ਪੜਚੋਲ ਕਰੋ

ਸਾਊਥ ਸੁਪਰਸਟਾਰ ਸੂਰੀਆ ਦੀ ਫ਼ਿਲਮ `ਜੈ ਭੀਮ` ਵਿਵਾਦਾਂ `ਚ, ਫ਼ਿਲਮ ਮੇਕਰਜ਼ `ਤੇ ਕਹਾਣੀ ਚੋਰੀ ਕਰਨ ਦਾ ਦੋਸ਼, FIR ਦਰਜ

Suriya's Jai Bhim: ਮੀਡੀਆ ਰਿਪੋਰਟਾਂ ਮੁਤਾਬਕ ਸੁਪਰਸਟਾਰ ਸੂਰੀਆ ਦੀ ਫਿਲਮ 'ਜੈ ਭੀਮ' ਦੀ ਕਹਾਣੀ ਚੋਰੀ ਕਰਨ ਲਈ ਐਫਆਈਆਰ ਦਰਜ ਕੀਤੀ ਗਈ ਹੈ।

Case filed against Suriya’s Jai Bhim: ਸਾਊਥ ਸੁਪਰਸਟਾਰ ਸੂਰੀਆ ਦੀ ਫਿਲਮ 'ਜੈ ਭੀਮ' ਕਾਨੂੰਨੀ ਵਿਵਾਦ 'ਚ ਫਸ ਗਈ ਹੈ। ਇਹ ਫਿਲਮ ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ 'ਚ ਘਿਰੀ ਹੋਈ ਹੈ। ਹੁਣ ਫਿਲਮ ਦੀ ਕਹਾਣੀ ਚੋਰੀ ਕਰਨ ਦੇ ਦੋਸ਼ 'ਚ ਫਿਲਮ ਦੇ ਨਿਰਦੇਸ਼ਕ ਅਤੇ ਨਿਰਮਾਤਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਫਿਲਮ 'ਤੇ ਕਾਪੀਰਾਈਟ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸੂਰੀਆ ਦੀ ਫਿਲਮ 'ਜੈ ਭੀਮ', ਟੀਜੇ ਗਿਆਨਵੇਲ ਦੁਆਰਾ ਨਿਰਦੇਸ਼ਤ, ਇੱਕ ਪੀਰੀਅਡ ਡਰਾਮਾ ਹੈ ਅਤੇ ਤਾਮਿਲਨਾਡੂ ਵਿੱਚ ਦਲਿਤ ਭਾਈਚਾਰੇ ਵਿਰੁੱਧ ਪੁਲਿਸ ਦੀ ਬੇਰਹਿਮੀ ਨੂੰ ਦਿਖਾਉਂਦੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਵੀ ਕੁਲੰਜੀਅੱਪਨ ਨਾਂ ਦੇ ਵਿਅਕਤੀ, ਜਿਸ ਦਾ ਫਿਲਮ 'ਚ ਇਕ ਕਿਰਦਾਰ ਵੀ ਹੈ, ਨੇ ਫਿਲਮ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਕੁਲੰਜੀਅੱਪਨ ਨੇ ਦੋਸ਼ ਲਾਇਆ ਹੈ ਕਿ ਫਿਲਮ ਦੇ ਨਿਰਮਾਤਾਵਾਂ ਨੇ ਉਸ ਦੀ ਕਹਾਣੀ ਦੀ ਵਰਤੋਂ ਕੀਤੀ ਹੈ, ਪਰ ਵਾਅਦੇ ਮੁਤਾਬਕ ਉਸ ਨੂੰ ਕੋਈ ਰਾਇਲਟੀ ਨਹੀਂ ਦਿੱਤੀ। ਕੁਲੰਜੀਅੱਪਨ ਨੇ ਬਿਨਾਂ ਮੁਆਵਜ਼ੇ ਦੇ ਕਥਿਤ ਤੌਰ 'ਤੇ ਫਿਲਮ ਲਈ ਆਪਣੀ ਜੀਵਨ ਕਹਾਣੀ ਦੀ ਵਰਤੋਂ ਕਰਨ ਲਈ ਕਾਪੀਰਾਈਟ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ।

50 ਲੱਖ ਦੇਣ ਦਾ ਕੀਤਾ ਸੀ ਵਾਅਦਾ!
ਰਿਪੋਰਟ ਮੁਤਾਬਕ ਸਾਲ 2019 'ਚ ਨਿਰਦੇਸ਼ਕ ਨੇ ਸ਼ੂਟਿੰਗ ਤੋਂ ਪਹਿਲਾਂ ਕੁਲੰਜੀਅੱਪਨ ਨਾਲ ਮੁਲਾਕਾਤ ਕੀਤੀ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਗਿਆਨਵੇਲ ਨੇ ਆਪਣੀ ਜੀਵਨ ਕਹਾਣੀ ਲਈ ਰਾਇਲਟੀ ਵਜੋਂ 50 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਫਿਲਮ ਦੇ ਮੁਨਾਫੇ 'ਚ ਹਿੱਸਾ ਦੇਣ ਦਾ ਵੀ ਵਾਅਦਾ ਕੀਤਾ ਗਿਆ ਸੀ। ਕੁਲੰਜੀਅੱਪਨ ਮੁਤਾਬਕ ਉਨ੍ਹਾਂ ਨੂੰ ਵਾਅਦੇ ਮੁਤਾਬਕ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਕੁਲੰਜੀਅੱਪਨ ਨੇ ਇਹ ਵੀ ਕਿਹਾ ਕਿ ਇਸ ਫਿਲਮ 'ਚ ਉਨ੍ਹਾਂ ਦੇ ਭਾਈਚਾਰੇ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਸੁਪਰਸਟਾਰ ਸੂਰੀਆ ਦੀ ਫਿਲਮ 'ਜੈ ਭੀਮ' 2 ਨਵੰਬਰ 2021 ਨੂੰ ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਈ ਸੀ। ਫਿਲਮ ਜੈ ਭੀਮ ਨੂੰ ਵੀ ਬਹੁਤ ਵਧੀਆ ਹੁੰਗਾਰਾ ਮਿਲਿਆ ਸੀ। ਇੰਨਾ ਹੀ ਨਹੀਂ ਸੂਰਿਆ ਨੇ ਫਿਲਮ 'ਚ ਆਪਣੇ ਕਿਰਦਾਰ ਲਈ ਕਾਫੀ ਤਾਰੀਫ ਵੀ ਹਾਸਲ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget