ਪੜਚੋਲ ਕਰੋ

Anushka Shetty: ਬਾਹੂਬਲੀ ਅਦਾਕਾਰਾ ਅਨੁਸ਼ਕਾ ਸ਼ੈੱਟੀ ਦੀ ਬਦਲ ਗਈ ਪੂਰੀ ਲੁੱਕ, ਪਛਾਨਣਾ ਹੋਇਆ ਮੁਸ਼ਕਲ, ਲੋਕਾਂ ਨੇ ਭਾਰ ਘਟਾਉਣ ਦੀ ਦਿੱਤੀ ਸਲਾਹ

ਅਨੁਸ਼ਕਾ ਸ਼ੈੱਟੀ ਲੰਬੇ ਸਮੇਂ ਤੋਂ ਲਾਈਮਲਾਈਟ ਤੋਂ ਦੂਰ ਸੀ। ਉਨ੍ਹਾਂ ਨੂੰ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਇਕ ਮੰਦਰ 'ਚ ਦੇਖਿਆ ਗਿਆ। ਉਸ ਦੇ ਪ੍ਰਸ਼ੰਸਕ ਉਸ ਨੂੰ ਦੇਖ ਕੇ ਖੁਸ਼ ਹੋਏ ਪਰ ਕੁਝ ਲੋਕਾਂ ਨੇ ਉਸ ਨੂੰ ਬਾਡੀ-ਸ਼ੇਮ ਕਰਨਾ ਸ਼ੁਰੂ ਕਰ ਦਿੱਤਾ।

Anushka Shetty Viral Photos: ਜਦੋਂ ਵੀ ਐੱਸ.ਐੱਸ. ਰਾਜਾਮੌਲੀ ਦੀ ਫਿਲਮ 'ਬਾਹੂਬਲੀ' ਦੀ ਦੇਵਸੇਨਾ ਯਾਨੀ ਅਨੁਸ਼ਕਾ ਸ਼ੈੱਟੀ ਦਾ ਨਾਂ ਸਾਹਮਣੇ ਆਉਂਦਾ ਹੈ, ਤਾਂ ਉਸ ਦੀ ਇਹ ਤਸਵੀਰ ਸਾਹਮਣੇ ਆਉਂਦੀ ਹੈ ਜਦੋਂ ਉਹ ਬਲੂ ਕਲਰ ਦੀ ਸਾੜੀ ਪਾ ਕੇ ਤਲਵਾਰਬਾਜ਼ੀ ਕਰ ਰਹੀ ਸੀ ਅਤੇ ਸਫੇਦ ਰੰਗ ਦੇ ਕੱਪੜਿਆਂ ਦੇ ਪਿੱਛੇ ਉਸ ਦੀ ਪਹਿਲੀ ਝਲਕ ਸਾਹਮਣੇ ਆਈ ਸੀ। ਉਸ ਇੱਕ ਝਲਕ ਨੇ ਸਭ ਨੂੰ ਦੀਵਾਨਾ ਬਣਾ ਦਿੱਤਾ ਸੀ। ਇੰਨਾ ਹੀ ਨਹੀਂ, ਉਹ ਸੀਨ ਵੀ, ਜਦੋਂ ਉਹ ਅਮਰੇਂਦਰ ਬਾਹੂਬਲੀ ਯਾਨੀ ਪ੍ਰਭਾਸ ਨਾਲ ਉਸਦੇ ਰਾਜ ਵਿੱਚ ਜਾਣ ਲਈ ਤਿਆਰ ਹੁੰਦੀ ਹੈ, ਉਦੋਂ ਵੀ ਉਹ ਆਪਣੇ ਸ਼ਾਹੀ ਅਵਤਾਰ ਵਿੱਚ ਕਿਸੇ ਰਾਣੀ ਤੋਂ ਘੱਟ ਨਹੀਂ ਲੱਗ ਰਹੀ ਸੀ। ਉਸ ਦੀ ਖੂਬਸੂਰਤੀ ਦੀ ਪੂਰੀ ਦੁਨੀਆ ਦੀਵਾਨੀ ਹੋ ਗਈ ਸੀ।

ਹੁਣ ਜੇਕਰ ਤੁਸੀਂ ਸੋਚ ਰਹੇ ਹੋ ਕਿ ਅਨੁਸ਼ਕਾ ਅਤੇ ਉਸ ਦੇ 'ਬਾਹੂਬਲੀ' ਦੇ ਦਿਨਾਂ ਦੀ ਗੱਲ ਅਚਾਨਕ ਕਿੱਥੋਂ ਉੱਠੀ, ਤਾਂ ਤੁਹਾਨੂੰ ਦੱਸ ਦੇਈਏ ਕਿ ਸਾਊਥ ਦੀ ਅਦਾਕਾਰਾ ਨੂੰ ਹਾਲ ਹੀ 'ਚ ਇਕ ਮੰਦਰ 'ਚ ਦੇਖਿਆ ਗਿਆ ਸੀ। ਅਨੁਸ਼ਕਾ ਦੀਆਂ ਉੱਥੋਂ ਕੁੱਝ ਲੇਟੈਸਟ ਤਸਵੀਰਾਂ ਸਾਹਮਣੇ ਆਈਆਂ ਹਨ, ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੂੰ ਪਛਾਨਣਾ ਮੁਸ਼ਕਲ ਹੋ ਰਿਹਾ ਹੈ। ਦੱਸ ਦਈਏ ਕਿ ਉਸ ਦਾ ਭਾਰ ਕਾਫੀ ਜ਼ਿਆਦਾ ਵਧ ਗਿਆ ਹੈ।ਕੁੱਝ ਲੋਕਾਂ ਨੇ ਤਾਂ ਉਸ ਨੂੰ ਭਾਰ ਘਟਾਉਣ ਦੀਆਂ ਨਸੀਹਤਾਂ ਵੀ ਦੇਣਾ ਸ਼ੁਰੂ ਕਰ ਦਿੱਤਾ ਹੈ।

ਦੱਸ ਦਈਏ ਕਿ ਅਨੁਸ਼ਕਾ ਸ਼ੈੱਟੀ ਲੰਬੇ ਸਮੇਂ ਤੋਂ ਲਾਈਮਲਾਈਟ ਤੋਂ ਦੂਰ ਸੀ। ਉਨ੍ਹਾਂ ਨੂੰ ਮਹਾਸ਼ਿਵਰਾਤਰੀ ਦੇ ਮੌਕੇ 'ਤੇ ਇਕ ਮੰਦਰ 'ਚ ਦੇਖਿਆ ਗਿਆ। ਉਸ ਦੇ ਪ੍ਰਸ਼ੰਸਕ ਉਸ ਨੂੰ ਦੇਖ ਕੇ ਖੁਸ਼ ਹੋਏ ਪਰ ਕੁਝ ਲੋਕਾਂ ਨੇ ਉਸ ਨੂੰ ਬਾਡੀ-ਸ਼ੇਮ ਕਰਨਾ ਸ਼ੁਰੂ ਕਰ ਦਿੱਤਾ।

ਇਹ ਹੈ ਯੂਜ਼ਰਸ ਅਤੇ ਪ੍ਰਸ਼ੰਸਕਾਂ ਦੀ ਪ੍ਰਤੀਕਿਰਿਆ
ਅਨੁਸ਼ਕਾ ਦੀ ਇਸ ਹਾਲਤ ਨੂੰ ਦੇਖ ਕੇ ਪ੍ਰਸ਼ੰਸਕ ਉਸ ਨੂੰ ਪਤਲੇ ਹੋਣ ਦੀ ਬੇਨਤੀ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਲੋਕ ਇਹ ਵੀ ਕਹਿ ਰਹੇ ਹਨ ਕਿ ਉਹ ਉਸ ਨੂੰ ਹੋਰ ਫਿਲਮਾਂ 'ਚ ਦੇਖਣਾ ਚਾਹੁੰਦੇ ਹਨ।

ਯੋਗਾ ਫਰੀਕ ਸੀ ਅਨੁਸ਼ਕਾ
ਦੱਸ ਦੇਈਏ ਕਿ ਅਦਾਕਾਰਾ ਬਣਨ ਤੋਂ ਪਹਿਲਾਂ ਅਨੁਸ਼ਕਾ ਪ੍ਰੋਫੈਸ਼ਨਲ ਯੋਗਾ ਇੰਸਟ੍ਰਕਟਰ ਸੀ। ਉਹ ਇੱਕ ਸ਼ਾਨਦਾਰ ਪ੍ਰੋਫੈਸ਼ਨਲ ਯੋਗਾ ਇੰਸਟ੍ਰਕਟਰ ਹੈ ਅਤੇ ਪਹਿਲਾਂ ਮੁੰਬਈ ਵਿੱਚ ਯੋਗਾ ਕਲਾਸਾਂ ਲੈਂਦੀ ਸੀ।

ਇਸ ਫਿਲਮ 'ਚ ਨਜ਼ਰ ਆਵੇਗੀ ਅਨੁਸ਼ਕਾ
ਵਰਕ ਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਨਵੀਨ ਪੋਲਿਸ਼ਟੀ ਅਤੇ ਕੌਸ਼ਿਕ ਮਹਾਤਾ ਦੇ ਨਾਲ ਇੱਕ ਫਿਲਮ ਵਿੱਚ ਨਜ਼ਰ ਆਵੇਗੀ। ਇਸ ਫਿਲਮ ਦਾ ਨਾਂ ਅਜੇ ਤੈਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: ਪਰਸਨਲ ਫੋਟੋਆਂ ਲੀਕ ਹੋਣ 'ਤੇ ਭੜਕੀ ਆਲੀਆ ਭੱਟ, ਸੋਸ਼ਲ ਮੀਡੀਆ 'ਤੇ ਕੱਢੀ ਭੜਾਸ, ਬੋਲੀ- ਇਹ ਗੁੰਡਾਗਰਦੀ ਹੈ

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
Embed widget