ਪੜਚੋਲ ਕਰੋ

Sridevi Birth Anniversary: ਸ਼੍ਰੀਦੇਵੀ 1 ਕਰੋੜ ਲੈਣ ਵਾਲੀ ਪਹਿਲੀ ਅਦਾਕਾਰਾ ਸੀ, ਸਟਾਰਡਮ ਦੇਖ ਕੇ ਸਲਮਾਨ ਖਾਨ ਵੀ ਖਾ ਗਏ ਸੀ ਚੱਕਰ

Sridevi Facts: ਉਸ ਦੌਰ ਵਿੱਚ ਆਮ ਤੌਰ 'ਤੇ ਸਿਰਫ ਇੱਕ ਹੀਰੋ ਨੂੰ ਕਰੋੜਾਂ ਰੁਪਏ ਦੀ ਫੀਸ ਮਿਲਦੀ ਸੀ, ਪਰ ਸ਼੍ਰੀਦੇਵੀ ਇੱਕ ਅਜਿਹਾ ਨਾਂ ਸੀ ਸੀ ਜੋ ਇੱਕ ਕਰੋੜ ਰੁਪਏ ਦੀ ਫੀਸ ਲੈਣ ਵਾਲੀ ਇੰਡਸਟਰੀ ਦੀ ਪਹਿਲੀ ਅਭਿਨੇਤਰੀ ਬਣੀ।

Sridevi Birth Anniversary: ​​ਬਾਲੀਵੁੱਡ ਦੀ ਹਵਾ ਹਵਾਈ ਗਰਲ ਸ਼੍ਰੀਦੇਵੀ ਦਾ ਅੱਜ ਜਨਮਦਿਨ ਹੈ। ਉਨ੍ਹਾਂ ਦਾ ਜਨਮ 13 ਅਗਸਤ 1963 ਨੂੰ ਤਾਮਿਲਨਾਡੂ ਦੇ ਛੋਟੇ ਜਿਹੇ ਪਿੰਡ ਮੀਨਾਮਪੱਤੀ ਵਿੱਚ ਹੋਇਆ ਸੀ। ਸ਼੍ਰੀਦੇਵੀ ਨੇ ਸਿਰਫ ਚਾਰ ਸਾਲ ਦੀ ਉਮਰ ਤੋਂ ਫਿਲਮਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। 50 ਸਾਲ ਤੱਕ ਇੰਡਸਟਰੀ 'ਤੇ ਰਾਜ ਕਰਨ ਵਾਲੀ ਸ਼੍ਰੀਦੇਵੀ ਨੇ ਕਈ ਸ਼ਾਨਦਾਰ ਫਿਲਮਾਂ 'ਚ ਕੰਮ ਕੀਤਾ। ਕਿਸੇ ਸਮੇਂ ਉਹ ਬਾਲੀਵੁੱਡ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਅਦਾਕਾਰਾ ਹੁੰਦੀ ਸੀ। ਉਨ੍ਹਾਂ ਦੀ ਇੱਕ ਫਿਲਮ ਦੀ ਫੀਸ 1 ਕਰੋੜ ਰੁਪਏ ਹੁੰਦੀ ਸੀ।

View this post on Instagram
 
A post shared by Sridevi Kapoor (@sridevi.kapoor)

ਉਸ ਦੌਰ 'ਚ ਆਮ ਤੌਰ 'ਤੇ ਸਿਰਫ ਇਕ ਹੀਰੋ ਨੂੰ ਕਰੋੜਾਂ ਰੁਪਏ ਦੀ ਫੀਸ ਮਿਲਦੀ ਸੀ ਪਰ ਸ਼੍ਰੀਦੇਵੀ ਇਕ ਅਜਿਹਾ ਨਾਂ ਸੀ ਜੋ ਇਕ ਕਰੋੜ ਰੁਪਏ ਦੀ ਫੀਸ ਲੈਣ ਵਾਲੀ ਇੰਡਸਟਰੀ ਦੀ ਪਹਿਲੀ ਅਭਿਨੇਤਰੀ ਬਣੀ। ਸ਼੍ਰੀਦੇਵੀ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ 1979 'ਚ ਰਿਲੀਜ਼ ਹੋਈ 'ਸੋਲ੍ਹਵਾਂ ਸਾਵਨ' ਨਾਲ ਕੀਤੀ ਸੀ। ਇਹ ਫਿਲਮ ਫਲਾਪ ਰਹੀ ਪਰ 1983 ਵਿੱਚ ਫਿਲਮ ਹਿੰਮਤਵਾਲਾ ਰਾਹੀਂ ਸ਼੍ਰੀਦੇਵੀ ਨੇ ਜ਼ਬਰਦਸਤ ਵਾਪਸੀ ਕੀਤੀ ਅਤੇ ਫਿਰ ਇੱਕ ਤੋਂ ਵੱਧ ਹਿੱਟ ਫਿਲਮਾਂ ਦਿੱਤੀਆਂ।

View this post on Instagram
 
A post shared by Sridevi Kapoor (@sridevi.kapoor)

ਸ਼੍ਰੀਦੇਵੀ ਨੇ ਆਪਣੇ ਫਿਲਮੀ ਕਰੀਅਰ 'ਚ ਕਰੀਬ 300 ਫਿਲਮਾਂ ਕੀਤੀਆਂ। ਹਿੰਦੀ ਤੋਂ ਇਲਾਵਾ ਇਨ੍ਹਾਂ ਵਿੱਚ ਤਾਮਿਲ, ਤੇਲਗੂ ਅਤੇ ਮਲਿਆਲਮ ਫਿਲਮਾਂ ਸ਼ਾਮਲ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸ਼੍ਰੀਦੇਵੀ ਦਾ ਸਟਾਰਡਮ ਅਜਿਹਾ ਸੀ ਕਿ ਇਕ ਵਾਰ ਉਨ੍ਹਾਂ ਦੀ ਸਫਲਤਾ ਨੇ ਸੁਪਰਸਟਾਰ ਸਲਮਾਨ ਖਾਨ ਨੂੰ ਵੀ ਘਬਰਾ ਦਿੱਤਾ ਸੀ।

ਇਕ ਇੰਟਰਵਿਊ 'ਚ ਸਲਮਾਨ ਨੇ ਖੁਦ ਇਸ ਗੱਲ ਦਾ ਖੁਲਾਸਾ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਸ਼੍ਰੀਦੇਵੀ ਨਾਲ ਕੰਮ ਕਰਨ ਨੂੰ ਲੈ ਕੇ ਘਬਰਾਏ ਹੋਏ ਸਨ ਅਤੇ ਉਨ੍ਹਾਂ ਨੂੰ ਲੱਗਦਾ ਸੀ ਕਿ ਜੇਕਰ ਉਹ ਸ਼੍ਰੀਦੇਵੀ ਨਾਲ ਕੰਮ ਕਰਨਗੇ ਤਾਂ ਉਨ੍ਹਾਂ ਦੇ ਕੰਮ 'ਤੇ ਕੋਈ ਧਿਆਨ ਨਹੀਂ ਦੇਵੇਗਾ ਪਰ ਸਾਰਿਆਂ ਦੀਆਂ ਨਜ਼ਰਾਂ ਸਿਰਫ ਸ਼੍ਰੀਦੇਵੀ 'ਤੇ ਹੀ ਰਹਿਣਗੀਆਂ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget