ਪੜਚੋਲ ਕਰੋ

Sonu Sood: ਸੋਨੂੰ ਸੂਦ ਨੇ ਬਲੂ ਟਿੱਕ ਲਈ ਹੱਥ-ਪੈਰ ਜੋੜ ਰਹੇ ਸੈਲੇਬ੍ਰਿਟੀਜ਼ 'ਤੇ ਕੱਸੇ ਤਿੱਖੇ ਤੰਜ, ਟਵੀਟ ਕਰ ਕਹੀ ਇਹ ਗੱਲ

Sonu Sood Twitter: ਟਵਿੱਟਰ ਨੇ ਕਈ ਬਾਲੀਵੁੱਡ ਹਸਤੀਆਂ ਦੇ ਵੈਰੀਫਾਈਡ ਖਾਤਿਆਂ ਤੋਂ ਬਲੂ ਟਿਕ ਹਟਾ ਦਿੱਤੇ ਹਨ। ਇਨ੍ਹਾਂ ਚ ਅਮਿਤਾਭ ਬੱਚਨ, ਸ਼ਾਹਰੁਖ ਖਾਨ ਵੀ ਸ਼ਾਮਲ ਹਨ। ਹੁਣ ਸੋਨੂੰ ਸੂਦ ਨੇ ਬਲੂ ਟਿੱਕ ਬਾਰੇ ਟਵੀਟ ਕੀਤਾ, ਜੋ ਵਾਇਰਲ ਹੋ ਗਿਆ ਹੈ

Sonu Sood on Blue Tick: ਟਵਿਟਰ ਇਨ੍ਹੀਂ ਦਿਨੀਂ ਬਲੂ ਟਿੱਕ ਨੂੰ ਲੈ ਕੇ ਕਾਫੀ ਚਰਚਾ 'ਚ ਹੈ। ਟਵਿੱਟਰ ਨੇ ਕਈ ਬਾਲੀਵੁੱਡ ਹਸਤੀਆਂ ਦੇ ਵੈਰੀਫਾਈਡ ਅਕਾਊਂਟਸ ਤੋਂ ਬਲੂ ਟਿੱਕ ਹਟਾ ਦਿੱਤੇ ਹਨ, ਜਿਨ੍ਹਾਂ 'ਚ ਅਮਿਤਾਭ ਬੱਚਨ, ਸ਼ਾਹਰੁਖ ਖਾਨ, ਪ੍ਰਿਯੰਕਾ ਚੋਪੜਾ ਸਮੇਤ ਕਈ ਦਿੱਗਜ ਹਸਤੀਆਂ ਦੇ ਖਾਤੇ ਵੀ ਸ਼ਾਮਲ ਹਨ। ਹਾਲਾਂਕਿ ਹੁਣ ਅਮਿਤਾਭ ਬੱਚਨ ਨੂੰ ਬਲੂ ਟਿੱਕ ਵਾਪਸ ਮਿਲ ਗਿਆ ਹੈ। ਟਵਿਟਰ ਦੇ ਇਸ ਐਕਸ਼ਨ 'ਤੇ ਸਾਰੇ ਸਿਤਾਰਿਆਂ ਨੇ ਟਵੀਟ ਕੀਤਾ ਅਤੇ ਬਲੂ ਟਿੱਕ ਨੂੰ ਵਾਪਸ ਕਰਨ ਦੀ ਮੰਗ ਕੀਤੀ। ਹੁਣ ਅਦਾਕਾਰ ਸੋਨੂੰ ਸੂਦ ਨੇ ਬਲੂ ਟਿੱਕ ਨੂੰ ਲੈ ਕੇ ਇੱਕ ਟਵੀਟ ਕੀਤਾ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ: ਅਦਾਕਾਰਾ ਕ੍ਰਿਤੀ ਸੇਨਨ ਨੇ ਜਿੱਤਿਆ ਦਿਲ, ਜਹਾਜ਼ ਦੀ ਇਕੋਨਮੀ ਕਲਾਸ 'ਚ ਕੀਤਾ ਸਫਰ, ਬੱਚੇ ਨਾਲ ਖੇਡਦੀ ਦੀ ਵੀਡੀਓ ਵਾਇਰਲ

ਸੋਨੂੰ ਸੂਦ ਨੇ ਟਵਿਟਰ 'ਤੇ ਕੀ ਲਿਖਿਆ?
ਸੋਨੂੰ ਸੂਦ ਨੇ ਅੱਜ ਸਵੇਰੇ ਟਵੀਟ ਕੀਤਾ, “ਭਾਈ ਸਾਬ ਨੂੰ ਕੌਣ ਸਮਝਾਵੇ, ਬਲੂ ਟਿੱਕ ਖਰੀਦਣੀ ਨਹੀਂ, ਕਮਾਉਣੀ ਪੈਂਦੀ ਹੈ।” ਲੋਕ ਸੋਨੂੰ ਸੂਦ ਦੇ ਇਸ ਟਵੀਟ ਦੀ ਤਾਰੀਫ ਕਰ ਰਹੇ ਹਨ। ਸੋਨੂੰ ਸੂਦ ਨੇ ਆਪਣੇ ਟਵੀਟ 'ਚ ਕਿਸੇ ਦਾ ਨਾਂ ਨਹੀਂ ਲਿਆ, ਪਰ ਉਨ੍ਹਾਂ ਨੇ ਇਸ਼ਾਰਿਆਂ 'ਚ ਬਲੂ ਟਿੱਕ ਲਈ ਤਰਸ ਰਹੇ ਸੈਲੇਬਸ 'ਤੇ ਮਜ਼ਾਕ ਉਡਾਇਆ।

Sonu Sood: ਸੋਨੂੰ ਸੂਦ ਨੇ ਬਲੂ ਟਿੱਕ ਲਈ ਹੱਥ-ਪੈਰ ਜੋੜ ਰਹੇ ਸੈਲੇਬ੍ਰਿਟੀਜ਼ 'ਤੇ ਕੱਸੇ ਤਿੱਖੇ ਤੰਜ, ਟਵੀਟ ਕਰ ਕਹੀ ਇਹ ਗੱਲ

ਅਮਿਤਾਭ ਬੱਚਨ ਨੇ ਮਜ਼ਾਕੀਆ ਟਵੀਟ ਕੀਤੇ ਹਨ
ਦਰਅਸਲ, ਕੱਲ੍ਹ ਸਵੇਰੇ ਕਈ ਬਾਲੀਵੁੱਡ ਸਿਤਾਰਿਆਂ ਦੇ ਟਵਿੱਟਰ ਅਕਾਉਂਟ ਤੋਂ ਬਲੂ ਟਿੱਕ ਹਟਾ ਦਿੱਤਾ ਗਿਆ ਸੀ। ਮੈਗਾਸਟਾਰ ਅਮਿਤਾਭ ਬੱਚਨ ਵੀ ਬਲੂ ਟਿੱਕ ਗੁਆਉਣ ਵਾਲਿਆਂ ਵਿੱਚ ਸ਼ਾਮਲ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਟਵਿੱਟਰ 'ਤੇ ਮਜ਼ਾਕ 'ਚ ਲਿਖਿਆ, ''ਅਮਿਤਾਭ ਬੱਚਨ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪੋਸਟ ਕੀਤਾ ਅਤੇ ਲਿਖਿਆ, “ਟੀ 4623 ਓਏ ਟਵਿੱਟਰ ਭਈਆ, ਹੁਣ ਤਾਂ ਪੈਸੇ ਵੀ ਭਰ ਦਿੱਤੇ ਨੇ.....ਹੁਣ ਤਾਂ ਉਹ ਜੋ ਨੀਲਾ ਟਿੱਕ ✔️ ਹੁੰਦਾ ਹੈ ਸਾਡੇ ਨਾਂ ਅੱਗੇ, ਹੁਣ ਤਾਂ ਉਹ ਵਾਪਸ ਲਗਾ ਦਿਓ, ਤਾਂ ਕਿ ਲੋਕ ਜਾਣ ਸਕਣ ਕਿ ਮੈਂ ਹੀ ਅਮਿਤਾਭ ਬੱਚਨ ਹਾਂ, ਹੁਣ ਤਾਂ ਹੱਥ ਵੀ ਜੋੜ ਲਏ ਮੈਂ। ਹੁਣ ਕੀ ਪੈਰ 👣 ਵੀ ਜੋੜ ਲਵਾਂ?

Sonu Sood: ਸੋਨੂੰ ਸੂਦ ਨੇ ਬਲੂ ਟਿੱਕ ਲਈ ਹੱਥ-ਪੈਰ ਜੋੜ ਰਹੇ ਸੈਲੇਬ੍ਰਿਟੀਜ਼ 'ਤੇ ਕੱਸੇ ਤਿੱਖੇ ਤੰਜ, ਟਵੀਟ ਕਰ ਕਹੀ ਇਹ ਗੱਲ

ਕਈ ਮਸ਼ਹੂਰ ਹਸਤੀਆਂ ਦੇ ਟਵਿੱਟਰ ਅਕਾਊਂਟ ਤੋਂ ਬਲੂ ਟਿੱਕ ਗਾਇਬ
ਅਮਿਤਾਭ ਬੱਚਨ ਤੋਂ ਇਲਾਵਾ, ਬਲੂ ਟਿੱਕ ਨੂੰ ਗੁਆਉਣ ਵਾਲੀਆਂ ਹੋਰ ਬਾਲੀਵੁੱਡ ਹਸਤੀਆਂ ਵਿੱਚ ਸ਼ਾਹਰੁਖ ਖਾਨ, ਸਲਮਾਨ ਖਾਨ, ਪ੍ਰਿਯੰਕਾ ਚੋਪੜਾ ਜੋਨਸ, ਰਣਵੀਰ ਸਿੰਘ, ਅਜੇ ਦੇਵਗਨ, ਅਕਸ਼ੈ ਕੁਮਾਰ, ਆਲੀਆ ਭੱਟ ਅਤੇ ਅਨੁਸ਼ਕਾ ਸ਼ਰਮਾ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ: ਬਲੂ ਟਿੱਕ ਹਟਨ 'ਤੇ ਐਲੋਨ ਮਸਕ 'ਤੇ ਬੁਰੀ ਤਰ੍ਹਾਂ ਭੜਕਿਆ ਬਾਲੀਵੁੱਡ ਅਦਾਕਾਰ ਸ਼ਾਹਿਦ ਕਪੂਰ, ਕਿਹਾ- 'ਤੂੰ ਰੁਕ ਮੈਂ ਤੈਨੂੰ...'

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget