ਪੜਚੋਲ ਕਰੋ

ਅਸਲ ਕਪਲ ਨੇ ਇਸ ਗੀਤ 'ਚ ਕੀਤਾ ਫੀਚਰ, ਦੋਵਾਂ ਦੀ ਕੈਮਿਸਟਰੀ ਨੇ ਉਡਾਏ ਦਰਸ਼ਕਾਂ ਦੇ ਹੋਸ਼

ਦਿਲ ਨੂੰ ਸਕੂਨ ਦੇਣ ਵਾਲੇ ਸਿੰਗਲ ਟਰੈਕ, 'ਸੁਣ ਲੇ ਜ਼ਾਰਾ' 'ਚ ਰੀਅਲ ਲਾਈਫ ਕਪਲ ਗੌਤਮ ਅਤੇ ਪੰਖੁੜੀ ਰੋਡੇ ਦੀ ਜੋੜੀ ਚਰਚਾ ਦਾ ਵਿਸ਼ਾ ਬਣ ਗਈ ਹੈ।

ਨਵੀਂ ਦਿੱਲੀ: ਦਿਲ ਨੂੰ ਸਕੂਨ ਦੇਣ ਵਾਲੇ ਸਿੰਗਲ ਟਰੈਕ, 'ਸੁਣ ਲੇ ਜ਼ਾਰਾ' 'ਚ ਰੀਅਲ ਲਾਈਫ ਕਪਲ ਗੌਤਮ ਅਤੇ ਪੰਖੁੜੀ ਰੋਡੇ ਦੀ ਜੋੜੀ ਚਰਚਾ ਦਾ ਵਿਸ਼ਾ ਬਣ ਗਈ ਹੈ। ਉਨ੍ਹਾਂ ਦੀ ਜਾਦੂਈ ਕੈਮਿਸਟਰੀ ਇਸ ਗੀਤ ਵਿੱਚ ਦੇਖਣ ਨੂੰ ਮਿਲੀ ਹੈ।ਜਿਸ ਨੂੰ ਦਰਸ਼ਕ ਖੂਬ ਪਸੰਦ ਵੀ ਕਰ ਰਹੇ ਹਨ। ਇਹ ਰੋਮਾਂਟਿਕ ਗੀਤ ਹੁਣ ਰਿਲੀਜ਼ ਹੋ ਚੁੱਕਾ ਹੈ।

ਅਸਲ ਕਪਲ ਨੇ ਇਸ ਗੀਤ 'ਚ ਕੀਤਾ ਫੀਚਰ, ਦੋਵਾਂ ਦੀ ਕੈਮਿਸਟਰੀ ਨੇ ਉਡਾਏ ਦਰਸ਼ਕਾਂ ਦੇ ਹੋਸ਼

ਜਦੋਂ ਤੋਂ ਗੌਤਮ ਰੋਡੇ ਅਤੇ ਪੰਖੁੜੀ ਰੋਡੇ 2018 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸੀ। ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਸਿਰਫ ਇੱਕ ਹੀ ਸਵਾਲ ਸੀ: ਕੀ, ਉਹ ਦੋਵੇਂ ਕਦੋਂ ਇਕੱਠੇ ਪਰਦੇ ਤੇ ਆਉਣਗੇ

। ਇੰਝ ਜਾਪਦਾ ਹੈ ਕਿ ਆਖਰਕਾਰ ਸਾਰੀਆਂ ਪ੍ਰਾਰਥਨਾਵਾਂ ਦਾ ਜਵਾਬ ਮਿਲ ਗਿਆ ਹੈ, ਕਿਉਂਕਿ ਦੋਵਾਂ ਨੇ ਇੱਕ ਰੋਮਾਂਟਿਕ ਅਤੇ ਰੂਹ ਨੂੰ ਪ੍ਰਭਾਵਤ ਕਰਨ ਵਾਲੇ ਸਿੰਗਲ, 'ਸੁਣ ਲੇ ਜ਼ਾਰਾ' ਨਾਲ ਐਂਟਰੀ ਲਈ ਹੈ। Zee Music Original ਵੱਲੋਂ ਇਹ ਗੀਤ ਅੱਜ ਸਵੇਰੇ ਹੀ ਰਿਲੀਜ਼ ਕੀਤਾ ਗਿਆ ਸੀ।

ਅਸਲ ਕਪਲ ਨੇ ਇਸ ਗੀਤ 'ਚ ਕੀਤਾ ਫੀਚਰ, ਦੋਵਾਂ ਦੀ ਕੈਮਿਸਟਰੀ ਨੇ ਉਡਾਏ ਦਰਸ਼ਕਾਂ ਦੇ ਹੋਸ਼

ਇਹ ਗੀਤ ਕਸ਼ਮੀਰ ਦੀਆਂ ਖੂਬਸੂਰਤ ਅਤੇ ਦਿਲਕਸ਼ ਖੂਬਸੂਰਤ ਵਾਦੀਆਂ ਵਿੱਚ ਸ਼ੂਟ ਕੀਤਾ ਗਿਆ। ਗਾਣਾ ਨਾ ਸਿਰਫ ਉਨ੍ਹਾਂ ਦੀ ਕੈਮਿਸਟਰੀ ਨੂੰ ਉਜਾਗਰ ਕਰਦਾ ਹੈ ਬਲਕਿ ਸ਼ੁੱਧ ਪਿਆਰ ਦੀ ਸੱਚੀ ਪੇਸ਼ਕਾਰੀ ਵੀ ਹੈ। ਗਾਣੇ ਅਤੇ ਸ਼ੂਟਿੰਗ ਦੇ ਤਜ਼ਰਬੇ 'ਤੇ ਬੋਲਦਿਆਂ, ਗੌਤਮ ਨੇ ਪੁਸ਼ਟੀ ਕੀਤੀ ਕਿ, "ਪੰਖੁੜੀ ਅਤੇ ਮੈਂ ਹਮੇਸ਼ਾਂ ਇਕੱਠੇ ਆਉਣਾ ਚਾਹੁੰਦੇ ਸੀ ਪਰ ਸਾਨੂੰ ਪਤਾ ਸੀ ਕਿ ਜਦੋਂ ਅਸੀਂ ਕਰਾਂਗੇ, ਇਹ ਇੱਕ ਵਿਸ਼ੇਸ਼ ਗਾਣੇ ਲਈ ਹੋਵੇਗਾ ਅਤੇ 'ਸੁਣ ਲੇ ਜ਼ਾਰਾ' ਮਗਰੋਂ ਹੁਣ ਮੈਂ ਸਿਰਫ ਲੋਕਾਂ ਦੇ ਰੀਐਕਸ਼ਨ ਵੇਖਣ ਲਈ ਉਤਸੁਕ ਹਾਂ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

Amritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PRਪੰਜਾਬ 'ਚ ਭਿੜਣਗੀਆਂ ਪੰਥਕ ਧਿਰਾਂ ! Amritalpal Singh ਤੋਂ ਬਾਅਦ Akali Dal ਦਾ ਬਾਗ਼ੀ ਧੜਾ ਬਣਾ ਸਕਦਾ ਨਵੀਂ ਪਾਰਟੀ?ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

Embed widget