ਪੜਚੋਲ ਕਰੋ

Allu Arjun: ਅੱਲੂ ਅਰਜੁਨ ਦੀ `ਪੁਸ਼ਪਾ 2` ਦੀ ਪਹਿਲੀ ਝਲਕ ਆਈ ਸਾਹਮਣੇ, ਫ਼ੈਨਜ਼ ਹੋਏ ਐਕਸਾਇਟਡ

'ਪੁਸ਼ਪਾ' ਦੇ ਸੁਪਰਹਿੱਟ ਹੋਣ ਮਗਰੋਂ ਦਰਸ਼ਕ 'ਪੁਸ਼ਪਾ 2' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਮੇਕਰਸ ਨੇ ਸੀਕਵਲ ਦੀ ਸ਼ੁਰੂਆਤ ਕਰ ਦਿੱਤੀ ਹੈ। ਹੁਣ ਮੇਕਰਸ ਨੇ ਪ੍ਰਸ਼ੰਸਕਾਂ ਦੇ ਉਤਸ਼ਾਹ ਨੂੰ ਵੇਖਦੇ ਹੋਏ ਸੈੱਟ ਤੋਂ ਪਹਿਲੀ ਤਸਵੀਰ ਸ਼ੇਅਰ ਕੀਤੀ

Allu Arjun Pushpa 2: ਸਾਊਥ ਸੁਪਰ ਸਟਾਰ ਅੱਲੂ ਅਰਜੁਨ ਨੂੰ ਫ਼ਿਲਮ 'ਪੁਸ਼ਪਾ : ਦਿ ਰਾਈਜ਼' ਤੋਂ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ 'ਚੋਂ ਵੀ ਬਹੁਤ ਪ੍ਰਸਿੱਧੀ ਮਿਲੀ ਹੈ। ਹੁਣ ਇਸ ਫ਼ਿਲਮ ਦਾ ਸੀਕਵਲ ਬਣ ਰਿਹਾ ਹੈ ਤੇ ਫ਼ਿਲਮ ਦੇ ਦੂਜੇ ਪਾਰਟ ਦੀ ਸ਼ੂਟਿੰਗ ਵੀ ਸ਼ੁਰੂ ਹੋ ਚੁੱਕੀ ਹੈ। ਹਾਲ ਹੀ 'ਚ ਫ਼ਿਲਮ ਮੇਕਰਸ ਨੇ ਸੈੱਟ ਤੋਂ ਇਕ ਤਸਵੀਰ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।

ਦੱਸ ਦਈਏ ਕਿ ਫ਼ਿਲਮ 'ਪੁਸ਼ਪਾ' ਦੇ ਸੁਪਰਹਿੱਟ ਹੋਣ ਮਗਰੋਂ ਦਰਸ਼ਕ ਫ਼ਿਲਮ 'ਪੁਸ਼ਪਾ 2' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਮੇਕਰਸ ਨੇ ਇਸ ਦੇ ਸੀਕਵਲ ਦੀ ਸ਼ੁਰੂਆਤ ਕਰ ਦਿੱਤੀ ਹੈ। ਹੁਣ ਮੇਕਰਸ ਨੇ ਪ੍ਰਸ਼ੰਸਕਾਂ ਦੇ ਉਤਸ਼ਾਹ ਨੂੰ ਵੇਖਦੇ ਹੋਏ ਸੈੱਟ ਤੋਂ ਪਹਿਲੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਤੋਂ ਇਹ ਸਾਫ਼ ਹੈ ਕਿ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਫ਼ਿਲਮ ਦੀ ਲੀਡ ਅਦਾਕਾਰਾ ਰਸ਼ਮਿਕਾ ਮੰਡਾਨਾ ਨੇ ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਇਸ ਤਸਵੀਰ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਮੇਕਰਸ ਵੱਲੋਂ ਸ਼ੇਅਰ ਕੀਤੀ ਗਈ ਇਹ ਤਸਵੀਰ ਕੈਮਰੇ ਦੇ ਪਿੱਛੇ ਦੀ ਹੈ। ਇਸ 'ਚ ਫ਼ਿਲਮ ਦੀ ਟੀਮ ਕੰਮ ਕਰਦੀ ਹੋਈ ਨਜ਼ਰ ਆ ਰਹੀ ਹੈ। ਨਿਰਮਾਤਾਵਾਂ ਨੇ ਸੰਕੇਤ ਦਿੱਤਾ ਹੈ ਕਿ ਫ਼ਿਲਮ ਦਾ ਕੰਮ ਜ਼ੋਰਾਂ 'ਤੇ ਹੈ। ਇਸ ਤਸਵੀਰ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਰਸ਼ਮਿਕਾ ਮੰਡਾਨਾ ਨੇ ਲਿਖਿਆ, 'ਇਹ ਦੇਖੋ, ਇਹ ਸਭ ਸ਼ੁਰੂ ਹੋ ਰਿਹਾ ਹੈ।' ਇਸ ਦੇ ਨਾਲ ਹੀ ਉਸ ਨੇ ਡਾਂਸਿੰਗ ਗਰਲ ਦਾ ਇਮੋਜੀ ਬਣਾਇਆ।

ਦੱਸਣਯੋਗ ਹੈ ਕਿ ਫ਼ਿਲਮ 'ਪੁਸ਼ਪਾ: ਦਿ ਰਾਈਜ਼' 'ਚ ਅੱਲੂ ਅਰਜੁਨ, ਰਸ਼ਮਿਕਾ ਮੰਡਾਨਾ ਅਤੇ ਫਹਾਦ ਫਾਸਿਲ ਮੁੱਖ ਭੂਮਿਕਾਵਾਂ 'ਚ ਸਨ। 'ਪੁਸ਼ਪਾ' 17 ਦਸੰਬਰ 2021 ਨੂੰ ਰਿਲੀਜ਼ ਹੋਈ ਸੀ। ਫ਼ਿਲਮ ਦਾ ਨਿਰਦੇਸ਼ਨ ਸੁਕੁਮਾਰ ਨੇ ਕੀਤਾ ਸੀ ਤੇ ਉਹ ਸੀਕਵਲ ਫ਼ਿਲਮ 'ਪੁਸ਼ਪਾ 2' ਦੇ ਨਿਰਦੇਸ਼ਕ ਵੀ ਹਨ। ਇਹ ਫ਼ਿਲਮ ਅਸਲ 'ਚ ਤੇਲਗੂ 'ਚ ਹੈ। ਇਸ ਨੂੰ ਹਿੰਦੀ ਸਣੇ ਹੋਰ ਕਈ ਭਾਸ਼ਾਵਾਂ 'ਚ ਰਿਲੀਜ਼ ਕੀਤਾ ਗਿਆ ਸੀ ਅਤੇ ਇਹ ਫ਼ਿਲਮ ਸੁਪਰਹਿੱਟ ਸਾਬਿਤ ਹੋਈ ਹੈ। ਹੁਣ ਦਰਸ਼ਕ ਇਸ ਫ਼ਿਲਮ ਦੇ ਸੀਕਵਲ ਫ਼ਿਲਮ 'ਪੁਸ਼ਪਾ 2' ਦੇ ਜਲਦ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Embed widget