ਪੜਚੋਲ ਕਰੋ

ਸਰਕਾਰ ਨਾਲੋਂ ਚੰਗਾ ਕੰਮ ਕਰ ਰਿਹਾ ਸੋਨੂੰ ਸੂਦ, ਫ਼ਿਲਮੀ ਵਿਲੇਨ ਬਣਿਆ ਹੀਰੋ

ਸੋਨੂੰ ਸੂਦ ਨੇ ਪਹਿਲੀ ਵਾਰ 350 ਲੋਕਾਂ ਨੂੰ ਉਨ੍ਹਾਂ ਦੇ ਘਰ ਭੇਜਣ ਦਾ ਪ੍ਰਬੰਧ ਕੀਤਾ ਤੇ ਇਸ ਤੋਂ ਬਾਅਦ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਪਹਿਲਾਂ ਉਹ ਇਸ ਕੰਮ ਲਈ 10 ਘੰਟੇ ਕੰਮ ਕਰਦੇ ਸਨ, ਉੱਥੇ ਹੀ ਹੁਣ 20 ਘੰਟੇ ਕੰਮ ਕਰਦੇ ਹਨ।

ਮੁੰਬਈ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਇਨੀਂ ਦਿਨੀਂ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰੀਂ ਪਹੁੰਚਾ ਰਹੇ ਹਨ। ਉਹ ਰੋਜ਼ਾਨਾ ਕਰੀਬ ਇੱਕ ਹਜ਼ਾਰ ਮਜ਼ਦੂਰਾਂ ਨੂੰ ਉਨ੍ਹਾਂ ਦੀ ਮੰਜ਼ਲ 'ਤੇ ਪਹੁੰਚਾ ਰਹੇ ਹਨ। ਇਸ ਨੇਕ ਕੰਮ ਲਈ ਬਾਲੀਵੁੱਡ ਅਦਾਕਾਰ ਦੀ ਚੁਫੇਰੇ ਵਾਹ-ਵਾਹ ਹੋ ਰਹੀ ਹੈ।

ਸੋਨੂੰ ਸੂਦ ਨੇ ਪਹਿਲੀ ਵਾਰ 350 ਲੋਕਾਂ ਨੂੰ ਉਨ੍ਹਾਂ ਦੇ ਘਰ ਭੇਜਣ ਦਾ ਪ੍ਰਬੰਧ ਕੀਤਾ ਤੇ ਇਸ ਤੋਂ ਬਾਅਦ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਪਹਿਲਾਂ ਉਹ ਇਸ ਕੰਮ ਲਈ 10 ਘੰਟੇ ਕੰਮ ਕਰਦੇ ਸਨ, ਉੱਥੇ ਹੀ ਹੁਣ 20 ਘੰਟੇ ਕੰਮ ਕਰਦੇ ਹਨ। ਸੋਨੂੰ ਦੇ ਨਾਲ ਉਨ੍ਹਾਂ ਦੀ ਦੋਸਤ ਨੀਤੀ ਗੋਇਲ ਵੀ ਇਸ ਕੰਮ 'ਚ ਮਦਦ ਕਰ ਰਹੀ ਹੈ। ਅਜਿਹੇ 'ਚ ਉਹ ਰੋਜ਼ਾਨਾ 1000 ਤੋਂ ਵੱਧ ਲੋਕਾਂ ਨੂੰ ਵੱਖ-ਵੱਖ ਸੂਬਿਆਂ 'ਚ ਭੇਜ ਰਹੇ ਹਨ।

ਇਹ ਵੀ ਪੜ੍ਹੋ: ਅੱਤ ਦੀ ਗਰਮੀ 'ਚ ਖੇਤੀਬਾੜੀ ਯੂਨੀਵਰਸਿਟੀ ਦੀ ਕਿਸਾਨਾਂ ਨੂੰ ਸਲਾਹ

ਇਹ ਵੀ ਪੜ੍ਹੋ: ਕੋਰੋਨਾ ਮਹਾਮਾਰੀ ਦੌਰਾਨ ਵੀ ਮਾਲੋ-ਮਾਲ ਹੋਇਆ ਫੇਸਬੁੱਕ ਦਾ ਮਾਲਕ, ਹੁਣ ਦੁਨੀਆ ਦੇ ਤੀਜੇ ਸਭ ਤੋਂ ਅਮੀਰ

ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਸੋਨੂੰ ਸੂਦ ਫ਼ਿਲਮਾਂ 'ਚ ਜ਼ਿਆਦਾਤਰ ਵਿਲੇਨ ਦਾ ਰੋਲ ਨਿਭਾਉਂਦੇ ਹਨ ਪਰ ਅਸਲ ਜ਼ਿੰਦਗੀ 'ਚ ਇਹ ਹੀਰੋ ਬਣ ਕੇ ਸਾਹਮਣੇ ਆਏ ਹਨ। ਸੋਨੂੰ ਸੂਦ ਨੂੰ ਗਰੀਬਾਂ ਦੀ ਮਦਦ ਕਰਨ ਦੀ ਹੌਸਲਾ ਅਫ਼ਜ਼ਾਈ ਆਪਣੇ ਘਰ ਪਰਿਵਾਰ ਤੋਂ ਹੀ ਮਿਲੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

 'ਇਹ ਭੁੱਖੇ-ਨੰਗੇ ਲੋਕ... ਪਹਿਲਾਂ ਕਾਮਯਾਬੀ ਹਾਸਲ ਕਰੋ’, ਕੰਗਨਾ ਰਣੌਤ ਨੇ ਇੱਕ-ਇੱਕ ਦਾ ਨਾਮ ਲੈ ਕੇ ਦਿੱਤਾ ਕਰਾਰਾ ਜਵਾਬ
 'ਇਹ ਭੁੱਖੇ-ਨੰਗੇ ਲੋਕ... ਪਹਿਲਾਂ ਕਾਮਯਾਬੀ ਹਾਸਲ ਕਰੋ’, ਕੰਗਨਾ ਰਣੌਤ ਨੇ ਇੱਕ-ਇੱਕ ਦਾ ਨਾਮ ਲੈ ਕੇ ਦਿੱਤਾ ਕਰਾਰਾ ਜਵਾਬ
Mirzapur fame : 'ਇੱਕ ਰਾਤ ਦਾ ਕਿੰਨਾ ਲਵੇਂਗੀ? ਤੇਰਾ ਰੇਟ ਕੀ ਹੈ?' ਮਿਰਜ਼ਾਪੁਰ ਫੇਮ ਅਦਾਕਾਰਾ ਨੂੰ ਆਉਂਦੇ ਨੇ ਅਜਿਹੇ ਗੰਦੇ ਮੈਸੇਜ
Mirzapur fame : 'ਇੱਕ ਰਾਤ ਦਾ ਕਿੰਨਾ ਲਵੇਂਗੀ? ਤੇਰਾ ਰੇਟ ਕੀ ਹੈ?' ਮਿਰਜ਼ਾਪੁਰ ਫੇਮ ਅਦਾਕਾਰਾ ਨੂੰ ਆਉਂਦੇ ਨੇ ਅਜਿਹੇ ਗੰਦੇ ਮੈਸੇਜ
Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Embed widget