ਪੜਚੋਲ ਕਰੋ

Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ

Samantha Ruth Prabhu Father Death: ਸਾਉਥ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਾਮੰਥਾ ਰੂਥ ਪ੍ਰਭੂ ਦੇ ਘਰੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਹਾਲ ਹੀ ਵਿੱਚ ਉਨ੍ਹਾਂ ਦੇ ਪਿਤਾ ਦੇ ਦੇਹਾਂਤ ਦੀ ਖਬਰ ਨੇ ਮਨੋਰੰਜਨ ਜਗਤ

Samantha Ruth Prabhu Father Death: ਸਾਉਥ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਾਮੰਥਾ ਰੂਥ ਪ੍ਰਭੂ ਦੇ ਘਰੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਹਾਲ ਹੀ ਵਿੱਚ ਉਨ੍ਹਾਂ ਦੇ ਪਿਤਾ ਦੇ ਦੇਹਾਂਤ ਦੀ ਖਬਰ ਨੇ ਮਨੋਰੰਜਨ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਿਸ ਤਰ੍ਹਾਂ ਅਦਾਕਾਰਾ ਨੇ ਇਹ ਬੁਰੀ ਖਬਰ ਸੁਣਾਈ, ਉਸ ਤੋਂ ਪ੍ਰਸ਼ੰਸਕ ਵੀ ਹੈਰਾਨ ਰਹਿ ਗਏ। ਸਾਮੰਥਾ ਦੀ ਜ਼ਿੰਦਗੀ ਵਿੱਚ ਅਚਾਨਕ ਆਈ ਉਥਲ-ਪੁਥਲ ਦੀ ਕਿਸੇ ਨੂੰ ਵੀ ਉਮੀਦ ਨਹੀਂ ਸੀ। ਅਦਾਕਾਰਾ ਆਪਣੇ ਪਿਤਾ ਦੇ ਦੇਹਾਂਤ ਕਾਰਨ ਸੋਗ ਵਿੱਚ ਡੁੱਬੀ ਹੋਈ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਸਮੰਥਾ ਨੇ ਆਪਣੇ ਪਿਤਾ ਨਾਲ ਕਿਸ ਤਰ੍ਹਾਂ ਦਾ ਬੌਡਿੰਗ ਸ਼ੇਅਰ ਕਰਦੀ ਸੀ?

ਤਣਾਅਪੂਰਨ ਸੀ ਪਿਤਾ ਨਾਲ ਸਾਮੰਥਾ ਰੂਥ ਪ੍ਰਭੂ ਦਾ ਰਿਸ਼ਤਾ ?

ਅਦਾਕਾਰਾ ਅਤੇ ਉਨ੍ਹਾਂ ਦੇ ਪਿਤਾ ਜੋਸੇਫ ਪ੍ਰਭੂ ਦੇ ਵਿਚਾਲੇ ਕਿਸ ਤਰ੍ਹਾਂ ਦਾ ਰਿਸ਼ਤਾ ਸੀ ਹਾਲ ਹੀ 'ਚ ਇਸ ਨੂੰ ਲੈ ਕੇ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਸਾਮੰਥਾ ਨੇ ਖੁਦ ਇੱਕ ਇੰਟਰਵਿਊ ਵਿੱਚ ਆਪਣੀ ਨਿੱਜੀ ਜ਼ਿੰਦਗੀ ਬਾਰੇ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਸੀ। ਦੱਸ ਦੇਈਏ, ਸਾਮੰਥਾ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਬਹੁਤ ਸਮਰਪਿਤ ਹੈ। ਉਹ ਆਪਣੇ ਪ੍ਰੋਫੈਸ਼ਨਲ ਕਰੀਅਰ ਵਿੱਚ ਜਿੰਨੀ ਕਾਮਯਾਬ ਹੈ, ਅਭਿਨੇਤਰੀ ਰਿਸ਼ਤਿਆਂ ਨੂੰ ਵੀ ਓਨੀ ਹੀ ਅਹਿਮੀਅਤ ਦਿੰਦੀ ਹੈ। ਹਾਲਾਂਕਿ, ਸਾਮੰਥਾ ਨੇ ਇੱਕ ਵਾਰ ਖੁਲਾਸਾ ਕੀਤਾ ਸੀ ਕਿ ਉਸਦੇ ਪਿਤਾ ਨਾਲ ਉਸਦਾ ਰਿਸ਼ਤਾ ਥੋੜਾ ਤਣਾਅਪੂਰਨ ਰਿਹਾ ਹੈ।
 
ਪਿਤਾ ਦੀ ਪ੍ਰਮਾਣਿਕਤਾ ਲਈ ਕਰਦੀ ਸੀ ਸੰਘਰਸ਼ 

ਪਿਤਾ ਨਾਲ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਕਰਦੇ ਹੋਏ ਸਾਮੰਥਾ ਰੂਥ ਪ੍ਰਭੂ ਨੇ ਕਿਹਾ ਸੀ ਕਿ ਉਨ੍ਹਾਂ ਦੇ ਰਿਸ਼ਤੇ ਨੇ ਕੁਝ ਹੱਦ ਤੱਕ ਉਸ ਦੇ ਸਵੈ-ਮਾਣ ਨੂੰ ਪ੍ਰਭਾਵਿਤ ਕੀਤਾ ਹੈ। ਦਰਅਸਲ, ਸਾਮੰਥਾ ਨੇ ਆਪਣੇ ਪਿਤਾ ਦੀ ਪ੍ਰਮਾਣਿਕਤਾ ਪ੍ਰਾਪਤ ਕਰਨ ਲਈ ਸੰਘਰਸ਼ ਕਰਨਾ ਪਿਆ ਸੀ। ਅਦਾਕਾਰਾ ਨੇ ਇਹ ਵੀ ਦੱਸਿਆ ਸੀ ਕਿ ਉਸ ਦੇ ਪਿਤਾ ਉਸ ਦੀ ਕਾਬਲੀਅਤ ਨੂੰ ਘੱਟ ਸਮਝਦੇ ਸਨ। ਇਸ ਦੀ ਉਦਾਹਰਣ ਦਿੰਦੇ ਹੋਏ ਅਭਿਨੇਤਰੀ ਨੇ ਕਿਹਾ ਸੀ ਕਿ ਉਹ ਸਾਮੰਥਾ ਨੂੰ ਕਿਹਾ ਕਰਦੇ ਸੀ ਕਿ 'ਤੁਸੀਂ ਇੰਨੇ ਸਮਾਰਟ ਨਹੀਂ ਹੋ। ਇਹ ਸਿਰਫ਼ ਭਾਰਤੀ ਸਿੱਖਿਆ ਦੇ ਮਿਆਰ ਹਨ।

ਪਿਤਾ ਦੀਆਂ ਗੱਲਾਂ ਦਾ ਸਿੱਧਾ ਦਿਮਾਗ 'ਤੇ ਪਿਆ ਸੀ ਅਸਰ 

ਪਿਤਾ ਦੀਆਂ ਇਨ੍ਹਾਂ ਗੱਲਾਂ ਨੇ ਸਾਮੰਥਾ ਦੇ ਮਨ 'ਤੇ ਅਜਿਹਾ ਪ੍ਰਭਾਵ ਪਾਇਆ ਕਿ ਲੰਬੇ ਸਮੇਂ ਤੱਕ ਉਸ ਨੂੰ ਲੱਗਾ ਕਿ ਸ਼ਾਇਦ ਉਹ ਸੱਚਮੁੱਚ ਚੰਗੀ ਨਹੀਂ ਹੈ। ਪਿਤਾ ਦੇ ਸ਼ਬਦਾਂ ਨੇ ਸਾਮੰਥਾ ਦੇ ਵਿਅਕਤੀਗਤ ਵਿਕਾਸ ਨੂੰ ਆਕਾਰ ਦਿੱਤਾ। ਇਸ ਦੇ ਨਾਲ ਹੀ ਹੁਣ ਅਦਾਕਾਰਾ ਨੂੰ ਆਪਣੇ ਪਿਤਾ ਦੇ ਇਸ ਦੁਨੀਆ ਤੋਂ ਚਲੇ ਜਾਣ ਦਾ ਦੁੱਖ ਹੈ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget