ਪੜਚੋਲ ਕਰੋ

ਸੋਨੂੰ ਸੂਦ ਲਿਖਣਗੇ ਆਪਣੇ ਸੰਘਰਸ਼ ਤੋਂ ਲੈ ਕੇ ਪਰਵਾਸੀ ਮਜ਼ਦੂਰਾਂ ਦੀ ਮਦਦ 'ਤੇ ਕਿਤਾਬ

ਲੌਕਡਾਊਨ ਦੌਰਾਨ ਵੱਖ ਵੱਖ ਸੂਬਿਆਂ 'ਚ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਵਾਲੇ ਬਾਲੀਵੁੱਡ ਅਦਾਕਾਰਾ ਸੋਨੂੰ ਸੂਦ ਇਕ ਕਿਤਾਬ ਲਿਖਣ ਜਾ ਰਹੇ ਹਨ। ਇਸ ਕਿਤਾਬ ਦੇ ਵਿੱਚ ਸੋਨੂੰ ਸੂਦ ਆਪਣੀ ਜ਼ਿੰਦਗੀ ਦੇ ਸੰਘਰਸ਼ ਦੇ ਨਾਲ-ਨਾਲ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਦੇ ਆਪਣੇ ਤਜਰਬੇ ਨੂੰ ਵਿਸਥਾਰ ਨਾਲ ਲਿਖਣਗੇ।

ਲੌਕਡਾਊਨ ਦੌਰਾਨ ਵੱਖ ਵੱਖ ਸੂਬਿਆਂ 'ਚ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਵਾਲੇ ਬਾਲੀਵੁੱਡ ਅਦਾਕਾਰਾ ਸੋਨੂੰ ਸੂਦ ਇਕ ਕਿਤਾਬ ਲਿਖਣ ਜਾ ਰਹੇ ਹਨ। ਇਸ ਕਿਤਾਬ ਦੇ ਵਿੱਚ ਸੋਨੂੰ ਸੂਦ ਆਪਣੀ ਜ਼ਿੰਦਗੀ ਦੇ ਸੰਘਰਸ਼ ਦੇ ਨਾਲ-ਨਾਲ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਦੇ ਆਪਣੇ ਤਜਰਬੇ ਨੂੰ ਵਿਸਥਾਰ ਨਾਲ ਲਿਖਣਗੇ। ਸੋਨੂੰ ਸੂਦ ਨੇ ਏਬੀਪੀ ਨਿਊਜ਼ ਨਾਲ ਗੱਲ ਕਰਦੇ ਹੋਏ ਕਿਹਾ, ਕਿ ਉਹ ਆਪਣੀ ਇਸ ਕਿਤਾਬ ਵਿੱਚ ਆਪਣੇ ਪੰਜਾਬ ਤੋਂ ਮੁੰਬਈ ਤੱਕ ਦੇ ਸਫ਼ਰ ਬਾਰੇ ਲਿਖਣਗੇ। ਇਸ ਦੌਰਾਨ ਕਿਹੜੀਆਂ-ਕਿਹੜੀਆਂ ਮੁਸ਼ਕਲਾਂ ਦਾ ਉਨ੍ਹਾਂ ਨੂੰ ਸਾਹਮਣਾ ਕਰਨਾ ਪਿਆ, ਕਿਹੜੇ-ਕਿਹੜੇ ਲੋਕਾਂ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ, ਤੇ ਐਕਟਰ ਬਣਨ ਲਈ ਉਨ੍ਹਾਂ ਨੂੰ ਕਿਨ੍ਹਾ ਸੰਘਰਸ਼ ਕਰਨਾ ਪਿਆ। ਤੇ ਨਾਲ ਹੀ ਸਾਊਥ ਫ਼ਿਲਮਾਂ 'ਚ ਕੰਮ ਮਿਲਣ ਬਾਰੇ ਵੀ ਸੋਨੂੰ ਸੂਦ ਆਪਣੀ ਇਸ ਕਿਤਾਬ ਵਿੱਚ ਲਿਖਣਗੇ। ਅਗਲੇ ਸਾਲ ਤੱਕ ਨਹੀਂ ਖੁੱਲਣਗੇ ਸਿਨੇਮਾ, ਸ਼ੇਖਰ ਕਪੂਰ ਨੇ ਕਿਹਾ ਸਟਾਰ ਸਿਸਟਮ ਹੋਏਗਾ ਖਤਮ ਇਸ ਤੋਂ ਇਲਾਵਾ ਕੋਰੋਨਾ ਦੀ ਮਹਾਂਮਾਰੀ ਦੇ ਸੰਕਟ ਵਿੱਚ ਹਜ਼ਾਰਾਂ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜ ਸੋਨੂੰ ਸੂਦ ਨੇ ਕਰੋੜਾਂ ਲੋਕਾਂ ਦਾ ਦਿਲ ਜਿੱਤਿਆ ਹੈ। ਪਰ ਸੋਨੂੰ ਸੂਦ ਨੂੰ ਇਸ ਦੌਰਾਨ ਕਈ ਪ੍ਰੇਸ਼ਾਨੀਆਂ ਤੋਂ ਵੀ ਗੁਜ਼ਰਨਾ ਪਿਆ। ਜਿਸ ਦੇ ਬਾਰੇ ਵੀ ਸੋਨੂੰ ਸੂਦ ਆਪਣੀ ਕਿਤਾਬ ਵਿੱਚ ਜ਼ਿਕਰ ਕਰਨਗੇ। ਸੁਸ਼ਾਂਤ ਰਾਜਪੂਤ ਦੀ ਖ਼ੁਦਕੁਸ਼ੀ ਮਾਮਲੇ 'ਚ ਸਲਮਾਨ ਖਾਨ ਤੋਂ ਹੋਵੇਗੀ ਪੁੱਛਗਿੱਛ! ਫਿਲਹਾਲ ਇਸ ਕਿਤਾਬ ਦਾ ਨਾਮ ਤੇ ਇਸ ਨੂੰ ਪਬਲੀਸ਼ ਕਰਨ ਦੀ ਤਰੀਕ ਸਾਹਮਣੇ ਨਹੀਂ ਆਈ ਹੈ, ਪਰ ਇਸੀ ਸਾਲ ਅਕਤੂਬਰ ਦੇ ਮਹੀਨੇ ਵਿੱਚ ਸੋਨੂੰ ਸੂਦ ਦੀ ਇਸ ਕਿਤਾਬ ਦੇ ਪਬਲੀਸ਼ ਹੋਣ ਦੀ ਉਮੀਦ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget