ਪੜਚੋਲ ਕਰੋ

ਸਾਊਥ ਸਟਾਰ ਮਹੇਸ਼ ਬਾਬੂ ਨੇ ਦਿਖਾਈ ਬੇਟੀ ਸਿਤਾਰਾ ਦੇ ਇਕ ਹੋਰ ਹੁਨਰ ਦੀ ਝਲਕ, ਦੇਖ ਕੇ ਤੁਸੀਂ ਵੀ ਕਹੋਗੇ ਵਾਹ!

South Star Mahesh Babu: ਸਾਊਥ ਸਿਨੇਮਾ ਦੇ ਸੁਪਰਸਟਾਰ ਹੁਣ ਪੂਰੇ ਦੇਸ਼ ਦਾ ਮਾਣ ਬਣ ਚੁੱਕੇ ਹਨ। ਆਪਣੀਆਂ ਦਮਦਾਰ ਫਿਲਮਾਂ ਨਾਲ ਉਹਨਾਂ ਨੇ ਪੂਰੇ ਭਾਰਤ ਵਿੱਚ ਆਪਣੇ ਫੈਨਜ਼ ਬਣਾ ਲਏ ਹਨ।

South Star Mahesh Babu: ਸਾਊਥ ਸਿਨੇਮਾ ਦੇ ਸੁਪਰਸਟਾਰ ਹੁਣ ਪੂਰੇ ਦੇਸ਼ ਦਾ ਮਾਣ ਬਣ ਚੁੱਕੇ ਹਨ। ਆਪਣੀਆਂ ਦਮਦਾਰ ਫਿਲਮਾਂ ਨਾਲ ਉਹਨਾਂ ਨੇ ਪੂਰੇ ਭਾਰਤ ਵਿੱਚ ਆਪਣੇ ਫੈਨਜ਼ ਬਣਾ ਲਏ ਹਨ। ਇਨ੍ਹਾਂ ਸੁਪਰਸਟਾਰਾਂ 'ਚ ਮਹੇਸ਼ ਬਾਬੂ ਦਾ ਨਾਂ ਵੀ ਸ਼ਾਮਲ ਹੈ ਜੋ ਦੋ ਦਹਾਕਿਆਂ ਤੋਂ ਸਾਊਥ ਇੰਡਸਟਰੀ 'ਤੇ ਰਾਜ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਬੇਟੀ ਸਿਤਾਰਾ ਨੇ ਵੀ ਹਾਲ ਹੀ 'ਚ ਰਿਲੀਜ਼ ਹੋਏ ਗੀਤ ਪੈਨੀ ਨਾਲ ਟਾਲੀਵੁੱਡ 'ਚ ਡੈਬਿਊ ਕੀਤਾ ਹੈ।

ਇਸ ਗੀਤ 'ਚ ਮਹੇਸ਼ ਬਾਬੂ ਦੀ ਬੇਟੀ ਸਿਤਾਰਾ ਦੇ ਡਾਂਸਿੰਗ ਟੈਲੇਂਟ ਨੂੰ ਦੇਖ ਹਰ ਕੋਈ ਦੰਗ ਰਹਿ ਗਿਆ। ਸਿਤਾਰਾ ਦਾ ਡਾਂਸ, ਆਤਮਵਿਸ਼ਵਾਸ ਲਾਜਵਾਬ ਸੀ। ਇਸ ਗੀਤ ਤੋਂ ਬਾਅਦ ਸਾਫ਼ ਹੋ ਗਿਆ ਸੀ ਕਿ ਮਹੇਸ਼ ਬਾਬੂ ਦੀ ਲਾਡਲੀ ਉਨ੍ਹਾਂ ਵਾਂਗ ਹੀ ਟੈਲੇਂਟ ਨਾਲ ਭਰੀ ਹੋਈ ਹੈ। ਇਸ ਦੇ ਨਾਲ ਹੀ ਮਹੇਸ਼ ਬਾਬੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਿਤਾਰਾ ਦੇ ਇਕ ਹੋਰ ਟੈਲੇਂਟ ਦੀ ਝਲਕ ਦਿਖਾਈ ਹੈ।

ਸਿਤਾਰਾ ਕੁਚੀਪੁੜੀ ਡਾਂਸ ਕਰਦੀ ਆਈ ਨਜ਼ਰ 
ਮਹੇਸ਼ ਬਾਬੂ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ 'ਚ ਉਨ੍ਹਾਂ ਦੀ ਪਿਆਰੀ ਸਿਤਾਰਾ ਰਵਾਇਤੀ ਲੁੱਕ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ ਅਤੇ ਕੁਚੀਪੁੜੀ ਡਾਂਸ ਕਰ ਰਹੀ ਹੈ। ਰਾਮ ਨੌਮੀ ਦੇ ਮੌਕੇ 'ਤੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਮਹੇਸ਼ ਬਾਬੂ ਨੇ ਵੀ ਖੁਸ਼ੀ ਜਤਾਈ ਹੈ।

View this post on Instagram
 
A post shared by Mahesh Babu (@urstrulymahesh)

ਮਹੇਸ਼ ਬਾਬੂ ਨੇ ਹੁਣ ਤੱਕ ਬਾਲੀਵੁੱਡ 'ਚ ਨਹੀਂ ਕੀਤਾ ਡੈਬਿਊ
ਮਹੇਸ਼ ਬਾਬੂ ਸਾਊਥ ਦੇ ਸੁਪਰਸਟਾਰ ਹਨ ਪਰ ਉਨ੍ਹਾਂ ਨੇ ਅਜੇ ਤੱਕ ਬਾਲੀਵੁੱਡ 'ਚ ਕੰਮ ਨਹੀਂ ਕੀਤਾ ਹੈ। ਹਾਲਾਂਕਿ ਉੱਤਰੀ ਭਾਰਤ ਵਿੱਚ ਵੀ ਉਨ੍ਹਾਂ ਦੀ ਚੰਗੀ ਫੈਨ ਫਾਲੋਇੰਗ ਹੈ। ਹਿੰਦੀ ਵਿੱਚ ਡੱਬ ਕੀਤੀਆਂ ਉਨ੍ਹਾਂ ਦੀਆਂ ਫਿਲਮਾਂ ਨੂੰ ਵੀ ਖੂਬ ਪਸੰਦ ਕੀਤਾ ਗਿਆ ਹੈ। ਹਾਲ ਹੀ 'ਚ ਉਨ੍ਹਾਂ ਦੇ ਬਾਲੀਵੁੱਡ 'ਚ ਡੈਬਿਊ ਨੂੰ ਲੈ ਕੇ ਵੀ ਸਵਾਲ ਚੁੱਕੇ ਗਏ ਸਨ। ਜਿਸ ਵਿੱਚ ਉਹਨਾਂ ਨੇ ਕਿਸੇ ਵੀ ਹਿੰਦੀ ਫਿਲਮ ਵਿੱਚ ਕੰਮ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਮੁਤਾਬਕ ਹਿੰਦੀ ਫਿਲਮਾਂ ਵਿੱਚ ਕੰਮ ਕਰਨ ਦੀ ਉਨ੍ਹਾਂ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਹੁਣ ਦੇਸ਼ ਭਰ ਵਿੱਚ ਸਾਊਥ ਫਿਲਮਾਂ ਇੱਕੋ ਸਮੇਂ ਰਿਲੀਜ਼ ਹੋ ਰਹੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium

ਵੀਡੀਓਜ਼

ਦਿਲਜੀਤ ਦਾ ਸ਼ੋਅ ਸਜਿਆ ਪੱਗਾਂ ਨਾਲ , ਵੇਖੋ ਤਾਂ ਸਹੀ ਦੋਸਾਂਝਵਾਲੇ ਦਾ ਕਮਾਲਲੁਧਿਆਣਾ ਸ਼ੋਅ ਵਿੱਚ ਦਿਲਜੀਤ ਗੱਜ ਕੇ ਬੋਲੇ , ਪੰਜਾਬੀ ਆਏ ਗਏ ਓਏਘਰ ਮੁੜ ਕੀ ਬੋਲੇ ਦਿਲਜੀਤ , ਲੁਧਿਆਣਾ ਤੋਂ ਸ਼ੁਰੂ ਹੋਏ ਦੋਸਾਂਝਾਵਲੇ ਦੇ ਸੁਫ਼ਨੇਦਿਲਜੀਤ ਦੇ ਸ਼ੋਅ ਦਾ ਗ੍ਰੈਂਡ ਮਹਿਮਾਨ , ਪੰਜਾਬੀ ਪੂਰੇ ਛਾਅ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget