ਪੜਚੋਲ ਕਰੋ

ਮਾਂ ਦੇ ਜਨਮਦਿਨ 'ਤੇ ਸੋਨੂੰ ਸੂਦ ਹੋਏ ਇਮੋਸ਼ਨਲ, ਪੋਸਟ ਰਾਹੀਂ ਦਿਲ ਦੀ ਗੱਲ ਕੀਤੀ ਸਾਂਝੀ 

ਅਦਾਕਾਰ ਸੋਨੂੰ ਸੂਦ ਲਈ ਅੱਜ ਦਾ ਦਿਨ ਭਾਵੁਕ ਕਰ ਦੇਣ ਵਾਲਾ ਹੈ। ਸੋਨੂੰ ਸੂਦ ਨੇ ਆਪਣੀ ਮਾਂ ਸਰੋਜ ਸੂਦ ਦੇ ਜਨਮਦਿਨ 'ਤੇ ਉਨ੍ਹਾਂ ਨੂੰ ਯਾਦ ਕਰਦਿਆਂ ਭਾਵੁਕ ਨੋਟ ਲਿਖਿਆ। 

ਅਦਾਕਾਰ ਸੋਨੂੰ ਸੂਦ ਲਈ ਅੱਜ ਦਾ ਦਿਨ ਭਾਵੁਕ ਕਰ ਦੇਣ ਵਾਲਾ ਹੈ। ਸੋਨੂੰ ਸੂਦ ਨੇ ਆਪਣੀ ਮਾਂ ਸਰੋਜ ਸੂਦ ਦੇ ਜਨਮਦਿਨ 'ਤੇ ਉਨ੍ਹਾਂ ਨੂੰ ਯਾਦ ਕਰਦਿਆਂ ਭਾਵੁਕ ਨੋਟ ਲਿਖਿਆ। 

 

ਸੋਨੂੰ ਸੂਦ ਨੇ ਲਿਖਿਆ,'ਜਨਮਦਿਨ ਮੁਬਾਰਕ ਹੋ ਮਾਂ, ਮੇਰੀ ਇੱਛਾ ਸੀ ਕਿ ਮੈਂ ਤੁਹਾਡੇ ਸਾਹਮਣੇ ਜਨਮਦਿਨ ਵਿਸ਼ ਕਰਦਾ, ਪਰ ਤੁਸੀਂ ਸਾਡੇ ਨਾਲ ਨਹੀਂ ਹੋ। ਉਨ੍ਹਾਂ ਸਿਖਿਆਵਾਂ ਲਈ ਧੰਨਵਾਦ ਜੋ ਤੁਸੀਂ ਮੈਨੂੰ ਸਿਖਾਇਆ। ਮੈਂ ਆਪਣੇ ਸ਼ਬਦਾਂ ਵਿਚ ਇਹ ਬਿਆਨ ਨਹੀਂ ਕਰ ਸਕਦਾ ਕਿ ਮੈਂ ਤੁਹਾਨੂੰ ਕਿੰਨੀ ਯਾਦ ਕਰਦਾ ਹਾਂ।"

 ਅਦਾਕਾਰ ਨੇ ਅੱਜ ਆਪਣੀ ਮਿਹਨਤ ਨਾਲ ਸਭ ਕੁਝ ਹਾਸਿਲ ਕੀਤਾ ਹੈ, ਇਥੋਂ ਤਕ ਕਿ ਲੋਕ ਇਸ ਨੂੰ ਮਸੀਹਾ ਦਾ ਦਰਜਾ ਦੇਣ ਲਗ ਪਾਏ ਹਨ। ਦੂਸਰਿਆਂ ਦਾ ਭਲਾ ਕਰਨਾ ਇਹ ਸੋਨੂੰ ਸੂਦ ਨੇ ਆਪਣੀ ਮਾਂ ਤੋਂ ਹੀ ਸਿਖਿਆ ਹੈ। ਕਈ ਵਾਰ ਆਪਣੀ ਇੰਟਰਵਿਊਜ਼ 'ਚ ਸੋਨੂੰ ਸੂਦ ਇਹ ਕਹਿ ਚੁਕੇ ਹਨ। ਅੱਜ ਭਲੇ ਹੀ ਉਨ੍ਹਾਂ ਦੀ ਮਾਂ ਇਸ ਦੁਨੀਆ 'ਚ ਨਹੀਂ ਹੈ, ਪਰ ਉਨ੍ਹਾਂ ਦੇ ਦਿੱਤੇ ਹੋਏ ਸੰਸਕਾਰ ਸੋਨੂੰ ਸੂਦ ਨੇ ਜ਼ਿੰਦਾ ਰਖਿਆ ਹੋਇਆ ਹੈ। 

ਇਹ ਵੀ ਪੜ੍ਹੋ: CBSE Private Candidates Exam: ਸੀਬੀਐਸਈ 10ਵੀਂ -12ਵੀਂ ਬੋਰਡ ਦੀ ਪ੍ਰੀਖਿਆ ਦੀ ਤਰੀਕਾਂ ਦਾ ਐਲਾਨ, ਨਤੀਜਿਆਂ ਦੀ ਵੀ ਆਈ ਜਾਣਕਾਰੀ, ਵੇਖੋ ਨੋਟਿਸ 

 

 

 

ਇਹ ਵੀ ਪੜ੍ਹੋ: ਖੁਦ ਨੂੰ ਬ੍ਰਾਹਮਣ ਕਹਿ ਫਸ ਗਏ Suresh Raina, ਸੋਸ਼ਲ ਮੀਡੀਆ ਯੂਜ਼ਰਸ ਨੇ ਲਾਈ ਕਲਾਸ

 

 

 

ਇਹ ਵੀ ਪੜ੍ਹੋ: 'ਸਿਲਸਿਲਾ ਸਿਡਨਾਜ਼ ਕਾ' 'ਚ ਨਜ਼ਰ ਆਏਗੀ Shehnaaz-sidharth ਦੀ ਜੋੜੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ

 

 

 

ਇਹ ਵੀ ਪੜ੍ਹੋ: Captain vs Sidhu: ਕੈਪਟਨ ਚੁਫੇਰਿਆਂ ਘਿਰੇ, ਹੁਣ ਸਿੱਧੂ ਨੂੰ ਗਲੇ ਲਾਏ ਬਿਨਾ ਨਹੀਂ ਕੋਈ ਚਾਰਾ!

 

ਇਹ ਵੀ ਪੜ੍ਹੋ: Hina Khan ਦੇ ਪਿਤਾ ਦੀ ਮੌਤ ਨੂੰ ਤਿੰਨ ਮਹੀਨੇ ਪੂਰੇ, ਐਕਟਰਸ ਨੇ ਥ੍ਰੋਬੈਕ ਤਸਵੀਰਾਂ ਸ਼ੇਅਰ ਕਰ ਪਿਤਾ ਨੂੰ ਕੀਤਾ ਯਾਦ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/apps/details?id=com.winit.starnews.hin

 

https://apps.apple.com/in/app/abp-live-news/id811114904

ਟਾਪ ਹੈਡਲਾਈਨ

Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Ranjit Kaur Bhabhi: ਪੰਜਾਬ ਦੀ ਇੰਨਫਲੂਐਂਸਰ ਭਾਬੀ ਚੁੰਮੇਵਾਲੀ ਦੇ ਪਤੀ ਨਾਲ ਕੁੱਟਮਾਰ, ਗਲੀ 'ਚ ਭਜਾਇਆ, ਕੱਪੜੇ ਪਾੜੇ ਗਏ; ਫਿਰ...
ਪੰਜਾਬ ਦੀ ਇੰਨਫਲੂਐਂਸਰ ਭਾਬੀ ਚੁੰਮੇਵਾਲੀ ਦੇ ਪਤੀ ਨਾਲ ਕੁੱਟਮਾਰ, ਗਲੀ 'ਚ ਭਜਾਇਆ, ਕੱਪੜੇ ਪਾੜੇ ਗਏ; ਫਿਰ...
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼
Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Embed widget