂ ਟਵੀਟ ਕਰ ਪੁੱਛਿਆ ਕਿ ਕੀ ਉਹ ਉਸ ਦੇ ਵਿਆਹ ਕਰਾਉਣ ਵਿੱਚ ਮਦਦ ਕਰ ਸਕਦੇ ਹਨ?
 
ਇਸ 'ਤੇ ਸੋਨੂੰ ਸੂਦ ਨੇ ਕਮਾਲ ਦਾ ਜਵਾਬ ਦਿੱਤਾ, "ਕਿਉਂ ਨਹੀਂ...ਵਿਆਹ ਲਈ ਤਾਂ ਮੈ ਮੰਤਰ ਵੀ ਪੜ੍ਹ ਦੇਵਾਂਗਾ, ਬੱਸ ਕੁੜੀ ਲੱਭਣ ਵਾਲਾ ਕੰਮ ਤੁਸੀਂ ਆਪ ਕਰਲੋ। ਯੂਜਰ ਦਾ ਇਹ ਟਵੀਟ ਤੇ ਸੋਨੂੰ ਸੂਦ ਦਾ ਇਹ ਜਵਾਬ ਕਾਫੀ ਵਾਇਰਲ ਹੋ ਰਿਹਾ ਹੈ।
 
ਹਾਲ ਹੀ ਵਿੱਚ ਸੋਨੂੰ ਸੂਦ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ ਵਿੱਚ ਆਨੰਦ ਨਗਰ ਦੀ ਝੁੱਗੀ ਵਿੱਚ ਦੋ ਹੈਂਡ ਪੰਪ ਲਵਾਏ ਹਨ। ਪਾਣੀ ਨੂੰ ਤਰਸ ਰਹੇ ਗਰੀਬ ਲੋਕਾਂ ਨੇ ਸੋਨੂੰ ਸੂਦ ਨੂੰ ਖੁੱਲ੍ਹੇ ਦਿਲ ਨਾਲ ਧੰਨਵਾਦ ਵੀ ਕੀਤਾ। ਹਾਲਾਂਕਿ, ਅਨੰਦ ਨਗਰ ਦੇ ਲੋਕ ਨਹੀਂ ਜਾਣਦੇ ਕਿ ਸੋਨੂੰ ਸੂਦ ਕੌਣ ਹੈ।
 
ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget