ਅਦਾਕਾਰ ਸੋਨੂੰ ਸੂਦ ਲਈ ਅੱਜ ਦਾ ਦਿਨ ਭਾਵੁਕ ਕਰ ਦੇਣ ਵਾਲਾ ਹੈ। ਸੋਨੂੰ ਸੂਦ ਨੇ ਆਪਣੀ ਮਾਂ ਸਰੋਜ ਸੂਦ ਦੇ ਜਨਮਦਿਨ 'ਤੇ ਉਨ੍ਹਾਂ ਨੂੰ ਯਾਦ ਕਰਦਿਆਂ ਭਾਵੁਕ ਨੋਟ ਲਿਖਿਆ।
ਸੋਨੂੰ ਸੂਦ ਨੇ ਲਿਖਿਆ,'ਜਨਮਦਿਨ ਮੁਬਾਰਕ ਹੋ ਮਾਂ, ਮੇਰੀ ਇੱਛਾ ਸੀ ਕਿ ਮੈਂ ਤੁਹਾਡੇ ਸਾਹਮਣੇ ਜਨਮਦਿਨ ਵਿਸ਼ ਕਰਦਾ, ਪਰ ਤੁਸੀਂ ਸਾਡੇ ਨਾਲ ਨਹੀਂ ਹੋ। ਉਨ੍ਹਾਂ ਸਿਖਿਆਵਾਂ ਲਈ ਧੰਨਵਾਦ ਜੋ ਤੁਸੀਂ ਮੈਨੂੰ ਸਿਖਾਇਆ। ਮੈਂ ਆਪਣੇ ਸ਼ਬਦਾਂ ਵਿਚ ਇਹ ਬਿਆਨ ਨਹੀਂ ਕਰ ਸਕਦਾ ਕਿ ਮੈਂ ਤੁਹਾਨੂੰ ਕਿੰਨੀ ਯਾਦ ਕਰਦਾ ਹਾਂ।"
ਅਦਾਕਾਰ ਨੇ ਅੱਜ ਆਪਣੀ ਮਿਹਨਤ ਨਾਲ ਸਭ ਕੁਝ ਹਾਸਿਲ ਕੀਤਾ ਹੈ, ਇਥੋਂ ਤਕ ਕਿ ਲੋਕ ਇਸ ਨੂੰ ਮਸੀਹਾ ਦਾ ਦਰਜਾ ਦੇਣ ਲਗ ਪਾਏ ਹਨ। ਦੂਸਰਿਆਂ ਦਾ ਭਲਾ ਕਰਨਾ ਇਹ ਸੋਨੂੰ ਸੂਦ ਨੇ ਆਪਣੀ ਮਾਂ ਤੋਂ ਹੀ ਸਿਖਿਆ ਹੈ। ਕਈ ਵਾਰ ਆਪਣੀ ਇੰਟਰਵਿਊਜ਼ 'ਚ ਸੋਨੂੰ ਸੂਦ ਇਹ ਕਹਿ ਚੁਕੇ ਹਨ। ਅੱਜ ਭਲੇ ਹੀ ਉਨ੍ਹਾਂ ਦੀ ਮਾਂ ਇਸ ਦੁਨੀਆ 'ਚ ਨਹੀਂ ਹੈ, ਪਰ ਉਨ੍ਹਾਂ ਦੇ ਦਿੱਤੇ ਹੋਏ ਸੰਸਕਾਰ ਸੋਨੂੰ ਸੂਦ ਨੇ ਜ਼ਿੰਦਾ ਰਖਿਆ ਹੋਇਆ ਹੈ।
ਇਹ ਵੀ ਪੜ੍ਹੋ: ਖੁਦ ਨੂੰ ਬ੍ਰਾਹਮਣ ਕਹਿ ਫਸ ਗਏ Suresh Raina, ਸੋਸ਼ਲ ਮੀਡੀਆ ਯੂਜ਼ਰਸ ਨੇ ਲਾਈ ਕਲਾਸ
ਇਹ ਵੀ ਪੜ੍ਹੋ: 'ਸਿਲਸਿਲਾ ਸਿਡਨਾਜ਼ ਕਾ' 'ਚ ਨਜ਼ਰ ਆਏਗੀ Shehnaaz-sidharth ਦੀ ਜੋੜੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
ਇਹ ਵੀ ਪੜ੍ਹੋ: Captain vs Sidhu: ਕੈਪਟਨ ਚੁਫੇਰਿਆਂ ਘਿਰੇ, ਹੁਣ ਸਿੱਧੂ ਨੂੰ ਗਲੇ ਲਾਏ ਬਿਨਾ ਨਹੀਂ ਕੋਈ ਚਾਰਾ!
ਇਹ ਵੀ ਪੜ੍ਹੋ: Hina Khan ਦੇ ਪਿਤਾ ਦੀ ਮੌਤ ਨੂੰ ਤਿੰਨ ਮਹੀਨੇ ਪੂਰੇ, ਐਕਟਰਸ ਨੇ ਥ੍ਰੋਬੈਕ ਤਸਵੀਰਾਂ ਸ਼ੇਅਰ ਕਰ ਪਿਤਾ ਨੂੰ ਕੀਤਾ ਯਾਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904