ਪੜਚੋਲ ਕਰੋ

Spider Man 4: ਹਾਲੀਵੁੱਡ ਅਦਾਕਾਰ ਟੌਮ ਹੌਲੈਂਡ ਨੇ ਕੀਤਾ 'ਸਪਾਈਡਰ ਮੈਨ 4' ਦਾ ਐਲਾਨ, ਚੌਥੇ ਪਾਰਟ ਨੂੰ ਲੈਕੇ ਦਿੱਤੀ ਵੱਡੀ ਅੱਪਡੇਟ

Spider Man movie Part 4: ਮਾਰਵਲ ਸਟੂਡੀਓਜ਼ ਦੀ ਮਸ਼ਹੂਰ ਫਿਲਮ ਫਰੈਂਚਾਇਜ਼ੀ ਸਪਾਈਡਰ-ਮੈਨ ਬਾਰੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹਾਲੀਵੁੱਡ ਸੁਪਰਸਟਾਰ ਟੌਮ ਹੌਲੈਂਡ ਵੀ ਸਪਾਈਡਰ-ਮੈਨ ਦੇ ਚੌਥੇ ਪਾਰਟ 'ਚ ਧਮਾਲਾਂ ਪਾਉਂਦੇ ਨਜ਼ਰ ਆਉਣਗੇ

Tom Holland Spider Man 4: ਜੇਕਰ ਤੁਸੀਂ ਮਾਰਵਲ ਸਟੂਡੀਓਜ਼ ਦੀ ਮਸ਼ਹੂਰ ਫਿਲਮ 'ਸਪਾਈਡਰ-ਮੈਨ' ਫਰੈਂਚਾਇਜ਼ੀ ਦੇ ਸ਼ੌਕੀਨ ਹੋ, ਤਾਂ ਤੁਹਾਡੇ ਲਈ ਵੱਡੀ ਖਬਰ ਆ ਰਹੀ ਹੈ। ਹਾਲੀਵੁੱਡ ਸੁਪਰਸਟਾਰ ਟੌਮ ਹੌਲੈਂਡ ਸਟਾਰਰ ਫਿਲਮ ਸਪਾਈਡਰ ਮੈਨ ਦੇ ਪਿਛਲੇ ਤਿੰਨ ਹਿੱਸੇ ਸੁਪਰਹਿੱਟ ਸਾਬਤ ਹੋਏ ਹਨ, ਅਜਿਹੇ ਵਿੱਚ ਪ੍ਰਸ਼ੰਸਕ ਦਾ ਇੰਤਜ਼ਾਰ ਕਰ ਰਹੇ ਸਨ ਕਿ ਆਉਣ ਵਾਲੇ ਸਮੇਂ ਵਿੱਚ ਟੌਮ ਹਾਲੈਂਡ ਯਾਨੀ ਪੀਟਰ ਪਾਰਕਰ 'ਸਪਾਈਡਰ ਮੈਨ 4' ਵਿੱਚ ਨਜ਼ਰ ਆਉਣਗੇ। ਇਸ ਦੌਰਾਨ, ਹੁਣ ਮਾਰਵਲ ਸਟੂਡੀਓਜ਼ ਦੇ ਪ੍ਰਧਾਨ ਕੇਵਿਨ ਫੀਗੇ ਨੇ ਟੌਮ ਹੌਲੈਂਡ ਦੀ 'ਸਪਾਈਡਰ-ਮੈਨ 4' ਨੂੰ ਲੈ ਕੇ ਇੱਕ ਵੱਡਾ ਅਪਡੇਟ ਦਿੱਤਾ ਹੈ।

ਟੌਮ ਹੌਲੈਂਡ ਨੇ ਸਪਾਈਡਰ-ਮੈਨ ਭਾਗ 4 ਦੀ ਪੁਸ਼ਟੀ ਕੀਤੀ
ਹਾਲ ਹੀ 'ਚ ਮਾਰਵਲ ਸਟੂਡੀਓ ਦੇ ਪ੍ਰਧਾਨ ਕੇਵਿਨ ਫੀਗੇ ਨੂੰ ਟਾਮ ਹੌਲੈਂਡ ਸਟਾਰਰ ਫਿਲਮ 'ਸਪਾਈਡਰ ਮੈਨ 4' ਬਾਰੇ ਸਵਾਲ ਪੁੱਛੇ ਗਏ ਹਨ। ਵੈਰਾਇਟੀ ਦੀ ਖਬਰ ਮੁਤਾਬਕ ਇਸ ਮਾਮਲੇ 'ਤੇ ਗੱਲ ਕਰਦੇ ਹੋਏ ਕੇਵਿਨ ਫੀਗੇ ਨੇ ਐਂਟਰਟੇਨਮੈਂਟ ਵੀਕਲੀ ਨੂੰ ਦਿੱਤੇ ਇੰਟਰਵਿਊ 'ਚ ਕਿਹਾ ਕਿ- 'ਮੈਂ ਸਿਰਫ ਇਹ ਕਹਿਣਾ ਚਾਹਾਂਗਾ ਕਿ ਸਾਡੇ ਕੋਲ ਇਕ ਦਿਲਚਸਪ ਕਹਾਣੀ ਹੈ। ਉਸ ਲਈ ਸਾਡੇ ਕੋਲ ਵੱਡੇ-ਵੱਡੇ ਵਿਚਾਰ ਹਨ, ਜਿਨ੍ਹਾਂ ਲਈ ਸਾਡੇ ਲੇਖਕਾਂ ਨੇ ਸਕ੍ਰਿਪਟ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Tom Holland (@tomholland2013)

ਕੇਵਿਨ ਫੀਗੇ ਦੇ ਇਸ ਬਿਆਨ ਤੋਂ ਸਪੱਸ਼ਟ ਤੌਰ 'ਤੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿਚ ਪ੍ਰਸ਼ੰਸਕ ਸਪਾਈਡਰ-ਮੈਨ ਫਰੈਂਚਾਈਜ਼ੀ ਦੀ ਚੌਥੀ ਕਿਸ਼ਤ ਦੇਖਣ ਦਾ ਆਨੰਦ ਲੈਣ ਜਾ ਰਹੇ ਹਨ। ਨਾਲ ਹੀ, ਪੀਟਰ ਪਾਰਕਰ ਯਾਨੀ ਟੌਮ ਹੌਲੈਂਡ ਦੇ ਪ੍ਰਸ਼ੰਸਕਾਂ ਲਈ ਇਹ ਬਹੁਤ ਖੁਸ਼ੀ ਦਾ ਪਲ ਮੰਨਿਆ ਜਾ ਰਿਹਾ ਹੈ।

ਸਪਾਈਡਰ ਮੈਨ-3 ਰਹੀ ਸੀ ਸੁਪਰਹਿੱਟ
ਦਰਅਸਲ, ਹਾਲੀਵੁੱਡ ਸੁਪਰਸਟਾਰ ਟੌਮ ਹੌਲੈਂਡ ਇਸ ਤੋਂ ਪਹਿਲਾਂ ਸਪਾਈਡਰ ਮੈਨ ਦੀਆਂ ਤਿੰਨ ਕਿਸ਼ਤਾਂ ਹਿਲਾ ਚੁੱਕੇ ਹਨ। ਜਿਸ 'ਚ 'ਸਪਾਈਡਰ-ਮੈਨ-ਹੋਮ ਕਮਿੰਗ', 'ਸਪਾਈਡਰ-ਨੋ ਵੇ ਹੋਮ' ਅਤੇ 'ਸਪਾਈਡਰ-ਮੈਨ-ਫਾਰ ਫਰਾਮ ਹੋਮ' ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2021 'ਚ ਰਿਲੀਜ਼ ਹੋਈ ਟਾਮ ਹੌਲੈਂਡ ਸਟਾਰਰ ਫਿਲਮ 'ਸਪਾਈਡਰ ਮੈਨ 3' ਨੇ ਭਾਰਤ ਤੋਂ ਇਲਾਵਾ ਦੁਨੀਆ ਭਰ 'ਚ ਕਾਫੀ ਕਮਾਈ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਦੀਪ ਸਿੱਧੂ ਦੀ ਬਰਸੀ 'ਤੇ ਬੋਲੇ ਸਿਮਰਨਜੀਤ ਸਿੰਘ ਮਾਨ, ਕਿਹਾ- ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ, ਨਹੀਂ ਤਾਂ ਯੂਐਨ ਤੱਕ ਜਾਵਾਂਗੇ

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
Embed widget