ਪੜਚੋਲ ਕਰੋ

ਟੈਕਸ ਚੋਰੀ ‘ਤੇ Sonu Sood ਦਾ ਵੱਡਾ ਬਿਆਨ, ਦੋ ਪਾਰਟੀਆਂ ਤੋਂ ਮਿਲਿਆ ਰਾਜ ਸਭਾ ਦੀ ਸੀਟ ਲਈ ਆਫਰ

ਬਾਲੀਵੁੱਡ ਅਦਾਕਾਰ ਸੋਨੂੰ ਸੂਦ (Sonu Sood) ਇਨ੍ਹੀਂ ਦਿਨੀਂ ਟੈਕਸ ਚੋਰੀ ਦੇ ਦੋਸ਼ਾਂ ਨਾਲ ਘਿਰੇ ਹੋਏ ਹਨ। ਦੱਸ ਦੇਈਏ ਕਿ ਆਈਟੀ ਅਧਿਕਾਰੀਆਂ ਨੇ ਸੋਨੂੰ 'ਤੇ 20 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਦੋਸ਼ ਲਗਾਇਆ ਹੈ।

Sonu Sood Income Tax Survey: ਬਾਲੀਵੁੱਡ ਅਦਾਕਾਰ ਸੋਨੂੰ ਸੂਦ (Sonu Sood) ਇਨ੍ਹੀਂ ਦਿਨੀਂ ਟੈਕਸ ਚੋਰੀ ਦੇ ਦੋਸ਼ਾਂ ਨਾਲ ਘਿਰੇ ਹੋਏ ਹਨ। ਦੱਸ ਦੇਈਏ ਕਿ ਆਈਟੀ ਅਧਿਕਾਰੀਆਂ ਨੇ ਸੋਨੂੰ 'ਤੇ 20 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਦੋਸ਼ ਲਗਾਇਆ ਹੈ। ਸੋਨੂੰ ਸੂਦ ਨੇ ਇਸ ਮਾਮਲੇ 'ਤੇ ਆਪਣੀ ਚੁੱਪੀ ਤੋੜੀ ਹੈ। ਹਾਲ ਹੀ ਵਿੱਚ ਇੱਕ ਇੰਟਰਵਿ ਵਿੱਚ ਸੋਨੂੰ ਨੇ ਕਿਹਾ ਕਿ, ਮੈਂ ਕਦੇ ਵੀ ਕੁਝ ਗਲਤ ਨਹੀਂ ਕੀਤਾ, ਮੈਨੂੰ ਦੋ ਵਾਰ ਰਾਜ ਸਭਾ ਸੀਟ ਦੀ ਪੇਸ਼ਕਸ਼ ਵੀ ਮਿਲੀ ਹੈ।

ਮੈਂ ਸਾਰੇ ਪ੍ਰਸ਼ਨਾਂ ਦੇ ਸਹੀ ਉੱਤਰ ਦਿੱਤੇ
NDTV ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ ਸੋਨੂੰ ਨੇ ਕਿਹਾ ਕਿ, ਮੈਂ ਕੋਈ ਕਾਨੂੰਨ ਨਹੀਂ ਤੋੜਿਆ ਹੈ। ਫਿਰ ਵੀ, ਟੈਕਸ ਅਧਿਕਾਰੀਆਂ ਨੇ ਲਗਾਤਾਰ 4 ਦਿਨ ਮੇਰੇ ਤੋਂ ਪੁੱਛਗਿੱਛ ਕੀਤੀ ਹੈ। ਪੁੱਛਗਿੱਛ ਦੌਰਾਨ ਉਨ੍ਹਾਂ ਜੋ ਵੀ ਪ੍ਰਸ਼ਨ ਪੁੱਛੇ, ਮੈਂ ਉਨ੍ਹਾਂ ਨੂੰ ਸਹੀ ਉੱਤਰ ਦਿੱਤੇ, ਮੈਂ ਉਨ੍ਹਾਂ ਨੂੰ ਉਹ ਕਾਗਜ਼ ਦਿੱਤੇ ਜੋ ਉਹ ਚਾਹੁੰਦੇ ਸਨ।

ਦੋ ਵਾਰ ਰਾਜ ਸਭਾ ਸੀਟ ਦੀ ਪੇਸ਼ਕਸ਼ ਮਿਲੀ
ਉਨ੍ਹਾਂ ਅੱਗੇ ਦੱਸਿਆ ਕਿ, ਮੈਨੂੰ ਦੋ ਪਾਰਟੀਆਂ ਵੱਲੋਂ ਰਾਜ ਸਭਾ ਸੀਟ ਦੀ ਪੇਸ਼ਕਸ਼ ਮਿਲੀ ਹੈ ਪਰ ਮੈਂ ਇਸਨੂੰ ਠੁਕਰਾ ਦਿੱਤਾ. ਸੋਨੂੰ ਸੂਦ ਨੇ ਇਹ ਵੀ ਕਿਹਾ ਹੈ, ਮੈਂ ਆਪਣਾ ਕੰਮ ਕੀਤਾ, ਉਨ੍ਹਾਂ ਆਪਣਾ ਕੰਮ ਕੀਤਾ। ਉਨ੍ਹਾਂ ਜੋ ਵੀ ਪ੍ਰਸ਼ਨ ਕੀਤੇ, ਅਸੀਂ ਉਨ੍ਹਾਂ ਵਿੱਚੋਂ ਹਰੇਕ ਦੇ ਪੂਰੇ ਕਾਗਜ਼ਾਂ ਦੇ ਨਾਲ ਉੱਤਰ ਦਿੱਤੇ ਤੇ ਇਹ ਮੇਰਾ ਫਰਜ਼ ਵੀ ਹੈ।

ਸੋਨੂੰ ਨੇ ਰਾਜਨੀਤੀ ਦੇ ਸਵਾਲ 'ਤੇ ਇਹ ਕਿਹਾ
ਇਨ੍ਹਾਂ ਪਿੱਛੇ 'ਸਿਆਸੀ ਮਨੋਰਥ' ਹੋਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਮੈਂ ਅਜੇ ਕਿਸੇ ਸਿੱਟੇ 'ਤੇ ਨਹੀਂ ਪਹੁੰਚਿਆ ਹਾਂ ਅਤੇ ਮੈਂ ਸਿੱਖਿਆ 'ਤੇ ਕੰਮ ਕਰ ਰਿਹਾ ਹਾਂ। ਮੈਂ ਖੁੱਲ੍ਹੀ ਸੋਚ ਵਾਲਾ ਹਾਂ। ਜਦੋਂ ਵੀ ਕੋਈ ਰਾਜ ਮੈਨੂੰ ਬੁਲਾਏਗਾ, ਮੈਂ ਉਨ੍ਹਾਂ ਦੀ ਮਦਦ ਜ਼ਰੂਰ ਕਰਾਂਗਾ। ਸੋਨੂੰ ਨੇ ਦੱਸਿਆ ਕਿ ਜੋ ਕੁਝ ਹੋਇਆ ਹੈ ਮੈਂ ਉਸ ਤੋਂ ਬਿਲਕੁਲ ਵੀ ਪ੍ਰੇਸ਼ਾਨ ਨਹੀਂ ਹੋਵਾਂਗਾ ਤੇ ਨਾ ਹੀ ਮੈਂ ਰੁਕਣ ਵਾਲਾ ਹਾਂ, ਕੰਮ ਜਾਰੀ ਰਹੇਗਾ। ਅਜੇ ਮੀਲ ਦੂਰ ਜਾਣਾ ਹੈ ਤੇ ਮੈਂ ਲੋਕਾਂ ਦੀ ਮਦਦ ਲਈ ਦਿਨ ਰਾਤ ਮਿਹਨਤ ਕਰਦਾ ਰਹਾਂਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
Punjab News: ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
Advertisement
ABP Premium

ਵੀਡੀਓਜ਼

ਸੁਨੀਲ ਜਾਖੜ ਦੇ ਖ਼ਿਲਾਫ਼ ਹੋਏ ਕਿਸਾਨ! ਦੱਸਿਆ MSP ਦੇ ਪਿੱਛਲਾ ਸੱਚਨਵਜੋਤ ਸਿੱਧੂ ਨੇ ਮਨਾਈ ਪਰਿਵਾਰ ਨਾਲ ਲੋਹੜੀ! ਦੇਖੋ ਖ਼ਾਸ ਤਸਵੀਰਾਂ!ਲੋਹੜੀ ਵਾਲੇ ਦਿਨ ਕਿਸਾਨਾ ਨੇ ਸਾੜੀਆ  ਨਵੀਂ ਖ਼ੇਤੀ ਨੀਤੀ ਦੀਆਂ ਕਾਪੀਆਂ!ਪਟਿਆਲਾ ਨਗਰ ਨਿਗਮ ਚੋਣਾਂ 'ਚ 7 ਵਾਰਡਾਂ ਦੀਆਂ  ਚੋਣਾਂ ਮੁਲਤਵੀ ਕਰਨ ਦਾ ਫੈਸਲਾ ਰੱਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
Punjab News: ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
Punjab News: ਪੰਜਾਬ ਦੇ ਨੌਜਵਾਨ ਵੱਡੀਆਂ ਅਸਾਮੀਆਂ ਲਈ ਤੁਰੰਤ ਕਰੋ ਅਪਲਾਈ, ਸਰਕਾਰ ਨੇ ਇਸ ਤਰੀਕ ਤੋਂ ਪਹਿਲਾਂ ਮੰਗੀਆਂ ਅਰਜ਼ੀਆਂ
ਪੰਜਾਬ ਦੇ ਨੌਜਵਾਨ ਵੱਡੀਆਂ ਅਸਾਮੀਆਂ ਲਈ ਤੁਰੰਤ ਕਰੋ ਅਪਲਾਈ, ਸਰਕਾਰ ਨੇ ਇਸ ਤਰੀਕ ਤੋਂ ਪਹਿਲਾਂ ਮੰਗੀਆਂ ਅਰਜ਼ੀਆਂ
ਵਾਪਰਿਆ ਵੱਡਾ ਹਾਦਸਾ, ਸੋਨੇ ਦੀ ਖਾਨ 'ਚ ਫਸੇ 100 ਮਜ਼ਦੂਰਾਂ ਦੀ ਮੌਤ
ਵਾਪਰਿਆ ਵੱਡਾ ਹਾਦਸਾ, ਸੋਨੇ ਦੀ ਖਾਨ 'ਚ ਫਸੇ 100 ਮਜ਼ਦੂਰਾਂ ਦੀ ਮੌਤ
Mela Maghi: ਅੱਜ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ, ਪਿਤਾ ਤਰਸੇਮ ਸਿੰਘ ਦੱਸਣਗੇ ਨਾਮ
Mela Maghi: ਅੱਜ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ, ਪਿਤਾ ਤਰਸੇਮ ਸਿੰਘ ਦੱਸਣਗੇ ਨਾਮ
ਮਹਾਂਕੁੰਭ ਦੇ ਦੂਜੇ ਦਿਨ ਮਕਰ ਸੰਕ੍ਰਾਂਤੀ 'ਤੇ 'ਅੰਮ੍ਰਿਤ ਸਨਾਨ' ਅੱਜ, ਇੱਥੇ ਦੇਖੋ ਪੂਰੀ ਲਿਸਟ, ਕਿਹੜਾ ਕਦੋਂ
ਮਹਾਂਕੁੰਭ ਦੇ ਦੂਜੇ ਦਿਨ ਮਕਰ ਸੰਕ੍ਰਾਂਤੀ 'ਤੇ 'ਅੰਮ੍ਰਿਤ ਸਨਾਨ' ਅੱਜ, ਇੱਥੇ ਦੇਖੋ ਪੂਰੀ ਲਿਸਟ, ਕਿਹੜਾ ਕਦੋਂ
Embed widget